Home » FEATURED NEWS (page 30)

FEATURED NEWS

ਭਗਵੰਤ ਮਾਨ ਮੁੜ ਸੰਭਾਲਣਗੇ ਪੰਜਾਬ ਦੀ ਪ੍ਰਧਾਨਗੀ

bm

ਸੰਗਰੂਰ : ਪੰਜਾਬ ‘ਚ ਦੋਫਾੜ ਹੋਣ ਦੇ ਕੰਢੇ ‘ਤੇ ਪਹੁੰਚੀ ‘ਆਪ’ ਦਾ ਖਿਲਾਰਾ ਸਮੇਟਣ ਲਈ ਹੁਣ ਪਾਰਟੀ ਹਾਈਕਮਾਨ ਨੇ ਭਗਵੰਤ ਮਾਨ ਦੇ ਹੱਥ ਪੰਜਾਬ ‘ਆਪ’ ਦੀ ਕਮਾਨ ਮੁੜ ਸੌਂਪਣ ਦਾ ਫੈਸਲਾ ਕੀਤਾ ਹੈ। ਸੂਤਰਾਂ ਅਨੁਸਾਰ ਦਿੱਲੀ ਦੇ ਹਸਪਤਾਲ ਵਿਚ ਦਾਖਲ ਮਾਨ ਦਾ ਹਾਲ-ਚਾਲ ਪੁੱਛਣ ਬਹਾਨੇ ਕੇਜਰੀਵਾਲ, ਸਿਸੋਦੀਆ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਉਨ੍ਹਾਂ ਨੂੰ ‘ਆਪ’ ਦੀ ਪੰਜਾਬ ਇਕਾਈ ...

Read More »

ਗੜ੍ਹਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ ਵਲੋਂ ਖਹਿਰਾ ਦੇ ਸਮਰਥਨ ਦਾ ਐਲਾਨ

s

ਹੁਸ਼ਿਆਰੁਪਰ : ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਸਿੰਘ ਰੋੜੀ ਨੇ ਵੀ ਪਾਰਟੀ ਹਾਈਕਮਾਂਡ ਤੋਂ ਬਾਗੀ ਹੋਏ ਸੁਖਪਾਲ ਖਹਿਰਾ ਧੜੇ ਦੀ ਹਿਮਾਇਤ ਕਰਨ ਦਾ ਐਲਾਨ ਕੀਤਾ ਹੈ। ਜੈ ਸਿੰਘ ਰੋੜੀ ਨੇ ਆਪਣੇ ਫੇਸਬੁੱਕ ਪੇਜ ‘ਤੇ ਖਹਿਰਾ ਦੀ ਹਿਮਾਇਤ ਦਾ ਐਲਾਨ ਕਰਦੇ ਹੋਏ ਲਿਖਿਆ ਹੈ ਕਿ ‘ਮੈਂ ਆਪਣੇ ਜ਼ਮੀਰ, ਹਲਕਾ ਗੜ੍ਹਸ਼ੰਕਰ ਦੇ ਵਾਲੰਟੀਅਰਸ ਅਤੇ ਸਮੂਹ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ...

Read More »

ਅਮਰੀਕਾ ‘ਚ ਗੋਰਿਆਂ ਨੇ ਸਿੱਖ ਵਿਅਕਤੀ ਨਾਲ ਕੀਤੀ ਕੁੱਟਮਾਰ

cs

ਵਾਸ਼ਿੰਗਟਨ – ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਦੋ ਗੋਰਿਆਂ ਨੇ ਨਸਲੀ ਟਿੱਪਣੀ ਕਰਦਿਆਂ ਇੱਕ 50 ਸਾਲਾ ਸਿੱਖ ਵਿਅਕਤੀ ਨਾਲ ਕੁੱਟਮਾਰ ਕੀਤੀ। ਸਿੱਖ ਵਿਅਕਤੀ ਵਿਰੁੱਧ ਨਸਲੀ ਟਿੱਪਣੀ ਕਰਦਿਆਂ ਉਨ੍ਹਾਂ ਨੇ ਕਿਹਾ, ”ਤੁਹਾਡਾ ਇੱਥੇ ਸਵਾਗਤ ਨਹੀਂ ਹੈ ਅਤੇ ਆਪਣੇ ਦੇਸ਼ ਵਾਪਸ ਜਾਓ।” ਅਮਰੀਕੀ ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਬੀਤੇ ਹਫ਼ਤੇ ਕੈਲੀਫੋਰਨੀਆ ‘ਚ ਕੇਏਸ ਅਤੇ ਫੁਟੇ ਰੋਡ ਦੇ ਚੌਰਾਹੇ ‘ਤੇ ਵਾਪਰੀ। ਉਨ੍ਹਾਂ ਨੇ ...

Read More »

ਪਟਿਆਲਾ ‘ਚ ਪੁਲਿਸ ਵਲੋਂ ਨੌਜਵਾਨਾਂ ਨਾਲ ਕੁੱਟਮਾਰ ਦੇ ਮਾਮਲੇ ‘ਚ ਏ. ਐਸ. ਆਈ. ਮੁਅੱਤਲ

ssp

ਪਟਿਆਲਾ, 6 ਅਗਸਤ- ਪਟਿਆਲਾ ਨੇੜੇ ਸਨੌਰ ਪੁਲਿਸ ਥਾਣੇ ਦੇ ਕੁਝ ਮੁਲਾਜ਼ਮਾਂ ਵਲੋਂ ਕੁਝ ਨੌਜਵਾਨਾਂ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਸ ‘ਤੇ ਕਾਰਵਾਈ ਕਰਦਿਆਂ ਐਸ. ਐਸ. ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਏ. ਐਸ. ਆਈ. ਨਰਿੰਦਰ ਸਿੰਘ ਨੰਬਰ 1846 ਨੂੰ ਨੌਕਰੀ ਤੋਂ ਮੁਅੱਤਲ ਕਰ ਕੇ ਲਾਈਨ ਹਾਜ਼ਰ ਕਰ ਦਿੱਤਾ ਹੈ। ਐਸ. ਐਸ. ਪੀ. ਸਿੱਧੂ ਨੇ ਦੱਸਿਆ ਕਿ ਇਸ ...

Read More »

ਇਮਰਾਨ ਖਾਨ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਕੀਤਾ ਨਾਮਜ਼ਦ

es

ਇਸਲਾਮਾਬਾਦ, 6 ਅਗਸਤ- ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੀ ਸੰਸਦੀ ਕਮੇਟੀ ਨੇ ਸੋਮਵਾਰ ਨੂੰ ਪਾਰਟੀ ਦੇ ਪ੍ਰਧਾਨ ਇਮਰਾਨ ਖਾਨ ਅਧਿਕਾਰਕ ਰੂਪ ‘ਚ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਾਮਜ਼ਦ ਕਰ ਦਿੱਤਾ। ਸੰਸਦੀ ਕਮੇਟੀ ਦੀ ਬੈਠਕ ‘ਚ ਇਹ ਫੈਸਲਾ ਲਿਆ ਗਿਆ ਹੈ। ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਮਹਿਮੂਦ ਕੁਰੈਸ਼ੀ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਇਮਰਾਨ ਖਾਨ ਨੂੰ ਨਾਮਜ਼ਦ ਕਰਨ ਦੀ ਪੇਸ਼ਕਸ਼ ...

Read More »