Home » FEATURED NEWS (page 7)

FEATURED NEWS

ਜੇ ਐਨ ਯੂ ਹਿੰਸਾ: ਦਿੱਲੀ ਪੁਲਿਸ ਨੇ ਦਰਜ ਕੀਤਾ ਕੇਸ

aaa

ਨਵੀਂ ਦਿੱਲੀ : ਜੇਐਨਯੂ ‘ਚ ਐਤਵਾਰ ਨੂੰ ਵਿਦਿਆਰਥੀਆਂ ‘ਤੇ ਹੋਏ ਹਮਲੇ ਵਿੱਚ ਦਿੱਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਦਿੱਲੀ ਪੁਲਿਸ ਨੂੰ ਇਸ ਮਾਮਲੇ ਵਿੱਚ ਕਈ ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ ਨੂੰ ਇਕੱਠਾ ਕਰਕੇ ਇੱਕ ਕੇਸ ਬਣਾਇਆ ਗਿਆ ਹੈ। ਪੁਲਿਸ ਨੇ ਕੁਝ ਹਮਲਾਵਰਾਂ ਦੀ ਪਹਿਚਾਣ ਵੀ ਕਰ ਲਈ ਹੈ। ਪੂਰੇ ਮਾਮਲੇ ਦੀ ਜਾਂਚ ਕਰਾਇਮ ਬ੍ਰਾਂਚ ਨੂੰ ਸੌਂਪੀ ਗਈ ਹੈ। ਪੁਲਿਸ ...

Read More »

ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਕਰਕੇ ਵਿਰੋਧ ਜ਼ੋਰਾਂ ‘ਤੇ

ig

ਚੰਡੀਗੜ੍ਹ- ਆਰਥਿਕ ਸੰਕਟ ਨਾਲ ਜੂਝ ਰਹੇ ਪੰਜਾਬ ਨੂੰ ਇਸ ‘ਚੋਂ ਬਾਹਰ ਕੱਢਣ ਦੇ ਉਦੇਸ਼ ਨਾਲ ਵਿੱਤ ਵਿਭਾਗ ਵਲੋਂ ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ 13ਵੀਂ ਤਨਖਾਹ ਕੱਟਣ ‘ਤੇ ਮੋਬਾਇਲ ਭੱਤਿਆਂ ‘ਚ ਕਟੌਤੀ ਕਰਨ ਦੇ ਸੁਝਾਅ ਦਿੱਤੇ ਗਏ ਹਨ, ਜਿਸ ਦੇ ਬਦਲੇ ਮੁਲਾਜ਼ਮਾਂ ਨੂੰ ਇਕ ਮਹੀਨੇ ਦੀ ਛੁੱਟੀ ਦੇਣ ਦਾ ਵੀ ਪ੍ਰਬੰਧ ਹੈ ਤਾਂ ਜੋ ਮੁਲਾਜ਼ਮਾਂ ਦਾ ਕੰਮ ਦਾ ਬੋਝ ਘਟਾਇਆ ਜਾ ...

Read More »

ਦਿੱਲੀ ਵਿਧਾਨ ਸਭਾ ਚੋਣਾਂ ਦਾ ਵੱਜਿਆ ਬਿਗੁਲ

de

ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ‘ਦਿੱਲੀ ਵਿਧਾਨ ਸਭਾ ਚੋਣਾਂ 2020′ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਹੈ ਕਿ ਵਿਧਾਨ ਸਭਾ ਲਈ ਵੋਟਾਂ ਅਗਲੇ ਮਹੀਨੇਂ ਫਰਵਰੀ ਵਿਚ ਪੈਣਗੀਆਂ ਅਤੇ ਅੱਜ ਤੋਂ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਵਿਧਾਨ ਸਭਾ ਲਈ ਵੋਟਾਂ 8 ਫਰਵਰੀ ...

Read More »

ਟਰੰਪ ਵੱਲੋਂ 52 ਇਰਾਨੀ ਟਿਕਾਣਿਆਂ ’ਤੇ ਹਮਲਾ ਕਰਨ ਦੀ ਧਮਕੀ

tr

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਤਹਿਰਾਨ ਨੇ ਆਪਣੇ ਸਿਖਰਲੇ ਫੌਜੀ ਕਮਾਂਡਰ ਕਾਸਿਮ ਸੁਲੇਮਾਨੀ ਦੀ ਮੌਤ ਦਾ ਬਦਲਾ ਲੈਣ ਲਈ ਅਮਰੀਕਾ ਖ਼ਿਲਾਫ਼ ਕੋਈ ਕਾਰਵਾਈ ਕੀਤੀ ਤਾਂ ਉਹ ਇਰਾਨ ਵਿੱਚ 52 ਸੰਭਾਵੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਏਗਾ, ਜਿਨ੍ਹਾਂ ਦੀ ਨਿਸ਼ਾਨਦੇਹੀ ਕੀਤੀ ਜਾ ਚੁੱਕੀ ਹੈ। ਚੇਤੇ ਰਹੇ ਕਿ ਸ਼ੁੱਕਰਵਾਰ ਨੂੰ ਬ਼ਗਦਾਦ ਹਵਾਈ ਅੱਡੇ ਦੇ ਬਾਹਰ ...

Read More »

ਮਰਹੂਮ ਸੰਦੀਪ ਸਿੰਘ ਧਾਲੀਵਾਲ ਦੇ ਨਾਂ ‘ਤੇ ਰਖਿਆ ਜਾਵੇਗਾ ਸੜਕ ਦਾ ਨਾਮ

an

ਹਿਊਸਟਨ (ਕੈਲੀਫ਼ੋਰਨੀਆ) : ਸਵਰਗੀ ਪੁਲਿਸ ਅਧਿਕਾਰੀ ਜੋ ਕਿ ਭਾਰਤੀ ਮੂਲ ਦਾ ਨਿਵਾਸੀ ਸ. ਸੰਦੀਪ ਸਿੰਘ ਧਾਲੀਵਾਲ ਸੀ, ਜਿਸ ਦੀ ਬੀਤੇ ਸਮੇਂ ਇਕ ਸਿਰ ਫਿਰੇ ਅਮਰੀਕੀ ਨੌਜਵਾਨ ਨੇ ਡਿਊਟੀ ਦੌਰਾਨ ਗੋਲੀ ਮਾਰ ਕੇ ਹਤਿਆ ਕਰ ਦਿਤੀ ਸੀ। ਉਸ ਦੇ ਸਨਮਾਨ ਵਿਚ ਭਾਈਚਾਰੇ ਵਲੋਂ ਸਦੀਵੀ ਯਾਦਗਾਰ ਬਣਾਏ ਜਾਣ ਦੀ ਹਿੰਮਤ ਜੁਟਾਈ ਜਾ ਰਹੀ ਹੈ ਇਹ ਵੀ ਜਾਣਕਾਰੀ ਮਿਲੀ ਹੈ ਕਿ ਹੈਰਿਸ ਕਾਊਂਟ ...

Read More »