Home » FEATURED NEWS (page 5)

FEATURED NEWS

ਅਮਰੀਕੀ ਜੇਲ ‘ਚ ਬੰਦ ਭਾਰਤੀ ਸਿੱਖਾਂ ਨਾਲ ਮਾੜਾ ਸਲੂਕ

jl

ਵਾਸ਼ਿੰਗਟਨ – ਅਮਰੀਕਾ ਵਿਚ ਸ਼ਰਣ ਮੰਗ ਰਹੇ 52 ਤੋਂ ਜ਼ਿਆਦਾ ਗੈਰ ਕਾਨੂੰਨੀ ਭਾਰਤੀ ਪ੍ਰਵਾਸੀਆਂ ਨਾਲ ਜੇਲ ਵਿਚ ਅਪਰਾਧੀਆਂ ਵਾਂਗ ਸਲੂਕ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚ ਬੰਦੀ ਸਿੱਖ ਕੈਦੀਆਂ ਦੀਆਂ ਪੱਗਾਂ ਖੋਹ ਲਈਆਂ ਗਈਆਂ ਹਨ। ਇਨ੍ਹਾਂ ਕੈਦੀਆਂ ਨੂੰ ਕਾਨੂੰਨੀ ਮਦਦ ਕਰ ਰਹੇ ਲੋਕਾਂ ਨੇ ਉਨ੍ਹਾਂ ਦੇ ਹਾਲਾਤ ਬਾਰੇ ਦੱਸਿਆ ਹੈ। ਟਰੰਪ ਪ੍ਰਸ਼ਾਸਨ ਦੀ ਵਿਵਾਦਮਈ ‘ਜ਼ੀਰੋ ਟੌਲਰੈਂਸ’ ਦੀ ਨੀਤੀ ਵਿਚ ਫਸੇ ...

Read More »

ਪੰਜਾਬ ਸਰਕਾਰ ਦੇ ਵਿਭਾਗ ‘ਪੁੱਡਾ’ ਵਿਚ ਨਿੱਕਲੀਆਂ ਪੋਸਟਾਂ

ssapd

41 ਕਲਰਕਾਂ ਸਮੇਤ ਕੁੱਲ 150 ਪੋਸਟਾਂ ਚੰਡੀਗੜ੍ਹ – ਪੰਜਾਬ ਅਰਬਨ ਪਲੈਨਿੰਗ ਐਂਡ ਡਿਵੈਲਪਮੈਂਟ ‘ਚ (ਪੁੱਡਾ) ‘Engineer, Draftsman, Officer, Assistant, Clerk-cum’- ਡਾਟਾ ਐਂਟਰੀ ਓਪਰੇਟਰ ਦੇ ਅਹੁਦੇ ਦੀਆਂ ਨੌਕਰੀਆਂ ਨਿਕਲੀਆਂ ਹਨ। ਇਸ ਨੌਕਰੀ ਲਈ ਅਰਜ਼ੀ ਲਗਾਉਣ ਵਾਲੇ ਉਮੀਦਵਾਰਾਂ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ, ਡਿਪਲੋਮਾ, ਇੰਜੀਨੀਅਰਿੰਗ ਡਿਪਲੋਮਾ , ਲਾਅ ਡਿਗਰੀ ਹੋਣੀ ਚਾਹੀਦੀ ਹੈ। ਉਮਰ 18 ਤੋਂ 37 ਸਾਲ ਰੱਖੀ ਗਈ ਹੈ। ਆਖ਼ਰੀ ...

Read More »

ਮੋਦੀ ਦੀ ਰੈਲੀ ਦੌਰਾਨ ਵਾਪਰਿਆ ਹਾਦਸਾ, ਟੈਂਟ ਡਿੱਗਣ ਕਾਰਨ 20 ਜ਼ਖਮੀ

ss

ਕੋਲਕਾਤਾ- ਪ੍ਰਧਾਨ ਮੰਤਰੀ ਮੋਦੀ ਦੀ ਮਿਦਨਾਪੁਰ ਰੈਲੀ ਦੌਰਾਨ ਇਕ ਟੈਂਟ ਡਿੱਗਣ ਕਾਰਨ ਕਰੀਬ 20 ਲੋਕ ਜ਼ਖਮੀ ਹੋ ਗਏ। ਰੈਲੀ ਤੋਂ ਬਾਅਦ ਪੀ. ਐੱਮ. ਮੋਦੀ ਜ਼ਖਮੀਆਂ ਦਾ ਹਸਪਤਾਲ ‘ਚ ਹਾਲਚਾਲ ਪੁੱਛਣ ਗਏ। ਮੋਦੀ ਨੇ ਜ਼ਖਮੀਆਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਤੁਸੀਂ ਲੋਕ ਬਹੁਤ ਹਿੰਮਤ ਵਾਲੇ ਹੋ, ਜਲਦ ਹੀ ਠੀਕ ਹੋ ਜਾਵੋਗੇ। ਮਿਦਨਾਪੁਰ ਦੇ ਕਾਲਜ ਗਰਾਊਂਡ ‘ਚ ਆਯੋਜਿਤ ਮੋਦੀ ਦੀ ਕਿਸਾਨ ...

Read More »

ਸਾਰਿਆਂ ਦੀ ਨਾਰਾਜ਼ਗੀ ਦੂਰ ਕੀਤੀ ਜਾਵੇ : ਸੁਖਪਾਲ ਖਹਿਰਾ

ks

ਅੰਮ੍ਰਿਤਸਰ : ਬੀਤੇ ਦਿਨੀਂ ਪਾਰਟੀ ਦੇ 6 ਜ਼ਿਲਾ ਪ੍ਰਧਾਨਾਂ ਸਮੇਤ 15 ਅਹਿਮ ਅਹੁਦੇਦਾਰਾਂ ਵਲੋਂ ਦਿੱਤੇ ਗਏ ਅਸਤੀਫਿਆਂ ਨੂੰ ਸੁਖਪਾਲ ਖਹਿਰਾ ਨੇ ਚਿੰਤਾਜਨਕ ਕਰਾਰ ਦਿੱਤਾ ਹੈ। ਅੰਮ੍ਰਿਤਸਰ ਵਿਚ ਗੱਲਬਾਤ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਪਾਰਟੀ ਆਗੂਆ ਦਾ ਇਸ ਤਰ੍ਹਾਂ ਇਕੱਠਿਆਂ ਪਾਰਟੀ ‘ਚੋਂ ਅਸਤੀਫਾ ਦੇਣਾ ਚਿੰਤਾਜਨਕ ਹੈ। ਖਹਿਰਾ ਨੇ ਕਿਹਾ ਕਿ ਉਹ ਜਲਦ ਹੀ ਇਸ ਸੰਬੰਧੀ ਪੰਜਾਬ ਪ੍ਰਧਾਨ ਭਗਵੰਤ ਮਾਨ ਨਾਲ ...

Read More »