ਸਿਹਤ ਮੰਤਰੀ ਨੇ ਬਨੂੜ ਨੇੜਲੇ ਪਿੰਡਾਂ ਨੂੰ ਗਰਾਂਟ ਦੇ ਚੈੱਕ ਵੰਡੇ

ਸਿਹਤ ਮੰਤਰੀ ਨੇ ਬਨੂੜ ਨੇੜਲੇ ਪਿੰਡਾਂ ਨੂੰ ਗਰਾਂਟ ਦੇ ਚੈੱਕ ਵੰਡੇ

ਬਨੂੜ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਹਲਕੇ ਦੇ ਬਨੂੜ ਨੇੜਲੇ ਪਿੰਡਾਂ ਨੂੰ ਵਿਕਾਸ ਕਾਰਜ ਲਈ ਪੰਜਾਹ ਲੱਖ ਤੋਂ ਵੱਧ ਦੀ ਰਾਸ਼ੀ ਦੇ ਚੈੱਕ ਪ੍ਰਦਾਨ ਕੀਤੇ। ਇਸ ਮੌਕੇ ਉਨ੍ਹਾਂ ਪੰਚਾਇਤਾਂ ਨੂੰ ਬਿਨ੍ਹਾਂ ਕਿਸੇ ਪੱਖਪਾਤ ਤੋਂ ਪਿੰਡਾਂ ਦੇ ਵਿਕਾਸ ਕਾਰਜ ਕਰਾਉਣ ਲਈ ਆਖਿਆ। ਪਿੰਡ ਬੜੀ, ਮੋਟੇ ਮਾਜਰਾ, ਦੈੜੀ, ਗੀਗੇ ਮਾਜਰਾ, ਢੇਲਪੁਰ […]

ਇੰਝ ਸਜ਼ਾ ਤੋਂ ਬਚਣ ਦੀ ਕੋਸ਼ਿਸ ਕਰਦੇ ਰਹੇ ਨਿਰਭਯਾ ਦੇ ਦੋਸ਼ੀ

ਇੰਝ ਸਜ਼ਾ ਤੋਂ ਬਚਣ ਦੀ ਕੋਸ਼ਿਸ ਕਰਦੇ ਰਹੇ ਨਿਰਭਯਾ ਦੇ ਦੋਸ਼ੀ

ਨਵੀਂ ਦਿੱਲੀ : ਨਿਰਭਯਾ ਕਾਂਡ ਦੇ ਚਾਰੇ ਦੋਸ਼ੀ ਬਾਰੀ-ਬਾਰੀ ਹਰ ਲਾਈਫ ਲਾਈਨ ਦੀ ਵਰਤੋਂ ਕਰ ਰਹੇ ਹਨ। ਇਹ ਸਾਫ ਹੈ ਕਿ ਉਹ ਕਾਨੂੰਨ ਦੀਆਂ ਕਮਜ਼ੋਰੀਆਂ ਦਾ ਫਾਇਦਾ ਲੈ ਰਹੇ ਹਨ। ਅਤੇ ਇਹ ਗੱਲ ਅਦਾਲਤ ਵੀ ਜਾਣਦੀ ਹੈ, ਪਰ ਮਜਬੂਰੀ ਇਹ ਹੈ ਕਿ ਕੋਈ ਵੀ ਕਾਨੂੰਨ ਉਨ੍ਹਾਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਤੋਂ ਨਹੀਂ ਰੋਕ ਸਕਦਾ। ਪਰ ਕੀ […]

ਪੰਜਾਬ ਸਰਕਾਰ ਵਲੋਂ ‘ਖੇਤੀ’ ਨੂੰ ਰੱਬ ਆਸਰੇ ਛੱਡਣ ਦੀ ਤਿਆਰੀ!

ਪੰਜਾਬ ਸਰਕਾਰ ਵਲੋਂ ‘ਖੇਤੀ’ ਨੂੰ ਰੱਬ ਆਸਰੇ ਛੱਡਣ ਦੀ ਤਿਆਰੀ!

ਚੰਡੀਗੜ੍ਹ : ਕਿਸਾਨਾਂ ਦੀਆਂ ਵੋਟਾਂ ਬਟੋਰਨ ਲਈ ਕਿਸਾਨੀ ਦੀ ਬਿਹਤਰੀ ਦੀਆਂ ਗੱਲਾਂ ਕਰਨ ਵਾਲੀਆਂ ਸਰਕਾਰਾਂ ਅਸਲ ਵਿਚ ਕਿਸਾਨੀ ਨੂੰ ਪ੍ਰਾਈਵੇਟ ਹੱਥਾਂ ‘ਚ ਸੌਂਪ ਕੇ ਜ਼ਿੰਮੇਵਾਰੀ ਤੋਂ ਸੁਰਖਰੂ ਹੋਣ ਦੇ ਰਸਤੇ ਲੱਭ ਰਹੀਆਂ ਹਨ। ਪੰਜਾਬ ਸਰਕਾਰ ਵੀ ਖੇਤੀਬਾੜੀ ਦੀ ਜ਼ਿੰਮੇਵਾਰੀ ਅਪਣੇ ਮੋਢਿਆਂ ਤੋਂ ਲਾਹੁਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਅਨੁਸਾਰ ਸਰਕਾਰ ਨੇ ਖੇਤੀਬਾੜੀ ਵਿਭਾਗ ਦੀਆਂ […]

‘ਲੋਕਾਂ ਨੂੰ ਬੇਵਤਨੇ ਨਾ ਕਰੋ’, ਭਾਰਤ ਨੂੰ ਲਕਸਮਬਰਗ ਦੀ ਸਲਾਹ

‘ਲੋਕਾਂ ਨੂੰ ਬੇਵਤਨੇ ਨਾ ਕਰੋ’, ਭਾਰਤ ਨੂੰ ਲਕਸਮਬਰਗ ਦੀ ਸਲਾਹ

ਨਵੀਂ ਦਿੱਲੀ : ਭਾਰਤ ਦੇ ਨਵੇਂ ਨਾਗਰਕਿਤਾ ਕਾਨੂੰਨ ਅਤੇ ਐੱਨਆਰਸੀ ਬਾਰੇ ਚਿੰਤਾਵਾਂ ਦੌਰਾਨ ਯੂਰੋਪੀਅਨ ਯੂਨੀਅਨ ਦੇ ਮੈਂਬਰ ਲਕਸਮਬਰਗ ਨੇ ਅੱਜ ਕਿਹਾ ਕਿ ਉਹ ਇਸ ਮੁਲਕ ਦੀ ‘ਘਰੇਲੂ ਨੀਤੀ ਵਿੱਚ ਦਖ਼ਲ ਨਹੀਂ’ ਦੇਣਾ ਚਾਹੁੰਦੇ ਪਰ ਉਨ੍ਹਾਂ ਨਵੀਂ ਦਿੱਲੀ ਨੂੰ ਨਾਗਰਿਕਤਾ ਤੋਂ ਵਿਰਵੇ ਲੋਕਾਂ ਦੀ ਗਿਣਤੀ ਨਾ ਵਧਣ ਦੇਣ ਲਈ ‘ਸਭ ਕੁਝ ਕਰਨ’ ਲਈ ਆਖਿਆ ਹੈ।ਇਹ ਸਲਾਹ […]

ਭਾਰਤ ਅੰਡਰ-19 ਵਿਸ਼ਵ ਕੱਪ ਦੇ ਸੈਮੀਫਾਈਨਲ ’ਚ

ਭਾਰਤ ਅੰਡਰ-19 ਵਿਸ਼ਵ ਕੱਪ ਦੇ ਸੈਮੀਫਾਈਨਲ ’ਚ

ਪੋਟਚੈਫਸਟਰੂਮ : ਯਸ਼ਸਵੀ ਜੈਸਵਾਲ ਅਤੇ ਅਥਰਵ ਅੰਕੋਲੇਕਰ ਦੇ ਨੀਮ ਸੈਂਕੜਿਆਂ ਅਤੇ ਮਗਰੋਂ ਗੇਂਦਬਾਜ਼ੀ ਦੌਰਾਨ ਕਾਰਿਤਕ ਤਿਆਗੀ ਤੇ ਆਕਾਸ਼ ਸਿੰਘ ਦੀ ਤੇਜ਼ਧਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਆਈਸੀਸੀ ਅੰਡਰ-19 ਵਿਸ਼ਵ ਕੱਪ ਦੇ ਪਹਿਲੇ ਕੁਆਰਟਰ ਫਾਈਨਲ ਵਿੱਚ ਆਸਟਰੇਲੀਆ ਨੂੰ 74 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ਦਾ ਟਿਕਟ ਕਟਾ ਲਿਆ ਹੈ। ਭਾਰਤ ਨੇ ਪਹਿਲਾਂ ਖੇਡਦਿਆਂ ਨਿਰਧਾਰਿਤ […]