Home » News » AUSTRALIAN NEWS (page 20)

AUSTRALIAN NEWS

ਆਸਟ੍ਰੇਲੀਆ ‘ਚ ਨਹੀਂ ਹੋਵੇਗਾ ‘ਆਪ’ ਦੇ ਪੰਜਾਬ ਵਿਰੋਧੀ ਵਿਧਾਇਕਾਂ ਦਾ ਸਵਾਗਤ

sss

ਸਿਡਨੀ – ਪੰਜਾਬ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਚੁੱਕਣ ਲਈ ਜਿੱਥੇ ਆਸਟ੍ਰੇਲੀਆ ਦੇ ‘ਆਪ’ ਅਹੁਦੇਦਾਰਾਂ ਨੇ ਸੁਖਪਾਲ ਸਿੰਘ ਖਹਿਰਾ ਦਾ ਧੰਨਵਾਦ ਕੀਤਾ ਹੈ। ਉੱਥੇ ਆਮ ਆਦਮੀ ਪਾਰਟੀ ਦੀ ਵਿਦੇਸ਼ਾਂ ‘ਚ ਖੁਰ ਰਹੀ ਸਾਖ ਨੂੰ ਉਦੋਂ ਹੋਰ ਵੀ ਧੱਕਾ ਲੱਗਾ, ਜਦੋਂ ਆਸਟ੍ਰੇਲੀਆ ਵਿਚਲੇ ਪਾਰਟੀ ਅਹੁਦੇਦਾਰਾਂ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੂੰ ਚਿੱਠੀ ਲਿਖ ਕੇ ਸਪੱਸ਼ਟ ਕਰ ਦਿੱਤਾ ਕਿ ਉਹ ...

Read More »

ਖਾਸ ਤਰ੍ਹਾਂ ਨਾਲ ਵਿਕਸਤ ਮੱਛਰ ਰੋਕ ਸਕਦੈ ਡੇਂਗੂ ਨੂੰ ਫੈਲਣ ਤੋਂ

as

ਸਿਡਨੀ – ਆਪਣੇ ਤਰ੍ਹਾਂ ਦੀ ਪਹਿਲੀ ਪ੍ਰਾਪਤੀ ਤਹਿਤ ਆਸਟਰੇਲੀਆਈ ਖੋਜਕਾਰਾਂ ਨੇ ਖਾਸ ਤਰ੍ਹਾਂ ਨਾਲ ਵਿਕਸਤ ਕੀਤੇ ਗਏ ਮੱਛਰਾਂ ਨੂੰ ਤਾਇਨਾਤ ਕਰ ਕੇ ਇਕ ਪੂਰੇ ਸ਼ਹਿਰ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾ ਲਿਆ ਹੈ। ਇਹ ਮੱਛਰ ਜਾਨਲੇਵਾ ਡੇਂਗੂ ਜੀਵਾਣੂ ਨੂੰ ਫੈਲਾਉਣ ਵਿਚ ਅਸਮਰੱਥ ਹੁੰਦੇ ਹਨ। ਪ੍ਰਜਨਨ ਰਾਹੀਂ ਇਨ੍ਹਾਂ ਮੱਛਰਾਂ ਨੂੰ ਕੁਦਰਤੀ ਤੌਰ ‘ਤੇ ਪਾਏ ਜਾਣ ਵਾਲੇ ਵੋਲਬੈਚੀਆ ਬੈਕਟੀਰੀਆ ਦਾ ਵਾਹਕ ਬਣਾਇਆ ...

Read More »

ਆਸਟ੍ਰੇਲੀਆ : ਝਗੜੇ ਦੌਰਾਨ ਦੋ ਵਿਅਕਤੀ ਜ਼ਖਮੀ, ਹਾਲਤ ਗੰਭੀਰ

s

ਸਿਡਨੀ – ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਦੇ ਪੱਛਮ ਵਿਚ ਘਰੇਲੂ ਝਗੜੇ ਦੌਰਾਨ ਦੋ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 8 ਵਜੇ ਕਵੀਏਂਗ ਐਵੀਨਿਊ, ਵੈਲਾਨ ਵਿਖੇ ਇਕ ਘਰ ਵਿਚ ਬੁਲਾਇਆ ਗਿਆ। ਐਮਰਜੈਂਸੀ ਅਧਿਕਾਰੀਆਂ ਨੇ ਘਰ ਵਿਚ 41 ਅਤੇ 52 ਸਾਲਾ ਦੋ ਵਿਅਕਤੀਆਂ ਨੂੰ ਚਾਕੂ ਨਾਲ ਜ਼ਖਮੀ ਗੰਭੀਰ ਹਾਲਤ ਵਿਚ ਪਾਇਆ। ਦੋਹਾਂ ਨੂੰ ਤੁਰੰਤ ਵੈਸਟਮੀਡ ਹਸਪਤਾਲ ਲਿਜਾਇਆ ਗਿਆ, ...

Read More »

ਦੁਨੀਆ ‘ਚ ਸਭ ਤੋਂ ਵੱਧ ਦਿੱਤੀ ਜਾਣ ਵਾਲੀ ਦਵਾਈ ਐਂਟੀਬਾਇਓਟਕਿਸ ਦਾ ਅਸਰ ਹੋ ਰਿਹੈ ਬੇਅਸਰ

ਐਂਟੀਬਾਇਓਟਕਿਸ  ਬੇਅਸਰ

ਸਿਡਨੀ- ਭਾਰਤ ਸਮੇਤ ਕਈ ਦੇਸ਼ਾਂ ਵਿਚ ਐਂਟੀਬਾਇਓਟਿਕ ਦਵਾਈਆਂ ਦੀ ਸਪਲਾਈ ਵਧਣ ਨਾਲ ਸੰਸਾਰਿਕ ਪੱਧਰ ‘ਤੇ ਐਂਟੀਬਾਇਓਟਿਕਸ ਦਾ ਅਸਰ ਬੁਰੀ ਤਰ੍ਹਾਂ ਬੇਅਸਰ ਹੁੰਦਾ ਜਾ ਰਿਹਾ ਹੈ। ਅਜਿਹਾ ਇਕ ਖੋਜ ਵਿਚ ਸਾਹਮਣੇ ਆਇਆ ਹੈ, ਜਿਸ ਵਿਚ ਕਾਨੂੰਨ ਨੂੰ ਬਿਹਤਰ ਤਰੀਕੇ ਨਾਲ ਤੁਰੰਤ ਲਾਗੂ ਕਰਨ ਦੀ ਲੋੜ ਦੱਸੀ ਗਈ ਹੈ। ਖੋਜ ਵਿਚ ਪਾਇਆ ਗਿਆ ਹੈ ਕਿ ਸਾਲ 2000 ਅਤੇ 2010 ਵਿਚਾਲੇ ਐਂਟੀਬਾਇਓਟਿਕਸ ਦੀ ...

Read More »

ਆਸਟ੍ਰੇਲੀਆਈ ਵਿਗਿਆਨੀਆਂ ਨੇ ਕੀਤੀ ਮੋਤੀਆਬਿੰਦ ਨਾਲ ਜੁੜੇ 40 ਨਵੇਂ ਜੀਨ ਦੀ ਪਛਾਣ

eye

ਸਿਡਨੀ – ਵਿਗਿਆਨੀਆਂ ਨੇ ਮੋਤੀਆਬਿੰਦ ਦਾ ਖਤਰਾ ਵਧਾਉਣ ਵਾਲੇ 40 ਨਵੇਂ ਜੀਨ ਦੀ ਪਛਾਣ ਕੀਤੀ ਹੈ। ਇਸ ਸਫਲਤਾ ਤੋਂ ਬਾਅਦ ਅੰਨ੍ਹੇਪਨ ਦੇ ਮੁੱਖ ਕਾਰਨਾਂ ਵਿਚੋਂ ਇਕ ਇਸ ਬੀਮਾਰੀ ਦੀ ਪਛਾਣ ਕਰਨ ਵਿਚ ਸਹਾਇਤਾ ਮਿਲ ਸਕਦੀ ਹੈ। ਆਸਟ੍ਰੇਲੀਆ ਦੇ ਕਿਊ.ਆਈ.ਐਮ.ਆਰ. ਬਰਘੋਫਰ ਮੈਡੀਕਲ ਰਿਸਰਚ ਇੰਸਟੀਚਿਊਟ ਵਿਚ ਹੋਈ ਖੋਜ ਮੁਤਾਬਕ ਜ਼ਿਆਦਾ ਜੈਨੇਟਿਕ ਨਿਸ਼ਾਨ ਵਾਲੇ ਵਿਅਕਤੀਆਂ ਵਿਚ ਮੋਤੀਆਬਿੰਦ ਦਾ ਖਤਰਾ ਘੱਟ ਜੀਨ ਵਾਲਿਆਂ ਤੋਂ ...

Read More »