ਹੁਣ ਕਿਸਾਨਾਂ ਦੇ ਖ਼ਾਤਿਆਂ ‘ਚ ਸਿੱਧੀ ਆਵੇਗੀ ਫ਼ਸਲਾਂ ਦੀ ਅਦਾਇਗੀ, ਆੜ੍ਹਤੀਆਂ ‘ਚ ਹੜਕਮ!

ਹੁਣ ਕਿਸਾਨਾਂ ਦੇ ਖ਼ਾਤਿਆਂ ‘ਚ ਸਿੱਧੀ ਆਵੇਗੀ ਫ਼ਸਲਾਂ ਦੀ ਅਦਾਇਗੀ, ਆੜ੍ਹਤੀਆਂ ‘ਚ ਹੜਕਮ!

ਚੰਡੀਗੜ੍ਹ : ਕਿਸਾਨਾਂ ਦੀਆਂ ਜਿਨਸਾਂ ਦੀ ਖ਼ਰੀਦੋ-ਫਰੋਖਤ ਵਿਚੋਂ ਆੜ੍ਹਤੀਆਂ ਦਾ ਰੋਲ ਮਨਫ਼ੀ ਕਰਨ ਦੇ ਸਰਕਾਰੀ ਫ਼ੈਸਲੇ ਬਾਅਦ ਆੜ੍ਹਤੀਆਂ ‘ਚ ਹੜਕਮ ਮੱਚ ਗਿਆ ਹੈ। ਆੜ੍ਹਤੀਆਂ ਨੇ ਇਸ ਬਾਰੇ ਸਰਕਾਰ ਕੋਲ ਵਿਰੋਧ ਪ੍ਰਗਟਾਉਣ ਲਈ ਕਮਰਕੱਸੇ ਕਰ ਲਏ ਹਨ। ਭਾਵੇਂ ਸਰਕਾਰ ਵਲੋਂ ਆੜ੍ਹਤੀਆਂ ਨੂੰ ਉਨ੍ਹਾਂ ਦੀ ਕਮਿਸ਼ਨ ‘ਤੇ ਕਿਸੇ ਤਰ੍ਹਾਂ ਦਾ ਫ਼ਰਕ ਨਾ ਪੈਣ ਦੇ ਭਰੋਸੇ ਦਿਤੇ ਜਾ […]

‘ਸਾਨੂੰ ਹਰਾਉਣ ਲਈ ਪਤਾ ਨਹੀਂ ਕਿੱਥੋਂ-ਕਿੱਥੋਂ ਪਾਰਟੀਆਂ ਆ ਗਈਆਂ’

‘ਸਾਨੂੰ ਹਰਾਉਣ ਲਈ ਪਤਾ ਨਹੀਂ ਕਿੱਥੋਂ-ਕਿੱਥੋਂ ਪਾਰਟੀਆਂ ਆ ਗਈਆਂ’

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦਾ ਹੁਣ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਵਾਬ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਇਲਜ਼ਾਮ ਲਗਾਇਆ ਹੈ ਕਿ ਭਾਜਪਾ ਨੂੰ ਦਿੱਲੀ ਵਿਚ ਕੋਈ ਨਹੀਂ ਮਿਲਿਆ। ਇਸ ਲਈ ਬਾਹਰ ਤੋਂ ਸੰਸਦ ਮੈਂਬਰਾਂ ਦੀ ਫੌਜ ਲਿਆਂਦੀ ਜਾ ਰਹੀ ਹੈ।ਇਹ ਤੁਹਾਡੇ ਬੇਟੇ ਕੇਜਰੀਵਾਲ […]

ਅਮਿਤ ਸ਼ਾਹ ਦੀ ਰੈਲੀ ਵਿਚ ਸੀਏਏ ਦਾ ਵਿਰੋਧ ਕਰ ਰਹੇ ਨੌਜਵਾਨ ਦਾ ਚਾੜਿਆ ਕੁਟਾਪਾ

ਅਮਿਤ ਸ਼ਾਹ ਦੀ ਰੈਲੀ ਵਿਚ ਸੀਏਏ ਦਾ ਵਿਰੋਧ ਕਰ ਰਹੇ ਨੌਜਵਾਨ ਦਾ ਚਾੜਿਆ ਕੁਟਾਪਾ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਦਿੱਲੀ ਵਿਚ ਹੋਈ ਰੈਲੀ ਦੇ ਦੌਰਾਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰ ਰਹੇ ਇਕ ਨੋਜਵਾਨ ਦਾ ਉੱਥੇ ਖੜੇ ਲੋਕਾਂ ਨੇ ਕੁਟਾਪਾ ਚਾੜ ਦਿੱਤਾ। ਮਾਮਲਾ ਵੱਧਦਾ ਵੇਖ ਖੁਦ ਗ੍ਰਹਿ ਮੰਤਰੀ ਨੇ ਦਖਲ ਦਿੱਤਾ ਅਤੇ ਸੁਰਖਿਆ ਕਰਮੀਆਂ ਨੂੰ ਪੀੜਤ ਵਿਅਕਤੀ ਨੂੰ ਬਚਾਉਣ ਲਈ ਕਿਹਾ। ਦਰਅਸਲ ਬੀਤੇ ਐਤਵਾਰ ਨੂੰ […]

ਸੁਖਬੀਰ ਦਾ ਕੈਪਟਨ ‘ਤੇ ਪਲਟਵਾਰ : ਕੈਪਟਨ ਦੇ ਬਜ਼ੁਰਗਾਂ ਨੂੰ ਹਿਟਲਰ ਨੇ ਦਿਤੀ ਸੀ ਰੋਜ਼ ਵੁਆਇਜ਼ ਕਾਰ!

ਸੁਖਬੀਰ ਦਾ ਕੈਪਟਨ ‘ਤੇ ਪਲਟਵਾਰ : ਕੈਪਟਨ ਦੇ ਬਜ਼ੁਰਗਾਂ ਨੂੰ ਹਿਟਲਰ ਨੇ ਦਿਤੀ ਸੀ ਰੋਜ਼ ਵੁਆਇਜ਼ ਕਾਰ!

ਅੰਮ੍ਰਿਤਸਰ : ਕੁੱਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਦੀ ਤੁਲਨਾ ਹਿਟਲਰ ਨਾਲ ਕਰਦਿਆਂ ਉਨ੍ਹਾਂ ਵੱਲ ਹਿਟਲਰ ਦੀ ਜੀਵਨੀ ਤੇ ਇਕ ਪੱਤਰ ਭੇਜਿਆ ਸੀ। ਕੈਪਟਨ ਦੀ ਇਸ ਚਿੱਠੀ ਸਬੰਧੀ ਸੁਖਬੀਰ ਬਾਦਲ ਨੇ ਕੈਪਟਨ ‘ਤੇ ਪਲਟਵਾਰ ਕਰਦਿਆਂ ਠੋਕਵਾਂ ਜਵਾਬ ਦਿਤਾ ਹੈ। ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚੇ […]

ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ‘ਚ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ‘ਚ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਪੰਜਾਬ ਦੇ ਦਲ ਖਾਲਸਾ ਨੇ ਅੱਜ 25 ਜਨਵਰੀ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਸੀ। ਇਹ ਬੰਦ ਨਾਗਰਿਕਤਾ ਸੰਸ਼ੋਧਨ ਕਨੂੰਨ ਸੀਏਏ ਅਤੇ ਕੇਂਦਰ ਸਰਕਾਰ ਦੀ ਜਨਵਿਰੋਧੀ ਨੀਤੀਆਂ ਦੇ ਵਿਰੁੱਧ ਬੁਲਾਇਆ ਗਿਆ ਹੈ। ਇਸ ਮੌਕੇ ‘ਤੇ ਅੰਮ੍ਰਿਤਸਰ ਦੇ ਭੰਡਾਰੀ ਪੁੱਲ ‘ਤੇ ਦਲ ਖਾਲਸਾ ਅਤੇ ਮੁਸਲਮਾਨ ਭਾਈਚਾਰਾ ਨੇ ਮਿਲਕੇ ਪ੍ਰੋਟੈਸਟ ਕੀਤਾ ਅਤੇ ਕੇਂਦਰ […]