ਇੰਡੋਨੇਸ਼ੀਆ ‘ਚ 7.6 ਤੀਬਰਤਾ ਦਾ ਭੂਚਾਲ, ਆਸਟ੍ਰੇਲੀਆ ‘ਚ ਵੀ ਮਹਿਸੂਸ ਕੀਤੇ ਗਏ ਝਟਕੇ

ਇੰਡੋਨੇਸ਼ੀਆ ‘ਚ 7.6 ਤੀਬਰਤਾ ਦਾ ਭੂਚਾਲ, ਆਸਟ੍ਰੇਲੀਆ ‘ਚ ਵੀ ਮਹਿਸੂਸ ਕੀਤੇ ਗਏ ਝਟਕੇ

ਜਕਾਰਤਾ – ਡੂੰਘੇ ਸਮੁੰਦਰ ਵਿੱਚ ਆਏ ਭੂਚਾਲ ਦੇ ਪ੍ਰਭਾਵ ਨਾਲ ਪੂਰਬੀ ਇੰਡੋਨੇਸ਼ੀਆ ਦੇ ਇੱਕ ਪਿੰਡ ਵਿੱਚ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ। ਇਸ ਦੇ ਝਟਕੇ ਉੱਤਰੀ ਆਸਟ੍ਰੇਲੀਆ ‘ਚ ਵੀ ਮਹਿਸੂਸ ਕੀਤੇ ਗਏ। ਇੰਡੋਨੇਸ਼ੀਆ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਏਜੰਸੀ ਨੇ 7.6 ਤੀਬਰਤਾ ਵਾਲੇ ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ, ਜਿਸ ਨੂੰ ਤਿੰਨ […]

ਆਸਟ੍ਰੇਲੀਆ ਦੀਆਂ ਯੂਨੀਵਰਸਿਟੀਆਂ ਮੁੜ ਪੈੱਨ-ਪੇਪਰ ਨਾਲ ਲੈ ਰਹੀਆਂ ਪ੍ਰੀਖਿਆਵਾਂ

ਆਸਟ੍ਰੇਲੀਆ ਦੀਆਂ ਯੂਨੀਵਰਸਿਟੀਆਂ ਮੁੜ ਪੈੱਨ-ਪੇਪਰ ਨਾਲ ਲੈ ਰਹੀਆਂ ਪ੍ਰੀਖਿਆਵਾਂ

ਸਿਡਨੀ : ਮੌਜੂਦਾ ਸਮੇਂ ਵਿਚ ਹਰ ਖੇਤਰ ਵਿਚ ਤਕਨਾਲੋਜੀ ਦੀ ਵਰਤੋਂ ਵੱਧ ਰਹੀ ਹੈ। ਸਿੱਖਿਆ ਦੇ ਖੇਤਰ ਵਿਚ ਤਕਨਾਲੋਜੀ ਦੀ ਵਰਤੋਂ ਨਾਲ ਜਿੱਥੇ ਬਹੁਤ ਸਾਰੇ ਫ਼ਾਇਦੇ ਹੋਏ ਹਨ, ਉੱਥੇ ਕੁਝ ਨੁਕਸਾਨ ਵੀ ਹੋ ਰਹੇ ਹਨ। ਜਿਵੇਂ ਕਿ ਵਿਦਿਆਰਥੀ ਪ੍ਰੀਖਿਆ ਵਿਚ ਪਾਸ ਹੋਣ ਲਈ ਏਆਈ ਸਾਫਟਵੇਅਰ ਦੀ ਵਰਤੋਂ ਕਰ ਰਹੇ ਹਨ, ਜਿਸ ਕਾਰਨ ਆਸਟ੍ਰੇਲੀਆ ਦੀਆਂ ਯੂਨੀਵਰਸਿਟੀਆਂ […]

90-year-old Hyde Park fountain’s new lease of life

90-year-old Hyde Park fountain’s new lease of life

City of Sydney The grand Archibald Memorial Fountain in Sydney’s Hyde Park is back in action, following extensive remediation and conservation works. The state heritage-listed fountain is a war memorial that commemorates the alliance forged by Australia and France during World War One. Created by French sculptor Francois Sicard, the fountain draws on ancient Greek […]

ਆਸਟ੍ਰੇਲੀਆ ‘ਚ ਹੜ੍ਹ ਦਾ ਕਹਿਰ

ਕੈਨਬਰਾ : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸੋਮਵਾਰ ਨੂੰ ਪੱਛਮੀ ਆਸਟ੍ਰੇਲੀਆ (ਡਬਲਯੂ.ਏ.) ਰਾਜ ਵਿਚ ਭਿਆਨਕ ਹੜ੍ਹ ਕਾਰਨ ਪ੍ਰਭਾਵਿਤ ਪੀੜਤਾਂ ਲਈ ਸੰਘੀ ਸਹਾਇਤਾ ਦਾ ਐਲਾਨ ਕੀਤਾ।ਸਮਾਚਾਰ ਏਜੰਸੀ ਸ਼ਿਨਹੂਆਦੀ ਰਿਪੋਰਟ ਅਨੁਸਾਰ ਦਿਨ ਦੇ ਸ਼ੁਰੂ ਵਿੱਚ ਅਲਬਾਨੀਜ਼ ਨੇ ਡਬਲਯੂਏ ਦੇ ਪ੍ਰੀਮੀਅਰ ਮਾਰਕ ਮੈਕਗੋਵਨ ਨਾਲ ਰਾਜ ਦੇ ਦੂਰ-ਦੁਰਾਡੇ ਕਿੰਬਰਲੇ ਖੇਤਰ ਵਿੱਚ ਬੇਮਿਸਾਲ ਹੜ੍ਹਾਂ ਤੋਂ ਪ੍ਰਭਾਵਿਤ ਭਾਈਚਾਰਿਆਂ ਦਾ […]

ਆਸਟਰੇਲਿਆਈ ਪੀਜ਼ਾ ਕੰਪਨੀ ਨੂੰ 53 ਹਜ਼ਾਰ ਡਾਲਰ ਦਾ ਹਰਜਾਨਾ

ਆਸਟਰੇਲਿਆਈ ਪੀਜ਼ਾ ਕੰਪਨੀ ਨੂੰ 53 ਹਜ਼ਾਰ ਡਾਲਰ ਦਾ ਹਰਜਾਨਾ

ਮੈਲਬਰਨ, 10 ਜਨਵਰੀ- ਭਾਰਤੀ ਮੂਲ ਦੀ ਮਹਿਲਾ ਕਰਮਚਾਰੀ ਨਾਲ ਨਸਲੀ ਵਿਤਕਰਾ ਕਰਨ ਦੇ ਮਾਮਲੇ ਵਿੱਚ ਇੱਥੋਂ ਦੀ ਇੱਕ ਪੀਜ਼ਾ ਕੰਪਨੀ ਨੂੰ 53 ਹਜ਼ਾਰ ਡਾਲਰ ਦਾ ਹਰਜਾਨਾ ਕੀਤਾ ਗਿਆ ਹੈ। ਸਥਾਨਕ ਬੇਕਰੀ ਵਿੱਚ ਕੰਮ ਕਰਦੀ ਸੁਦੇਸ਼ ਕੁਮਾਰੀ ਨੇ ਸਾਲ 2017 ਵਿੱਚ ਕਿਸੇ ਹੋਰ ਕਰਮਚਾਰੀ ਵੱਲੋਂ ਉਸ ਨਾਲ ਜਿਨਸੀ ਦੁਰਵਿਵਹਾਰ ਕੀਤੇ ਜਾਣ ਦਾ ਮਾਮਲਾ ਸਬੰਧਿਤ ਕੰਪਨੀ ਦੇ […]

1 78 79 80 81 82 337