Home » News » AUSTRALIAN NEWS

AUSTRALIAN NEWS

ਮੈਲਬੌਰਨ ‘ਚ ਆਇਆ ਤੇਜ਼ ਤੂਫਾਨ

au

ਮੈਲਬੌਰਨ – ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਵਿਚ ਮੰਗਲਵਾਰ ਦੀ ਦੁਪਹਿਰ ਨੂੰ ਤੇਜ਼ ਤੂਫਾਨ ਆਇਆ। ਤੇਜ਼ ਤੂਫਾਨ ਕਾਰਨ ਦਰੱਖਤ ਟੁੱਟ ਗਏ, ਜਿਸ ਕਾਰਨ ਵਾਹਨਾਂ ਨੂੰ ਨੁਕਸਾਨ ਪੁੱਜਾ। ਤੇਜ਼ ਤੂਫਾਨ ਆਉਣ ਕਾਰਨ ਮੌਸਮ ਵਿਭਾਗ ਨੇ ਮੈਲਬੌਰਨ ਵਾਸੀਆਂ ਨੂੰ ਡਰਾਈਵਿੰਗ ਕਰਨ ਨੂੰ ਲੈ ਕੇ ਅਲਰਟ ਕੀਤਾ, ਤਾਂ ਕਿ ਕਿਸੇ ਵੀ ਤਰ੍ਹਾਂ ਦੇ ਹਾਦਸੇ ਤੋਂ ਬਚਿਆ ਜਾ ਸਕੇ। ਇਸ ਦੇ ਨਾਲ ਹੀ ਲੋਕਾਂ ਨੂੰ ...

Read More »

ਸਿਡਨੀ ‘ਚ ਪਿਤਾ ਨੇ ਆਪਣੇ ਹੀ ਬੱਚਿਆਂ ਦਾ ਕਤਲ ਕਰਨ ਮਗਰੋਂ ਖੁਦ ਨੂੰ ਮਾਰੀ ਗੋਲੀ

ss

ਸਿਡਨੀ -ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ‘ਚ ਇਕ ਪਿਤਾ ਵਲੋਂ ਆਪਣੇ ਹੀ 2 ਬੱਚਿਆਂ ਦਾ ਕਤਲ ਕਰ ਦਿੱਤਾ ਗਿਆ। ਪੁਲਸ ਮੁਤਾਬਕ ਇਹ ਘਟਨਾ ਵੀਰਵਾਰ ਸ਼ਾਮ ਦੀ ਹੈ ਅਤੇ ਇਸ ਘਟਨਾ ਨੂੰ 68 ਸਾਲਾ ਜੌਨ ਐਡਵਰਡ ਨਾਂ ਦੇ ਵਿਅਕਤੀ ਨੇ ਅੰਜਾਮ ਦਿੱਤਾ। ਜੌਨ ਨੇ ਆਪਣੇ 15 ਸਾਲਾ ਪੁੱਤਰ ਅਤੇ 13 ਸਾਲਾ ਧੀ ਦਾ ਕਤਲ ਕਰ ਦਿੱਤਾ। ਦੋਹਾਂ ਬੱਚਿਆਂ ਦੀਆਂ ਲਾਸ਼ਾਂ ਪੱਛਮੀ ਪੈਨੈਂਟ ...

Read More »

ਕੁਈਨਜ਼ਲੈਂਡ ‘ਚ ਵਾਪਰਿਆ ਕਾਰ ਹਾਦਸਾ, ਪਤੀ-ਪਤਨੀ ਦੀ ਮੌਤ

ras

ਬ੍ਰਿਸਬੇਨ- ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ‘ਚ ਸ਼ੁੱਕਰਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ‘ਚ ਜੋੜੇ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦਾ 18 ਮਹੀਨਿਆਂ ਦਾ ਬੱਚਾ ਸੁਰੱਖਿਅਤ ਬਚ ਗਿਆ। ਪੁਲਸ ਮੁਤਾਬਕ ਇਕ ਕਾਰ ਹਾਦਸੇ ਦੀ ਸ਼ਿਕਾਰ ਹੋ ਗਈ, ਜਿਸ ‘ਚ ਸਵਾਰ 28 ਸਾਲਾ ਵਿਅਕਤੀ ਅਤੇ ਉਸ ਦੀ 26 ਸਾਲਾ ਪਤਨੀ ਦੀ ਮੌਤ ਹੋ ਗਈ। ਇਹ ਹਾਦਸਾ ਕੁਈਨਜ਼ਲੈਂਡ ਦੇ ...

Read More »

ਜੈੱਟਸਟਾਰ ਨੇ ਉਡਾਣਾਂ ਕੀਤੀਆਂ ਰੱਦ, ਯਾਤਰੀ ਹੋਏ ਪਰੇਸ਼ਾਨ

sa

ਸਿਡਨੀ – ਹਵਾਈ ਕੰਪਨੀ ਜੈੱਟਸਟਾਰ ਨੇ ਸ਼ੁੱਕਰਵਾਰ ਸਵੇਰੇ ਸਿਡਨੀ ਹਵਾਈ ਅੱਡੇ ਤੋਂ ਜਾਣ ਵਾਲੀਆਂ ਆਪਣੀਆਂ 5 ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਸ ਫੈਸਲੇ ਕਾਰਨ ਯਾਤਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਯਾਤਰਾ ਸੰਬੰਧੀ ਜਾਣਕਾਰੀ ਹਾਸਲ ਕਰਨ ਲਈ ਲੰਬੀਆਂ ਲਾਈਨਾਂ ਵਿਚ ਲੱਗਣ ਲਈ ਮਜਬੂਰ ਹੋ ਗਏ ਹਨ। ਜੈੱਟਸਟਾਰ ਏਅਰਲਾਈਨਜ਼ ਦੇ ਇਕ ਬੁਲਾਰੇ ਨੇ ਕਿਹਾ ਕਿ ਮੌਸਮ, ਚਾਲਕ ...

Read More »

ਬ੍ਰਿਸਬੇਨ ‘ਚ ਵਾਪਰਿਆ ਭਿਆਨਕ ਹਾਦਸਾ

d

ਬ੍ਰਿਸਬੇਨ- ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ‘ਚ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਹੱਸਦਾ-ਖੇਡਦਾ ਇਕ ਪਰਿਵਾਰ ਉਜੜ ਗਿਆ। ਇਹ ਹਾਦਸਾ ਬ੍ਰਿਸਬੇਨ ਦੇ ਮੋਰੋਕਾ ਰੋਡ ‘ਤੇ ਵਾਪਰਿਆ, ਜਿਸ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ ਖੁਸ਼ਕਿਸਮਤੀ ਨਾਲ 5 ਦੋਸਤ ਵਾਲ-ਵਾਲ ਬਚ ਗਏ। ਇਕ ਚਸ਼ਮਦੀਦ ਨੇ ਦੱਸਿਆ ਕਿ 18 ਸਾਲਾ ਲੜਕਾ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਉਲਟ ਦਿਸ਼ਾ ...

Read More »