ਚੰਡੀਗੜ੍ਹ : ਕੇਂਦਰ ਦੀ ਭਾਜਪਾ ਸਰਕਾਰ ਦੇ ਕੰਟਰੋਲ ਵਾਲੀ ਦਿੱਲੀ ਵਿਕਾਸ ਅਥਾਰਿਟੀ (ਡੀਡੀਏ) ਵਲੋਂ ਕੌਮੀ ਰਾਜਧਾਨੀ ਦਿੱਲੀ ਦੇ ਤੁਗਲਕਾਬਾਦ ਸਥਿਤ ਸਾਢੇ 5 ਸਦੀਆਂ ਪੁਰਾਣਾ ਇਤਿਹਾਸਕ ਰਵੀਦਾਸ ਮੰਦਰ ਢਾਹੇ ਜਾਣ ਦੇ ਵਿਰੋਧ ‘ਚ ਮੋਦੀ ਸਰਕਾਰ ਵਿਰੁਧ ਬੁਧਵਾਰ ਨੂੰ ਰਾਮਲੀਲਾ ਮੈਦਾਨ ‘ਚ ਆਯੋਜਿਤ ਰੋਸ ਧਰਨੇ ‘ਚ ਆਮ ਆਦਮੀ ਪਾਰਟੀ ਦੇ ਪੰਜਾਬ ਅਤੇ ਦਿੱਲੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਸਮਰਥਕਾਂ ਨੇ ਵੱਡੀ ਗਿਣਤੀ ...
Read More »FEATURED NEWS
ਮੈਡੀਕਲ ਕਾਲਜ ਵਿਚ ਰੈਗਿੰਗ ਦੌਰਾਨ 150 ਵਿਦਿਆਰਥੀਆਂ ਨੂੰ ਕੀਤਾ ਗੰਜੇ
ਸੈਫ਼ਈ : ਉੱਤਰ ਪ੍ਰਦੇਸ਼ ਦੀ ਇਕ ਯੂਨੀਵਰਸਿਟੀ ਵਿਚ ਮੰਗਲਵਾਰ ਨੂੰ ਰੈਗਿੰਗ ਦੇ ਕਥਿਤ ਮਾਮਲੇ ਵਿਚ ਪਹਿਲੇ ਸਾਲ ਦੇ 150 ਮੈਡੀਕਲ ਵਿਦਿਆਰਥੀਆਂ ਨੂੰ ਸਿਰ ਮੁੰਡਵਾਉਣ ਅਤੇ ਸੀਨੀਅਰ ਵਿਦਿਆਰਥੀਆਂ ਨੂੰ ਸਲੂਟ ਕਰਨ ਲਈ ਮਜ਼ਬੂਰ ਕੀਤਾ ਗਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ ਜਿਸ ਵਿਚ 150 ਦੇ ਕਰੀਬ ਗੰਜੇ ਲਾਈਨ ਬਣਾ ਕੇ ਤੇ ਸਿਰ ਝੁਕਾ ਕੇ ਤੁਰਦੇ ...
Read More »ਪੰਜਾਬ ‘ਚ ਹੜ੍ਹ ਨੇ ਮਚਾਈ ਤਬਾਹੀ : ਸਤਲੁਜ ਦਾ 7ਵਾਂ ਬੰਨ੍ਹ ਵੀ ਟੁੱਟਿਆ
ਸੁਲਤਾਨਪੁਰ ਲੋਧੀ : ਪੰਜਾਬ ਵਿਚ ਬੇਸ਼ੱਕ ਬਾਰਸ਼ ਰੁੱਕ ਗਈ ਹੈ, ਪਰ ਅਜੇ ਵੀ ਹੜ੍ਹ ਦਾ ਖ਼ਤਰਾ ਘੱਟ ਨਹੀਂ ਹੋਇਆ ਹੈ। ਹਿਮਾਚਲ ਪ੍ਰਦੇਸ਼ ‘ਚ ਮੀਂਹ ਕਰ ਕੇ ਭਾਖੜਾ ਬੰਨ੍ਹ ਤੋਂ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ। ਸੂਬੇ ਦੀਆਂ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਤੇ ਵਹਿ ਰਹੀਆਂ ਹਨ। ਪੰਜ ਜ਼ਿਲ੍ਹਿਆਂ ‘ਚ ਹੜ੍ਹ ਦਾ ਪਾਣੀ ਤਬਾਹੀ ਮਚਾ ਰਿਹਾ ਹੈ। ਵੱਡੀ ਗਿਣਤੀ ‘ਚ ਲੋਕਾਂ ...
Read More »ਬਰਗਾੜੀ ਕਾਂਡ ‘ਚੋਂ ਖੁਦ ਨੂੰ ਬਚਾਉਣ ਲਈ ਬਾਦਲਾਂ ਨੇ ਜਾਂਚ CBI ਨੂੰ ਸੌਂਪੀ ਸੀ : ਕੈਪਟਨ
ਐਸ.ਏ.ਐਸ. ਨਗਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਵਿਚ ਅੜਿੱਕੇ ਡਾਹੁਣ ਦੀਆਂ ਕੋਸ਼ਿਸ਼ਾਂ ’ਤੇ ਅਕਾਲੀਆਂ ਦੀ ਸਖ਼ਤ ਅਲੋਚਨਾ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਵਿਰੁਧ ਅਦਾਲਤ ਵਿਚ ਪਹੁੰਚ ਕਰ ਚੁੱਕੀ ਹੈ ਤਾਂ ਕਿ ਇਸ ਮਾਮਲੇ ਦੀ ਜਾਂਚ ਕਰ ਕੇ ਕਾਨੂੰਨੀ ਸਿੱਟੇ ’ਤੇ ਲਿਜਾਇਆ ਜਾ ਸਕੇ। ਪੱਤਰਕਾਰਾਂ ਨਾਲ ਗ਼ੈਰ-ਰਸਮੀ ...
Read More »ਮਨਪ੍ਰੀਤ ਬਾਦਲ ਵਲੋਂ ਪੰਜਾਬ ਵਾਸੀਆਂ ਨੂੰ ਵਾਤਾਵਰਨ ਬਚਾਉਣ ਲਈ ਦਿਲ-ਟੁੰਬਵੀਂ ਅਪੀਲ
ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਵਾਸੀਆਂ ਨੂੰ ਵਾਤਾਵਰਨ ਸੰਭਾਲ ਲਈ ਦਿਲ ਟੁੰਬਵੀਂ ਅਪੀਲ ਕੀਤੀ ਹੈ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਹ ਬਠਿੰਡਾ ਵਿਖੇ ...
Read More »