Home » FEATURED NEWS (page 40)

FEATURED NEWS

ਆਸਟ੍ਰੇਲੀਆ ‘ਚ 3 ਮਹੀਨੇ ਤੱਕ ਮੀਂਹ ਦੇ ਸੰਕੇਤ ਨਹੀਂ, ਹੋਰ ਭੜਕੇਗੀ ਜੰਗਲ ਦੀ ਅੱਗ

fiee

ਸਿਡਨੀ : ਆਸਟ੍ਰੇਲੀਆ ਵਿਚ ਜੰਗਲੀ ਅੱਗ ਹੁਣ ਭਿਆਨਕ ਰੂਪ ਧਾਰ ਚੁੱਕੀ ਹੈ। ਇਸ ਅੱਗ ਨੂੰ ਬੁਝਾਉਣ ਲਈ ਫਾਇਰ ਫਾਈਟਰਾਂ ਦੀ ਟੀਮ ਨੇ ਪੂਰੀ ਤਾਕਤ ਲਗਾ ਦਿੱਤੀ ਹੈ ਪਰ ਹਾਲੇ ਤੱਕ ਇਸ ਨੂੰ ਅੱਗੇ ਵਧਣ ਤੋਂ ਰੋਕਿਆ ਨਹੀਂ ਜਾ ਸਕਿਆ ਹੈ। ਇਸ ਦੌਰਾਨ ਮੌਸਮ ਵਿਭਾਗ ਦੀ ਚਿਤਾਵਨੀ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ...

Read More »

ਕੈਨੇਡਾ ‘ਚ ਪੰਜਾਬੀਆਂ ਵਲੋਂ ਸ਼ਰਨ ਮੰਗਣ ਦਾ ਰੁਝਾਨ ਜਾਰੀ

ca

ਟੋਰਾਂਟੋ – ਕੈਨੇਡਾ ਵਿਚ ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਦੇ ਲੋਕ ਪਹੁੰਚ ਕੇ ਸ਼ਰਨ ਲਈ ਅਰਜ਼ੀ ਸਾਰਾ ਸਾਲ ਦਿੰਦੇ ਰਹਿੰਦੇ ਹਨ | ਉਨ੍ਹਾਂ ਵਿਚ ਭਾਰਤ ਦੇ ਵੱਖ-ਵੱਖ ਰਾਜਾਂ ਦੇ ਲੋਕ ਵੀ ਸ਼ਾਮਿਲ ਹੁੰਦੇ ਹਨ | ਬੀਤੇ ਕੁਝ ਮਹੀਨਿਆਂ ਤੋਂ ਪੰਜਾਬੀ ਤੇ ਗੁਜਰਾਤੀ ਕੈਨੇਡਾ ਵਿਚ ਲਗਾਤਾਰ ਸ਼ਰਨਾਰਥੀ ਬਣ ਰਹੇ ਹਨ | ਨੌਜਵਾਨ ਮੁੰਡੇ ਤੇ ਕੁੜੀਆ ਦੇ ਨਾਲ ਹੀ ਅੱਧਖੜ ਉਮਰ ਦੇ ...

Read More »

ਨਾਨਕਸ਼ਾਹੀ ਕੈਲੰਡਰ ਰੱਦ ਕਰਨਾ ਸਿੱਖ ਕੌਮ ਨੂੰ ਢਾਹ ਲਾਉਣ ਦਾ ਯਤਨ: ਪੁਰੇਵਾਲ

ਨਾਨਕਸ਼ਾਹੀ ਕੈਲੰਡਰ ਦੇ ਰਚੇਤਾ ਪਾਲ ਸਿੰਘ ਪੁਰੇਵਾਲ (ਵਿਚਕਾਰ) ਕੈਲੰਡਰ ਬਾਰੇ ਜਾਣਕਾਰੀ ਦਿੰਦੇ ਹੋਏ।

ਅੰਮ੍ਰਿਤਸਰ : ਨਾਨਕਸ਼ਾਹੀ ਕੈਲੰਡਰ ਦੇ ਰਚੇਤਾ ਪਾਲ ਸਿੰਘ ਪੁਰੇਵਾਲ ਨੇ ਅੱਜ ਇੱਥੇ ਲੋਕਾਂ ਦੇ ਰੂ-ਬ-ਰੂ ਹੁੰਦਿਆਂ ਆਖਿਆ ਕਿ ਇਸ ਕੈਲੰਡਰ ਨੂੰ ਰੱਦ ਕਰ ਕੇ ਸਿੱਖਾਂ ਦੀ ਵੱਖਰੀ ਪਛਾਣ ਨੂੰ ਢਾਹ ਲਾਉਣ ਦਾ ਯਤਨ ਕੀਤਾ ਗਿਆ ਹੈ। ਫੋਰਐਸ ਮਾਡਰਨ ਸਕੂਲ ਦੇ ਵਿਹੜੇ ਵਿਚ ਅਕਾਲ ਪੁਰਖ ਕੀ ਫ਼ੌਜ ਅਤੇ ਪੰਥਕ ਤਾਲਮੇਲ ਸੰਗਠਨ ਸਿੱਖ ਜਥੇਬੰਦੀਆਂ ਵੱਲੋਂ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਚ ਸ੍ਰੀ ...

Read More »

ਸਾਲ 2018 ਤੋਂ ਮਈ 2019 ਤਕ ਵਿਦੇਸ਼ਾਂ ਵਿੱਚ 12 ਹਜ਼ਾਰ ਭਾਰਤੀਆਂ ਦੀ ਹੋਈ ਮੌਤ

perisoner1

ਮੁੰਬਈ : ਜਨਵਰੀ 2018 ਤੋਂ ਮਈ 2019 ਦਰਮਿਆਨ ਵਿਦੇਸ਼ੀ ਮੁਲਕਾਂ ਵਿੱਚ 12223 ਭਾਰਤੀਆਂ ਦੀ ਮੌਤ ਹੋਈ ਹੈ। ਇਹ ਖੁਲਾਸਾ ਵਿਦੇਸ਼ ਵਿਭਾਗ ਵੱਲੋਂ ਆਰਟੀਆਈ ਦੇ ਦਿੱਤੇ ਜਵਾਬ ਵਿੱਚ ਹੋਇਆ ਹੈ। ਇਸ ਹਿਸਾਬ ਨਾਲ ਇਕ ਮਹੀਨੇ ਵਿੱਚ ਮਰਨ ਵਾਲੇ ਭਾਰਤੀਆਂ ਦੀ ਗਿਣਤੀ 719 ਅਤੇ 23-24 ਵਿਅਕਤੀ ਪ੍ਰਤੀ ਦਿਨ ਹੈ। ਮੁੰਬਈ ਅਧਾਰਤ ਆਰਟੀਆਈ ਕਾਰਕੁਨ ਜਤਿਨ ਦੇਸਾਈ ਨੇ ਕਿਹਾ ਕਿ ਵਿਦੇਸ਼ ਵਿਭਾਗ ਤੋਂ ਟੀ ...

Read More »

ਸੁਪਰੀਮ ਕੋਰਟ ਅਨੁਸਾਰ ਚੰਡੀਗੜ੍ਹ ‘ਤੇ ਹੈ ਪੰਜਾਬ ਦਾ ਹੱਕ-ਹਾਈਕੋਰਟ

c

ਚੰਡੀਗੜ੍ਹ -ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਜੇਕਰ ਸੁਪਰੀਮ ਕੋਰਟ ਦੇ ਇਕ ਆਦੇਸ਼ (ਜੱਜਮੈਂਟ) ਨੂੰ ਮੰਨਿਆ ਜਾਵੇ ਤਾਂ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਬਣਦਾ ਹੈ। ਇਹ ਟਿੱਪਣੀ ਚੰਡੀਗੜ੍ਹ ਦੇ ਪੱਟੀ ਦਰਜ ਵਸਨੀਕਾਂ ਨੂੰ ਪੰਜਾਬ ਤੇ ਹਰਿਆਣਾ ‘ਚ ਰਾਖਵਾਂਕਰਨ ਨਾ ਦੇਣ ਦੇ ਵਿਰੋਧ ‘ਚ ਦਾਖ਼ਲ ਪਟੀਸ਼ਨ ਦੀ ਸੁਣਵਾਈ ਦੌਰਾਨ ਸਨਿਚਰਵਾਰ ਨੂੰ ਹਾਈਕੋਰਟ ਦੇ ਜਸਟਿਸ ਆਰ.ਕੇ. ਜੈਨ ਤੇ ਜਸਟਿਸ ਸੁਵੀਰ ਸਹਿਗਲ ...

Read More »