ਮੇਰਾ ਕੰਮ ਕਾਫੀ ਵਧ ਗਿਆ ਹੈ: ਐਲਨ ਮਸਕ

ਮੇਰਾ ਕੰਮ ਕਾਫੀ ਵਧ ਗਿਆ ਹੈ: ਐਲਨ ਮਸਕ

ਨੁਸਾ ਦੁਆ(ਇੰਡੋਨੇਸ਼ੀਆ), 14 ਨਵੰਬਰ- ਐਲਨ ਮਸਕ ਹੋਣਾ ਸੌਖਾ ਨਹੀਂ ਹੈ। ਟਵਿੱਟਰ ਦੇ ਨਵੇਂ ਮਾਲਕ ਅਤੇ ਟੈਸਲਾ ਤੇ ਸਪੇਸਐਕਸ ਦੇ ਅਰਬਪਤੀ ਪ੍ਰਮੁੱਖ ਐਲਨ ਮਸਕ ਦਾ ਨੌਜਵਾਨਾਂ ਨੂੰ ਇਹੀ ਸੁਨੇਹਾ ਹੈ। ਉਨ੍ਹਾਂ ਕਿਹਾ, ‘‘ ਨੌਜਵਾਨ ਮਸਕ ਵਾਂਗ ਬਣਨ ਦੀ ਇੱਛਾ ਰੱਖਦੇ ਹਨ। ਉਨ੍ਹਾਂ ਬਾਲੀ ਵਿੱਚ ਵਪਾਰਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ, ‘‘ਤੁਸੀਂ ਜੋ ਚਾਹੁੰਦੇ […]

YouTube ਤੋਂ ਹੋਵੇਗੀ ਬੰਪਰ ਕਮਾਈ! ਕੰਪਨੀ ਕਰ ਰਹੀ ਵੱਡੀ ਤਿਆਰੀ

YouTube ਤੋਂ ਹੋਵੇਗੀ ਬੰਪਰ ਕਮਾਈ! ਕੰਪਨੀ ਕਰ ਰਹੀ ਵੱਡੀ ਤਿਆਰੀ

ਗੈਜੇਟ ਡੈਸਕ– ਟਿਕਟੋਕ ਅਤੇ ਇੰਸਟਾਗ੍ਰਾਮ ਰੀਲਜ਼ ਨੂੰ ਸ਼ਾਰਟ ਵੀਡੀਓ ’ਚ ਟੱਕਰ ਦੇਣ ਲਈ ਯੂਟਿਊਬ ਇਕ ਨਵਾਂ ਕਦਮ ਚੁੱਕਣ ਵਾਲੀ ਹੈ। ਕੰਪਨੀ ਦੇ ਇਸ ਕਦਮ ਦਾ ਸਿੱਧਾ ਫਾਇਦਾ YouTube Shorts ਬਣਾਉਣ ਵਾਲੇ ਕ੍ਰਿਏਟਰਾਂ ਨੂੰ ਮਿਲੇਗਾ। ਇਸ ਨਾਲ ਲੱਖਾਂ ਕ੍ਰਿਏਟਰ YouTube Shorts ਤੋਂ ਕਮਾਈ ਕਰ ਸਕਣਗੇ। ਇਕ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਇਸਦੀ ਸ਼ੁਰੂਆਤ ਅਗਲੇ ਸਾਲ ਤੋਂ […]

ਪਾਕਿਸਤਾਨ ਨੇ ਰੱਖਿਆ ਬਜਟ 11 ਫੀਸਦ ਵਧਾ ਕੇ 1,523 ਅਰਬ ਕੀਤਾ

ਪਾਕਿਸਤਾਨ ਨੇ ਰੱਖਿਆ ਬਜਟ 11 ਫੀਸਦ ਵਧਾ ਕੇ 1,523 ਅਰਬ ਕੀਤਾ

ਇਸਲਾਮਾਬਾਦ, 11 ਜੂਨ- ਪਾਕਿਸਤਾਨ ਨੇ ਆਪਣਾ ਰੱਖਿਆ ਬਜਟ ਪਿੱਛਲੇ ਸਾਲ ਦੇ ਮੁਕਾਬਲੇ 11 ਫੀਸਦ ਵਧਾ ਕੇ 1,523 ਅਰਬ ਰੁਪਏ ਕਰ ਦਿੱਤਾ ਹੈ। ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਸ਼ੁੱਕਰਵਾਰ ਨੂੰ ਵਿੱਤੀ ਵਰ੍ਹਾ 2022-23 ਲਈ ਸੰਸਦ ਵਿੱਚ 9,502 ਅਰਬ ਰੁਪਏ ਦਾ ਬਜਟ ਪੇਸ਼ ਕੀਤਾ। ਇਸ ਬਜਟ ਵਿੱਚੋਂ 1,523 ਅਰਬ ਰੁਪਏ ਰੱਖਿਆ ਖੇਤਰ ਲਈ ਜਾਰੀ ਕੀਤੇ […]

ਭਾਰਤ ਵਿੱਚ ਸੋਨੇ ਦੀ ਦਰਾਮਦ 33.34 ਫੀਸਦ ਵਧੀ

ਭਾਰਤ ਵਿੱਚ ਸੋਨੇ ਦੀ ਦਰਾਮਦ 33.34 ਫੀਸਦ ਵਧੀ

ਨਵੀਂ ਦਿੱਲੀ:ਦੇਸ਼ ਵਿੱਚ ਸੋਨੇ ਦੀ ਦਰਾਮਦ ਪਿਛਲੇ ਵਿੱਤੀ ਵਰ੍ਹੇ 2021-22 ’ਚ 33.34 ਫੀਸਦ ਵਧ ਕੇ 46.14 ਅਰਬ ਡਾਲਰ ਤੱਕ ਪਹੁੰਚ ਗਈ ਹੈ ਜਿਸ ਨਾਲ ਦੇਸ਼ ਦੇ ਚਾਲੂ ਖਾਤੇ ਦੇ ਘਾਟੇ (ਕੈਡ) ’ਤੇ ਅਸਰ ਪੈਣ ਦਾ ਖਦਸ਼ਾ ਹੈ। ਅਧਿਕਾਰਤ ਅੰਕੜਿਆਂ ਅਨੁਸਾਰ ਵਿੱਤੀ ਵਰ੍ਹੇ 2020-21 ’ਚ ਭਾਰਤ ਦੀ ਸੋਨੇ ਦੀ ਦਰਾਮਦ 34.62 ਅਰਬ ਡਾਲਰ ਸੀ ਪਰ ਵਿੱਤੀ […]

ਪੰਜਾਬ ਵਿੱਚ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ

ਪੰਜਾਬ ਵਿੱਚ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ

ਚੰਡੀਗੜ੍ਹ, 7 ਨਵੰਬਰ : ਪੰਜਾਬ ਸਰਕਾਰ ਨੇ ਤੇਲ ਕੀਮਤਾਂ ਤੋਂ ਵੈਟ ਦਰ ਘਟਾ ਦਿੱਤੀ ਹੈ। ਇਸ ਕਾਰਨ ਸੂਬੇ ਵਿੱਚ ਪੈਟਰੋਲ 10 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 5 ਰੁਪਏ ਪ੍ਰਤੀ ਲਿਟਰ ਸਸਤਾ ਹੋ ਗਿਆ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ। ਤੇਲ ਦੀਆਂ ਘਟੀਆਂ ਕੀਮਤਾਂ […]

1 2 3 5