ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਚੁੱਕੇ ਕਦਮਾਂ ਬਾਰੇ ਹਲਫ਼ਨਾਮੇ ਦਾਖ਼ਲ ਕਰਨ ਪੰਜਾਬ, ਹਰਿਆਣਾ, ਦਿੱਲੀ, ਯੂਪੀ ਤੇ ਰਾਜਸਥਾਨ: ਸੁਪਰੀਮ ਕੋਰਟ

ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਚੁੱਕੇ ਕਦਮਾਂ ਬਾਰੇ ਹਲਫ਼ਨਾਮੇ ਦਾਖ਼ਲ ਕਰਨ ਪੰਜਾਬ, ਹਰਿਆਣਾ, ਦਿੱਲੀ, ਯੂਪੀ ਤੇ ਰਾਜਸਥਾਨ: ਸੁਪਰੀਮ ਕੋਰਟ

ਨਵੀਂ ਦਿੱਲੀ, 31 ਅਕਤੂਬਰ- ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਚੁੱਕੇ ਕਦਮਾਂ ਦਾ ਵੇਰਵਾ ਦੇਣ ਵਾਲੇ ਹਲਫ਼ਨਾਮੇ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।ਜਸਟਿਸ ਐੱਸਕੇ ਕੌਲ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਉਨ੍ਹਾਂ ਨੂੰ ਹਫ਼ਤੇ ਦੇ ਅੰਦਰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। […]

ਕ੍ਰਿਕਟ ਵਿਸ਼ਵ ਕੱਪ: ਭਾਰਤ ਜਿੱਤ ਦੇ ਛੱਕੇ ਨਾਲ ਸੈਮੀਫਾਈਨਲ ਦੀ ਦਹਿਲੀਜ਼ ’ਤੇ

ਕ੍ਰਿਕਟ ਵਿਸ਼ਵ ਕੱਪ: ਭਾਰਤ ਜਿੱਤ ਦੇ ਛੱਕੇ ਨਾਲ ਸੈਮੀਫਾਈਨਲ ਦੀ ਦਹਿਲੀਜ਼ ’ਤੇ

ਲਖਨਊ, 29 ਅਕਤੂਬਰ- ਕਪਤਾਨ ਰੋਹਤਿ ਸ਼ਰਮਾ ਦੇ ਸ਼ਾਨਦਾਰ ਨੀਮ ਸੈਂਕੜੇ ਤੇ ਮੁਹੰਮਦ ਸ਼ਮੀ ਦੀ ਸਟੀਕ ਗੇਂਦਬਾਜ਼ੀ ਸਦਕਾ ਭਾਰਤ ਨੇ ਅੱਜ ਇੱਥੇ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾ ਕੇ ਕ੍ਰਿਕਟ ਵਿਸ਼ਵ ਕੱਪ ’ਚ ਲਗਾਤਾਰ ਛੇਵੀਂ ਜਿੱਤ ਦਰਜ ਕਰਦਿਆਂ ਸੈਮੀਫਾਈਨਲ ਦੀ ਦਹਿਲੀਜ਼ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਟੀਮ ਛੇ ਮੈਚਾਂ ’ਚ 12 ਅੰਕਾਂ ਨਾਲ ਸੂਚੀ ਵਿਚ […]

ਸਿੱਖਾਂ ਦੀ ਪੱਗ ਦਾ ਮਤਲਬ ਅਤਿਵਾਦ ਨਹੀਂ: ਨਿਊਯਾਰਕ ਮੇਅਰ

ਸਿੱਖਾਂ ਦੀ ਪੱਗ ਦਾ ਮਤਲਬ ਅਤਿਵਾਦ ਨਹੀਂ: ਨਿਊਯਾਰਕ ਮੇਅਰ

ਨਿਊਯਾਰਕ, 30 ਅਕਤੂਬਰ- ਅਮਰੀਕਾ ਦੇ ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਸਿੱਖਾਂ ’ਤੇ ਹਾ ਹੀ ਵਿਚ ਹੋਏ ਹਮਲਿਆਂ ਅਤੇ ਨਫ਼ਰਤੀ ਅਪਰਾਧਾਂ ਨੂੰ ਦੇਸ਼ ’ਤੇ ਧੱਬਾ ਕਰਾਰ ਦਿੰਦਿਆਂ ਕਿਹਾ ਕਿ ਸਿੱਖਾਂ ਦੀ ਪੱਗ ਦਾ ਮਤਲਬ ਅਤਿਵਾਦ ਨਹੀਂ ਹੈ, ਸਗੋਂ ਇਹ ਆਸਥਾ ਦਾ ਪ੍ਰਤੀਕ ਹੈ| ਉਨ੍ਹਾਂ ਸਿੱਖਾਂ ਦੀ ਰਾਖੀ ਕਰਨ ਅਤੇ ਸਿੱਖ ਧਰਮ ਬਾਰੇ ਲੋਕਾਂ ਨੂੰ […]

ਵਿਸ਼ਵ ਕੱਪ ਕ੍ਰਿਕਟ: ਆਸਟਰੇਲੀਆ ਨੇ ਨਿਊਜ਼ੀਲੈਂਡ ਨੂੰ ਪੰਜ ਦੌੜਾਂ ਨਾਲ ਹਰਾਇਆ

ਵਿਸ਼ਵ ਕੱਪ ਕ੍ਰਿਕਟ: ਆਸਟਰੇਲੀਆ ਨੇ ਨਿਊਜ਼ੀਲੈਂਡ ਨੂੰ ਪੰਜ ਦੌੜਾਂ ਨਾਲ ਹਰਾਇਆ

ਧਰਮਸ਼ਾਲਾ, 28 ਅਕਤੂਬਰ- ਆਸਟਰੇਲੀਆ ਨੇ ਅੱਜ ਇਥੇ ਇਕ ਰੋਜ਼ਾ ਵਿਸ਼ਵ ਕੱਪ ਕ੍ਰਿਕਟ ਦੇ ਰੋਮਾਂਚਕ ਮੈਚ ਵਿੱਚ ਨਿਊਜ਼ੀਲੈਂਡ ਨੂੰ ਪੰਜ ਦੌੜਾਂ ਨਾਲ ਹਰਾ ਦਿੱਤਾ। ਨਿਊਜ਼ੀਲੈਂਡ ਦੇ  ਕਪਤਾਨ ਟਾਮ ਲੈਥਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟਰੇਲੀਆਂ ਦੀ ਪੂਰੀ ਟੀਮ 49.2 ਓਵਰਾਂ ਵਿੱਚ 388 ਦੌੜਾਂ ਬਣਾ ਕੇ ਆਊਟ ਹੋ ਗਈ। ਟੀਚੇ […]

ਯੂਐੱਨ ਮਹਾ ਸਭਾ ਨੇ ਗਾਜ਼ਾ ’ਚ ਜੰਗਬੰਦੀ ਦੀ ਮੰਗ ਕਰਨ ਵਾਲਾ ਮਤਾ ਪਾਸ ਕੀਤਾ, ਵੋਟਿੰਗ ਤੋਂ ਦੂਰ ਰਿਹਾ ਭਾਰਤ

ਯੂਐੱਨ ਮਹਾ ਸਭਾ ਨੇ ਗਾਜ਼ਾ ’ਚ ਜੰਗਬੰਦੀ ਦੀ ਮੰਗ ਕਰਨ ਵਾਲਾ ਮਤਾ ਪਾਸ ਕੀਤਾ, ਵੋਟਿੰਗ ਤੋਂ ਦੂਰ ਰਿਹਾ ਭਾਰਤ

ਸੰਯੁਕਤ ਰਾਸ਼ਟਰ, 28 ਅਕਤੂਬਰ- ਸੰਯੁਕਤ ਰਾਸ਼ਟਰ ਮਹਾਸਭਾ ਨੇ ਪ੍ਰਸਤਾਵ ਪਾਸ ਕੀਤਾ, ਜਿਸ ਵਿਚ ਇਜ਼ਰਾਈਲ ਅਤੇ ਗਾਜ਼ਾ ਵਿਚਾਲੇ ਸੰਘਰਸ਼ ਨੂੰ ਰੋਕਣ ਲਈ ਗਾਜ਼ਾ ਵਿਚ ਮਨੁੱਖਤਾਵਾਦੀ ਜੰਗਬੰਦੀ ਦੀ ਮੰਗ ਕੀਤੀ ਗਈ। ਅਰਬ ਦੇਸ਼ਾਂ ਵੱਲੋਂ ਪੇਸ਼ ਇਸ ਪ੍ਰਸਤਾਵ ਨੂੰ ਇਸ 193 ਮੈਂਬਰੀ ਵਿਸ਼ਵ ਸੰਸਥਾ ਨੇ 14 ਦੇ ਮੁਕਾਬਲੇ 120 ਵੋਟਾਂ ਨਾਲ ਪਾਸ ਕਰ ਦਿੱਤਾ, ਜਦਕਿ ਭਾਰਤ ਸਣੇ 45 […]