Home » News » AUSTRALIAN NEWS (page 9)

AUSTRALIAN NEWS

ਭਾਰਤ-ਆਸਟ੍ਰੇਲੀਆ ਵਿਚਾਲੇ ਹੋਏ ਪੰਜ ਸਮਝੌਤੇ

ss

ਸਿਡਨੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਪਣੀ ਆਸਟ੍ਰੇਲੀਆ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸਕਾਟ ਮਾਰੀਸਨ ਨਾਲ ਸਿਡਨੀ ਵਿਚ ਮੁਲਾਕਾਤ ਕੀਤੀ। ਦੋਹਾਂ ਦੇਸ਼ਾਂ ਨੇ ਵੀਰਵਾਰ ਨੂੰ ਖੇਤੀ, ਸਿੱਖਿਆ ਅਤੇ ਅਯੋਗਤਾ ਵਰਗੇ ਖੇਤਰਾਂ ਵਿਚ ਸਹਿਯੋਗ ਅਤੇ ਨਿਵੇਸ਼ ਵਧਾਉਣ ਲਈ ਪੰਜ ਸਮਝੌਤਿਆਂ ‘ਤੇ ਹਸਤਾਖਰ ਕੀਤੇ। ਕੋਵਿੰਦ ਪਹਿਲੇ ਭਾਰਤੀ ਰਾਸ਼ਟਰਪਤੀ ਹਨ, ਜੋ ਆਸਟ੍ਰੇਲੀਆ ਦੀ ਯਾਤਰਾ ‘ਤੇ ਗਏ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ...

Read More »

ਆਸਟ੍ਰੇਲੀਆ ‘ਚ ਧੂੜ ਦਾ ਤੂਫਾਨ, ਚਿਤਾਵਨੀ ਜਾਰੀ

au

ਸਿਡਨੀ – ਆਸਟ੍ਰੇਲੀਆ ਵਿਚ ਧੂੜ ਦੇ ਇਕ ਵਿਸ਼ਾਲ ਤੂਫਾਨ ਨੇ ਦਸਤਕ ਦਿੱਤੀ ਹੈ। ਇਸ ਕਾਰਨ ਦੇਸ਼ ਦੇ ਦੱਖਣੀ-ਪੂਰਬੀ ਇਲਾਕਿਆਂ ਵਿਚ ਧੂੜ ਦੇ ਚੱਕਰਵਾਤ ਪੈਦਾ ਹੋ ਗਏ ਹਨ। ਤੂਫਾਨ ਨਾਲ ਦੱਖਣੀ-ਪੂਰਬੀ ਆਸਟ੍ਰੇਲੀਆ ਵਿਚ ਹਵਾ ਦੀ ਗੁਣਵੱਤਾ ਬਹੁਤ ਖਰਾਬ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਧੂੜ ਕਾਰਨ ਆਸਮਾਨ ਨਾਰੰਗੀ ਰੰਗ ਵਿਚ ਤਬਦੀਲ ਹੋ ਗਿਆ ਹੈ। ਅਧਿਕਾਰੀਆਂ ਨੇ ਦੇਸ਼ ਦੇ ਦੱਖਣੀ ...

Read More »

ਸੰਯੁਕਤ ਰਾਸ਼ਟਰ ਦੇ ਪ੍ਰਵਾਸ ਸਮਝੌਤੇ ਤੋਂ ਆਸਟ੍ਰੇਲੀਆ ਨੇ ਕੀਤਾ ਕਿਨਾਰਾ

a

ਸਿਡਨੀ – ਆਸਟ੍ਰੇਲੀਆਈ ਸਰਕਾਰ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਹ ਸੰਯੁਕਤ ਰਾਸ਼ਟਰ ਦੇ ਉਸ ਪ੍ਰਵਾਸ ਸਮਝੌਤੇ ਨੂੰ ਸਵੀਕਾਰ ਨਹੀਂ ਕਰੇਗਾ ਜਿਸ ਨਾਲ ਅਮਰੀਕਾ ਅਤੇ ਕਈ ਹੋਰ ਯੂਰਪੀ ਦੇਸ਼ ਪਹਿਲਾਂ ਹੀ ਕਿਨਾਰਾ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਦੇਸ਼ ਦੇ ਗ੍ਰਹਿ ਅਤੇ ਵਿਦੇਸ਼ ਮੰਤਰੀਆਂ ਨਾਲ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਸਮਝੌਤੇ ਨੂੰ ਸਵੀਕਾਰ ਕਰਨਾ, ਆਸਟ੍ਰੇਲੀਆ ਵਿਚ ਗੈਰ ...

Read More »

ਆਸਟ੍ਰੇਲੀਆ ਪੁੱਜੇ ਰਾਸ਼ਟਰਪਤੀ ਰਾਮਨਾਥ ਕੋਵਿੰਦ

ko

ਸਿਡਨੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ‘ਚ ਪੁੱਜ ਗਏ ਹਨ। ਇੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਹੋਇਆ। ਉਹ ਪਹਿਲੇ ਰਾਸ਼ਟਰਪਤੀ ਹਨ, ਜਿਨ੍ਹਾਂ ਨੇ ਆਸਟ੍ਰੇਲੀਆ ਦਾ ਦੌਰਾ ਕੀਤਾ, ਇਸ ਤੋਂ ਪਹਿਲਾਂ ਕਿਸੇ ਵੀ ਭਾਰਤੀ ਰਾਸ਼ਟਰਪਤੀ ਨੇ ਇੱਥੋਂ ਦਾ ਦੌਰਾ ਨਹੀਂ ਕੀਤਾ ਸੀ। ਉਹ ਇਸ ਦੌਰੇ ਦੌਰਾਨ ਰੱਖਿਆ, ਕਾਰੋਬਾਰ ਅਤੇ ਦੋ-ਪੱਖੀ ਸਹਿਯੋਗ ਅਤੇ ਚੰਗੇ ਸਬੰਧਾਂ ਨੂੰ ਬਣਾਈ ਰੱਖਣ ਲਈ ਗੱਲਬਾਤ ...

Read More »

ਰਾਸ਼ਟਰਪਤੀ ਕੋਵਿੰਦ 21 ਨਵੰਬਰ ਤੋਂ ਚਾਰ ਦਿਨੀਂ ਆਸਟ੍ਰੇਲੀਆ ਦੌਰੇ ‘ਤੇ

kovind

ਮੈਲਬੌਰਨ- ਰਾਸ਼ਟਰਪਤੀ ਰਾਮਨਾਥ ਕੋਵਿੰਦ 21 ਨਵੰਬਰ ਤੋਂ 4 ਦਿਨੀਂ ਆਸਟ੍ਰੇਲੀਆ ਦੌਰੇ ‘ਤੇ ਆਉਣਗੇ। ਇਹ ਕਿਸੇ ਵੀ ਭਾਰਤੀ ਰਾਸ਼ਟਰਪਤੀ ਦੀ ਪਹਿਲੀ ਰਾਜ ਯਾਤਰਾ ਹੋਵੇਗੀ। ਇਸ ਦੌਰਾਨ ਉਹ ਆਸਟ੍ਰੇਲੀਆ ਦੇ ਸੀਨੀਅਰ ਨੇਤਾਵਾਂ ਨਾਲ ਦੋ-ਪੱਖੀ ਸੰਬੰਧਾਂ ਨੂੰ ਮਜ਼ਬੂਤ ਬਣਾਉਣ ਦੇ ਉਪਾਵਾਂ ‘ਤੇ ਚਰਚਾ ਕਰਨਗੇ। ਕੋਵਿੰਦ ਫਿਲਹਾਲ ਦੋ ਦੇਸ਼ਾਂ ਦੀ ਯਾਤਰਾ ਦੇ ਪਹਿਲੇ ਪੜਾਅ ਦੇ ਤਹਿਤ ਵੀਅਤਨਾਮ ਵਿਚ ਹਨ। ਉਹ ਹਨੋਈ ਤੋਂ ਸਿਡਨੀ ਪਹੁੰਚਣਗੇ। ...

Read More »