Home » News » AUSTRALIAN NEWS (page 3)

AUSTRALIAN NEWS

ਆਸਟ੍ਰੇਲੀਆ ਦੇ ਅੱਗ ਪੀੜਤਾਂ ਦੀ ਇੰਜ ਮਦਦ ਕਰ ਰਹੇ ਸਿੱਖ

kk

ਵਿਕਟੋਰੀਆ : ਆਸਟਰੇਲੀਆ ਦੇ ਹਰ ਖੇਤਰ ‘ਚ ਲੱਗੀ ਅੱਗ ਦੇ ਕਾਰਨ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਅੱਗ ਦੀ ਮਾਰ ਹੇਠ ਆਏ ਵਿਕਟੋਰੀਆ ਸੂਬੇ ਦੇ ਗਿਪਸਲੈਡ ਖੇਤਰ ਵਿੱਚ ਆਮ ਲੋਕਾਂ ਨੂੰ ਆਪਣੇ ਘਰ ਬਾਰ ਛੱਡ ਕੇ ਰਾਹਤ ਕੈਂਪਾਂ ਵਿੱਚ ਰਹਿਣਾ ਪੈ ਰਿਹਾ ਹੈ। ਅਜਿਹੇ ਵਿੱਚ ਬੇਰਨਜਡੇਲ ਵਿਖੇ ਸਥਿਤ ਦੇਸੀ ਗਰਿੱਲ ਨਾਮੀ ਭਾਰਤੀ ਰੈਸਟੋਰੈਟ ਵੱਲੋਂ ਸਿੱਖ ਵਲੰਟੀਅਰਜ ਆਫ ਆਸਟਰੇਲੀਆ ਦੇ ...

Read More »

ਆਸਟ੍ਰੇਲੀਆਈ ਪੰਜਾਬੀ ਭਾਈਚਾਰਾ ਅੱਗ ਪੀੜਤਾਂ ਦੀ ਮਦਦ ਲਈ ਆਇਆ ਅੱਗੇ

pp

ਬ੍ਰਿਸਬੇਨ : ਆਸਟ੍ਰੇਲੀਆ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਕਰੋੜਾਂ ਦੀ ਗਿਣਤੀ ਵਿੱਚ ਪਸ਼ੂ-ਪੰਛੀ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੇ ਨਾਲ ਹੀ ਤਕਰੀਬਨ 20 ਤੋਂ ਜਿਆਦਾ ਇਨਸਾਨੀ ਜ਼ਿੰਦਗੀਆਂ ਅੱਗ ਦੀ ਲਪੇਟ ਵਿੱਚ ਆ ਕੇ ਇਸ ਸੰਸਾਰ ਨੂੰ ਅਲਵਿਦਾ ਕਹਿ ਗਈਆਂ ਹਨ।ਇਸ ਭਿਆਨਕ ਅੱਗ ਨਾਲ ਘਰਾਂ ਦੀ ਤਬਾਹੀ ਦੇ ਨਾਲ ਸਭ ਤੋ ਵੱਡਾ ਨੁਕਸਾਨ ਜਾਨਵਰਾਂ ਅਤੇ ਉੱਚ ਮੁੱਲਵਾਨ ਵਾਲੀਆਂ ਬਾਗਬਾਨੀ ...

Read More »

ਹਜ਼ਾਰਾਂ ਕਿਲੋਮੀਟਰ ਦਾ ਸਫਰ ਤੈਅ ਕਰਕੇ ਆਸਟ੍ਰੇਲੀਆ ਦਾ ਧੂੰਆਂ ਪੁੱਜਾ ਚਿਲੀ

vv

ਸਿਡਨੀ – ਆਸਟ੍ਰੇਲੀਆ ‘ਚ ਜੰਗਲੀ ਅੱਗ ਕਾਰਨ ਕਾਫੀ ਬਰਬਾਦੀ ਹੋਈ ਹੈ ਤੇ ਹਰ ਪਾਸੇ ਧੂੰਆਂ ਭਰ ਗਿਆ ਹੈ। ਹੁਣ ਇਹ ਧੂੰਆਂ ਹਜ਼ਾਰਾਂ ਕਿਲੋਮੀਟਰ ਦਾ ਸਫਰ ਤੈਅ ਕਰਕੇ ਵਿਦੇਸ਼ਾਂ ‘ਚ ਜਾ ਰਿਹਾ ਹੈ। ਬੀਤੇ ਦਿਨ ਆਸਟ੍ਰੇਲੀਆਈ ਅੱਗ ਕਾਰਨ ਨਿਊਜ਼ੀਲੈਂਡ ਦਾ ਅੰਬਰ ਲਾਲ ਹੋ ਗਿਆ ਸੀ ਤੇ ਹੁਣ ਇਸ ਦਾ ਧੂੰਆਂ ਚਿਲੀ ਤਕ ਪੁੱਜ ਗਿਆ ਹੈ। ਲਗਭਗ 11,000 ਕਿਲੋਮੀਟਰ ਦਾ ਸਫਰ ਤੈਅ ...

Read More »

ਜ਼ਖਮੀ ਮਾਂ ਦੀ ਹੋਈ ਸਰਜਰੀ, ਪੂਰਾ ਸਮਾਂ ਚਿਪਕਿਆ ਰਿਹਾ ਬੱਚਾ

bha

ਸਿਡਨੀ (ਬਿਊਰੋ) : ਧਰਤੀ ‘ਤੇ ਮਾਂ ਅਤੇ ਬੱਚੇ ਦਾ ਇਕ-ਦੂਜੇ ਲਈ ਪਿਆਰ ਸਭ ਤੋਂ ਵੱਡਾ ਹੁੰਦਾ ਹੈ। ਇਸ ਸਬੰਧੀ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਅਸਲ ਵਿਚ ਆਸਟ੍ਰੇਲੀਆ ਵਿਚ ਜੰਗਲੀ ਅੱਗ ਕਾਰਨ ਵੱਡੇ ਪੱਧਰ ‘ਤੇ ਜਨਜੀਵਨ ਪ੍ਰਭਾਵਿਤ ਹੋਇਆ ਹੈ। ਸਤੰਬਰ ਤੋਂ ਲੈ ਕੇ ਹੁਣ ਤੱਕ 50 ਕਰੋੜ ਜਾਨਵਰਾਂ ਦੇ ਮਰਨ ਦੀ ਖਬਰ ਹੈ। ਲੱਖਾਂ ਦੀ ਗਿਣਤੀ ਵਿਚ ...

Read More »

ਜੰਗਲੀ ਅੱਗ ਰਾਹਤ ਫੰਡ ਲਈ AUS ਸਰਕਾਰ ਨੇ ਜਾਰੀ ਕੀਤੀ 2 ਬਿਲੀਅਨ ਡਾਲਰ ਦੀ ਮਦਦ ਰਾਸ਼ੀ

d

ਸਿਡਨੀ – ਨਿਊ ਸਾਊਥ ਵੇਲਜ਼ ਤੇ ਵਿਕਟੋਰੀਆ ਨੂੰ ਜੰਗਲੀ ਅੱਗ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਮੌਰੀਸਨ ਸਰਕਾਰ ਨੇ 2 ਸਾਲਾਂ ਦੌਰਾਨ 200 ਕਰੋੜ ਆਸਟ੍ਰੇਲੀਆਈ ਡਾਲਰ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਆਸਟ੍ਰੇਲੀਆ ਦੇ ਜੰਗਲਾਂ ‘ਚ ਫੈਲੀ ਭਿਆਨਕ ਅੱਗ ਕਾਰਨ ਹੁਣ ਤਕ 24 ਲੋਕਾਂ ਤੇ ਲਗਭਗ 5 ਕਰੋੜ ਜਾਨਵਰਾਂ ਦੀ ਮੌਤ ਹੋ ਚੁੱਕੀ ਹੈ। ਆਸਟ੍ਰੇਲੀਆ ਬਹੁਤ ਦਰਦ ਭਰੇ ਸਮੇਂ ...

Read More »