Home » News » AUSTRALIAN NEWS (page 5)

AUSTRALIAN NEWS

ਜੰਗਲੀ ਅੱਗ ਕਾਰਨ ਰਾਜਧਾਨੀ ‘ਚ ਨਵੇਂ ਸਾਲ ਦਾ ਆਤਿਸਬਾਜ਼ੀ ਪ੍ਰੋਗਰਾਮ ਰੱਦ

au

ਕੈਨਬਰਾ : ਆਸਟ੍ਰੇਲੀਆ ਦੇ ਜੰਗਲਾਂ ਵਿਚ ਅੱਗ ਲੱਗੀ ਹੋਣ ਦੇ ਕਾਰਨ ਰਾਜਧਾਨੀ ਕੈਨਬਰਾ ਵਿਚ ਨਵੇਂ ਸਾਲ ਤੋਂ ਪਹਿਲਾਂ ਦੀ ਸ਼ਾਮ ‘ਤੇ ਆਯੋਜਿਤ ਹੋਣ ਵਾਲਾ ਆਤਿਸ਼ਬਾਜ਼ੀ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ। ਆਸਟ੍ਰੇਲੀਆਈ ਰਾਜਧਾਨੀ ਖੇਤਰ (ਏ.ਸੀ.ਟੀ.) ਨੇ ਬੁੱਧਵਾਰ ਤੱਕ ਜੰਗਲੀ ਅੱਗ ‘ਤੇ ਪੂਰੀ ਤਰ੍ਹਾਂ ਕੰਟਰੋਲ ਕਰ ਲੈਣ ਦਾ ਐਲਾਨ ਕੀਤਾ ਹੈ ਪਰ ਇਸ ਤੋਂ ਪਹਿਲਾਂ ਸੋਮਵਾਰ ਅਤੇ ਮੰਗਲਵਾਰ ਨੂੰ ਤਾਪਮਾਨ 35 ...

Read More »

ਬੁਸ਼ਫਾਇਰ ਕਾਰਨ ਹੋਰ 100 ਘਰ ਹੋਏ ਸਵਾਹ

jj

ਸਿਡਨੀ – ਆਸਟ੍ਰੇਲੀਆ ‘ਚ ਜੰਗਲੀ ਅੱਗ ਕਾਰਨ ਹੁਣ ਤਕ 800 ਤੋਂ ਵਧੇਰੇ ਘਰ ਅੱਗ ਦੀ ਲਪੇਟ ‘ਚ ਆ ਚੁੱਕੇ ਹਨ। ਇਸ ਵੀਕਐਂਡ ਨਿਊ ਸਾਊਥ ਵੇਲਜ਼ ਸੂਬੇ ਦੇ ਲਗਭਗ 100 ਘਰ ਸੜ ਕੇ ਸਵਾਹ ਹੋ ਗਏ। ਇੱਥੋਂ ਦੀ ਪ੍ਰੀਮੀਅਰ ਗਲੈਡੀਜ਼ ਨੇ ਇਸ ‘ਤੇ ਦੁੱਖ ਪ੍ਰਗਟਾਇਆ ਹੈ। ਸਿਡਨੀ ਦੇ ਇਕ ਛੋਟੇ ਜਿਹੇ ਸ਼ਹਿਰ ਬਾਲਮੋਰਲ ‘ਚ 18 ਘਰ 90 ਫੀਸਦੀ ਸੜ ਗਏ। ਦੇਸ਼ ...

Read More »

ਜੰਗਲੀ ਅੱਗ ਕਾਰਨ ਸਹਿਮੇ ਸਿਡਨੀਵਾਸੀ, ਘਰ ਖਾਲੀ ਕਰਨ ਦੇ ਹੁਕਮ

15_25_

ਸਿਡਨੀ – ਆਸਟ੍ਰੇਲੀਆ ‘ਚ ਲੰਬੇ ਸਮੇਂ ਤੋਂ ਫਾਇਰ ਫਾਈਟਰਜ਼ ਮੁਸੀਬਤਾਂ ਨਾਲ ਜੂਝਦੇ ਹੋਏ ਜੰਗਲੀ ਅੱਗ ਨੂੰ ਸ਼ਾਂਤ ਕਰਨ ਦੀਆਂ ਕੋਸ਼ਿਸ਼ਾਂ ‘ਚ ਲੱਗੇ ਹਨ ਪਰ ਇਹ ਕਾਬੂ ਨਹੀਂ ਹੋ ਰਹੀ। ਸਿਡਨੀ ਦੇ ਉੱਤਰ-ਪੱਛਮੀ ਖੇਤਰ ਵੱਲ ਅੱਗ ਬਹੁਤ ਤੇਜ਼ੀ ਨਾਲ ਵਧ ਰਹੀ ਹੈ ਤੇ ਫਾਇਰ ਫਾਈਟਰਜ਼ 6000 ਘਰਾਂ ਨੂੰ ਸੁਰੱਖਿਅਤ ਰੱਖਣ ਲਈ ਕੋਸ਼ਿਸ਼ਾਂ ‘ਚ ਜੁਟੇ ਹਨ। ਲੋਕਾਂ ਨੂੰ ਘਰ ਖਾਲੀ ਕਰਨ ਲਈ ...

Read More »

ਆਸਟਰੇਲੀਆ ਦੇ ਜੰਗਲਾਂ ਵਿਚ ਲੱਗੀ ਅੱਗ ਕਾਰਨ ਖਤਰੇ ਵਿਚ ਸਿਡਨੀ

fiee

ਸਿਡਨੀ- ਆਸਟਰੇਲੀਆ ਦੇ ਪੂਰਬੀ ਹਿੱਸੇ ਵਿਚ ਜੰਗਲਾਂ ਵਿਚ ਲੱਗੀ ਅੱਗ ਨਾਲ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਸਿਡਨੀ ‘ਤੇ ਖਤਰਾ ਮੰਡਰਾ ਰਿਹਾ ਹੈ। ਸ਼ਹਿਰ ਦੇ ਉੱਤਰ ਵੱਲ 50 ਕਿਲੋਮੀਟਰ ਖੇਤਰ ਵਿਚ ਲੱਗੀ ਅੱਗ ਨੇ ਭਿਆਨਕ ਰੂਪ ਲੈ ਲਿਆ ਹੈ। ਇਸ ਅੱਗ ਕਾਰਨ ਨਿਕਲੇ ਧੂੰਏ ਤੇ ਰਾਖ ਦੇ ਕਣ ਨਿਊ ਸਾਊਥ ਵੇਲਸ ਸੂਬੇ ਦੀ ਰਾਜਧਾਨੀ ਸਿਡਨੀ ਦੇ ਨੇੜੇ ਆਸਮਾਨ ‘ਤੇ ਛਾਅ ...

Read More »

ਜੰਗਲੀ ਅੱਗ ਕਾਰਨ ਕਈ ਇਲਾਕਿਆਂ ‘ਚ ਐਮਰਜੈਂਸੀ ਵਰਗੇ ਹਾਲਾਤ

fire

ਨਿਊ ਸਾਊਥ ਵੇਲਜ਼ – ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ‘ਚ ਕਈ ਥਾਵਾਂ ‘ਤੇ ਜੰਗਲੀ ਅੱਗ ਕਾਰਨ ਐਮਰਜੈਂਸੀ ਵਰਗੇ ਹਾਲਾਤ ਬਣ ਗਏ ਹਨ। ਜੰਗਲੀ ਅੱਗ ਨੂੰ ਕਾਬੂ ਪਾਉਣ ਦੀ ਕੋਸ਼ਿਸ਼ ‘ਚ 3 ਫਾਇਰ ਫਾਈਟਰਜ਼ ਜ਼ਖਮੀ ਹੋ ਗਏ ਹਨ। ਉੱਤਰੀ ਅਤੇ ਪੱਛਮੀ ਸਿਡਨੀ ਅਤੇ ਨਿਊ ਸਾਊਥ ਵੇਲਜ਼ ਕੋਸਟ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਲਾਡੁਲਾ, ਬਾਵਲੇ ਅਤੇ ਬੇਟਮਾਨਸ ਬੇਅ ‘ਚ ਰਹਿਣ ਵਾਲੇ ...

Read More »