ਭਗਵੰਤ ਮਾਨ ਸਰਕਾਰ ਦੇ ਮੁੱਢਲੇ ਕਦਮ

ਜਤਿੰਦਰ ਪਨੂੰ ਜਦੋਂ ਵੀ ਕਿਸੇ ਰਾਜ ਵਿਚ ਕੋਈ ਨਵੀਂ ਸਰਕਾਰ ਬਣਦੀ ਹੈ, ਉਸ ਦੇ ਪਹਿਲੇ ਦਿਨੀਂ ਨਵੀਂ ਵਿਆਹੀ ਨੂੰਹ ਦੇ ਚਾਅ ਵਰਗਾ ਚਾਅ ਜਿਹਾ ਚੜ੍ਹਿਆ ਹੁੰਦਾ ਹੈ। ਕੁਝ ਦਿਨ ਲੰਘਣ ਪਿੱਛੋਂ ਹਕੀਕਤਾਂ ਦੇ ਦਰਸ਼ਨ ਹੁੰਦੇ ਹਨ। ਪੰਜਾਬ ਦੀ ਨਵੀਂ ਬਣੀ ਸਰਕਾਰ ਅਜੇ ਮੁੱਢਲੇ ਦਿਨਾਂ ਵਿਚ ਹੈ। ਇਹ ਲਿਖਤ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਖਟਕੜ […]

ਪੰਜਾਬ ਦੇ ਭਵਿੱਖ ਲਈ ਪਾਣੀ ਦੀ ਸੰਭਾਲ ਜਰੂਰੀ

ਪੰਜਾਬ ਦੇ ਭਵਿੱਖ ਲਈ ਪਾਣੀ ਦੀ ਸੰਭਾਲ ਜਰੂਰੀ

ਸਾਡੀ ਇਸ ਲਿਖਤ ਨਾਲ ਪੰਜਾਬ ਸਰਕਾਰ ਨੇ ਕਿਸਾਨਾਂ ਵੱਲੋਂ ਅਗੇਤਾ ਝੋਨਾ ਲਾਉਣ ਦੀ ਪਾਬੰਦੀ ਚੁੱਕਣੀ ਨਹੀਂ, ਤੇ ਇਸ ਨੂੰ ਵਧਾਉਣ ਵੀ ਨਹੀਂ ਲੱਗੀ, ਇਸ ਕਰ ਕੇ ਅਸੀਂ ਆਪਣੀ ਰਾਏ ਕਿਸੇ ਇੱਕ ਧਿਰ ਦੇ ਪੱਖ ਜਾਂ ਵਿਰੋਧ ਵਾਸਤੇ ਨਹੀਂ ਦੇ ਰਹੇ, ਇਸ ਵਾਸਤੇ ਦੇ ਰਹੇ ਹਾਂ ਕਿ ਇਹ ਮੁੱਦਾ ਸਾਡੇ ਵਿਚੋਂ ਹਰ ਕਿਸੇ ਦਾ ਧਿਆਨ ਮੰਗਦਾ […]

ਐਸ ਵਾਈ ਐਲ-2 ਦਾ ਰਾਹ ਫੜਨ ‘ਚ ਕੀ ਹਰਜ ਹੈ!

ਐਸ ਵਾਈ ਐਲ-2 ਦਾ ਰਾਹ ਫੜਨ ‘ਚ ਕੀ ਹਰਜ ਹੈ!

-ਜਤਿੰਦਰ ਪਨੂੰ ਸ਼ਬਦਾਂ ਦੀ ਚੋਣ ਕਰਦਿਆਂ ਅੱਜ-ਕੱਲ੍ਹ ਕਿਸੇ ਬੰਦੇ ਨੂੰ ਇਸ ਲਈ ‘ਸਿਆਣਾ’ ਕਹਿਣ ਤੋਂ ਝਿਜਕ ਹੁੰਦੀ ਹੈ ਕਿ ਪੰਜਾਬ ਦੇ ਦੋਆਬਾ ਖੇਤਰ ਵਿਚ ‘ਸਿਆਣਾ’ ਕਹਿਣ ਦਾ ਅਰਥ ਅਗਲੇ ਨੂੰ ‘ਬੁੱਢਾ’ ਕਹਿਣਾ ਸਮਝਿਆ ਜਾਂਦਾ ਹੈ। ਕੁਝ ਹੋਰ ਖੇਤਰਾਂ ਵਿਚ ਕਿਸੇ ਨੂੰ ‘ਸਿਆਣਾ’ ਕਹਿਣ ਦਾ ਭਾਵ ਹੈ ਕਿ ਉਹ ‘ਓਪਰੀ ਸ਼ੈਅ’ ਸਮਝੇ ਜਾਂਦੇ ਵਹਿਮਾਂ ਵਿਚ ਫਸੇ […]

ਕਾਂਗਰਸ ਦੀਆਂ ਨੀਤੀਆਂ ‘ਤੇ ਭਾਜਪਾਈ ਮੋਹਰਾਂ ਦੀ ਰਾਜਨੀਤੀ

ਕਾਂਗਰਸ ਦੀਆਂ ਨੀਤੀਆਂ ‘ਤੇ ਭਾਜਪਾਈ ਮੋਹਰਾਂ ਦੀ ਰਾਜਨੀਤੀ

-ਜਤਿੰਦਰ ਪਨੂੰ ਅਸੀਂ ਉਸ ਦੌਰ ਵਿਚੋਂ ਲੰਘ ਰਹੇ ਹਾਂ, ਜਿਸ ਵਿਚ ‘ਸੋਸ਼ਲ’ ਲਫਜ਼ ਦੀ ਵਰਤੋਂ ਤੇ ਕੁਵਰਤੋਂ ਦਾ ਵਰਤਾਰਾ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ। ਕਈ ਵਾਰੀ ਕਿਸੇ ਮੁੱਦੇ ਉਤੇ ਕੋਈ ਲਾਮਬੰਦੀ ਕਰਨੀ ਹੋਵੇ ਤਾਂ ‘ਸੋਸ਼ਲ ਸੁਸਾਈਟੀ’ ਦਾ ਨਾਂ ਵਰਤਿਆ ਜਾਂਦਾ ਹੈ। ਅਜਿਹੀ ਹਰ ਕੋਈ ਸਰਗਰਮੀ ‘ਸੋਸ਼ਲ’ ਜਾਂ ਸਮਾਜੀ ਨਹੀਂ ਹੁੰਦੀ। ਕਈ ਵਾਰੀ ਤਾਂ ਇਹ […]

ਪੈਂਤੜੇ ਵਾਲੇ ਲੀਡਰ ਦੀ ਅਣਹੋਂਦ ‘ਚ ਮਹਾਂ-ਗੱਠਜੋੜ ਦਾ ਸੁਪਨਾ!

ਪੈਂਤੜੇ ਵਾਲੇ ਲੀਡਰ ਦੀ ਅਣਹੋਂਦ ‘ਚ ਮਹਾਂ-ਗੱਠਜੋੜ ਦਾ ਸੁਪਨਾ!

-ਜਤਿੰਦਰ ਪਨੂੰ ਚਲੰਤ ਹਫਤੇ ਦੀ ਸਭ ਤੋਂ ਹਾਸੋਹੀਣੀ ਖਬਰ ਅਸੀਂ ਸ਼ਰਦ ਪਵਾਰ ਦਾ ਇਹ ਬਿਆਨ ਮੰਨ ਸਕਦੇ ਹਾਂ ਕਿ ਹੁਣ ਭਾਜਪਾ ਦੇ ਵਿਰੋਧ ਲਈ ਅਗਲੀਆਂ ਪਾਰਲੀਮੈਂਟ ਚੋਣਾਂ ਤੱਕ ਸਾਰੀਆਂ ਭਾਜਪਾ-ਵਿਰੋਧੀ ਸਿਆਸੀ ਪਾਰਟੀਆਂ ਨੂੰ ਮਹਾਂ-ਗੱਠਜੋੜ ਬਣਾ ਲੈਣਾ ਚਾਹੀਦਾ ਹੈ। ਬਹੁਤ ਹੁਸੀਨ ਸੁਫਨਾ ਵੇਖਣ ਦਾ ਯਤਨ ਕੀਤਾ ਗਿਆ ਹੈ। ਇਹ ਗੱਲ ਉਸ ਨੂੰ ਨਾਲ ਹੀ ਕਹਿ ਦੇਣੀ […]

1 2 3 5