ਜੇਲ੍ਹ ’ਚ ਹੋਈਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਇੰਟਰਵਿਊਆਂ ਨੂੰ ਲੈ ਕੇ ਵੱਡਾ ਖੁਲਾਸਾ

ਜੇਲ੍ਹ ’ਚ ਹੋਈਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਇੰਟਰਵਿਊਆਂ ਨੂੰ ਲੈ ਕੇ ਵੱਡਾ ਖੁਲਾਸਾ

ਚੰਡੀਗੜ੍ਹ : ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਜੇਲ੍ਹਾਂ ਅੰਦਰੋਂ ਹੋਈਆਂ ਦੋ ਟੀ. ਵੀ. ਇੰਟਰਵਿਊਆਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਨੇ ਆਖਿਆ ਹੈ ਕਿ ਗੈਂਗਸਟਰ ਦੀ ਇਕ ਇੰਟਰਵਿਊ ਰਾਜਸਥਾਨ ਦੀ ਜੇਲ੍ਹ ਤੋਂ ਲਈ ਗਈ ਸੀ। ਐੱਸ. ਆਈ. ਟੀ. ਦੀ ਰਿਪੋਰਟ 14 ਦਸੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪੀ […]

ਸੰਯੁਕਤ ਕਿਸਾਨ ਮੋਰਚੇ ਦੀ ਭਗਵੰਤ ਮਾਨ ਨਾਲ ਮੀਟਿੰਗ

ਸੰਯੁਕਤ ਕਿਸਾਨ ਮੋਰਚੇ ਦੀ ਭਗਵੰਤ ਮਾਨ ਨਾਲ ਮੀਟਿੰਗ

ਮਾਨਸਾ, 19 ਨਵੰਬਰ -ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ, ਜਿਸ ਵਿਚ 27 ਮੰਗਾਂ ਬਾਰੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਮੁੱਖ ਮੰਤਰੀ ਨੇ ਮੰਗਾਂ ਬਾਰੇ ਕਿਸਾਨ ਨੇਤਾਵਾਂ ਨਾਲ ਗੱਲਬਾਤ ਕੀਤੀ। ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ […]

312 ਮੈਡੀਕਲ ਅਫਸਰਾਂ ਦੀ ਭਰਤੀ ’ਚ ਬੇਨਿਯਮੀਆਂ ਦੇ ਦੋਸ਼ ਹੇਠ ਪੀਪੀਐੱਸਸੀ ਦੇ ਸਾਬਕਾ ਚੇਅਰਮੈਨ ਤੇ ਮੈਂਬਰਾਂ ਖ਼ਿਲਾਫ ਵਿਜੀਲੈਂਸ ਵੱਲੋਂ ਕੇਸ ਦਰਜ

312 ਮੈਡੀਕਲ ਅਫਸਰਾਂ ਦੀ ਭਰਤੀ ’ਚ ਬੇਨਿਯਮੀਆਂ ਦੇ ਦੋਸ਼ ਹੇਠ ਪੀਪੀਐੱਸਸੀ ਦੇ ਸਾਬਕਾ ਚੇਅਰਮੈਨ ਤੇ ਮੈਂਬਰਾਂ ਖ਼ਿਲਾਫ ਵਿਜੀਲੈਂਸ ਵੱਲੋਂ ਕੇਸ ਦਰਜ

ਪਟਿਆਲਾ, 19 ਦਸੰਬਰ- ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐੱਮਓਜ਼) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਦੇ ਸਾਬਕਾ ਚੇਅਰਮੈਨ ਸਮੇਤ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪਟਿਆਲ਼ਾ ਜ਼ਿਲ੍ਹੇ ਦੇ ਸ਼ੁਤਰਾਣਾ ਹਲਕੇ ਤੋਂ ਸਾਬਕਾ ਵਿਧਾਇਕ ਡਾ. ਸਤਵੰਤ ਸਿੰਘ ਮੋਹੀ […]

ਆਸਟਰੇਲਿਆਈ ਮਿਸ਼ੇਲ ਸਟਾਰਕ ਆਈਪੀਐੱਲ ਇਤਿਹਾਸ ਦਾ ਸਭ ਤੋਂ ਮਹਿੰਗਾ ਖਿਡਾਰੀ

ਆਸਟਰੇਲਿਆਈ ਮਿਸ਼ੇਲ ਸਟਾਰਕ ਆਈਪੀਐੱਲ ਇਤਿਹਾਸ ਦਾ ਸਭ ਤੋਂ ਮਹਿੰਗਾ ਖਿਡਾਰੀ

ਦੁਬਈ, 19 ਦਸੰਬਰ- ਆਸਟਰੇਲੀਆ ਦਾ ਮਿਸ਼ੇਲ ਸਟਾਰਕ ਹਮਵਤਨ ਪੈਟ ਕਮਿੰਸ ਨੂੰ ਪਿੱਛੇ ਛੱਡ ਕੇ ਆਈਪੀਐੱਲ ਇਤਿਹਾਸ ਦਾ ਸਭ ਤੋਂ ਮਹਿੰਗਾ ਖਿਡਾਰੀ ਬਣ ਗਿਆ। ਉਸ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ 24.75 ਕਰੋੜ ਰੁਪਏ ਵਿੱਚ ਖਰੀਦਿਆ। ਇਸ ਤੋਂ ਪਹਿਲਾਂ ਆਸਟਰੇਲਿਆਈ ਕਪਤਾਨ ਪੈਟ ਕਮਿੰਸ ਆਈਪੀਐੱਲ ਨਿਲਾਮੀ ਦੇ ਇਤਿਹਾਸ ਦੇ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਸਨ। ਉਨ੍ਹਾਂ ਨੂੰ […]

ਆਸਟ੍ਰੇਲੀਆ ‘ਚ ਹੜ੍ਹ ਨੇ ਮਚਾਈ ਤਬਾਹੀ

ਆਸਟ੍ਰੇਲੀਆ ‘ਚ ਹੜ੍ਹ ਨੇ ਮਚਾਈ ਤਬਾਹੀ

ਬ੍ਰਿਸਬੇਨ  – ਆਸਟ੍ਰੇਲੀਆ ਦੇ ਉੱਤਰ-ਪੂਰਬੀ ਹਿੱਸੇ ਵਿੱਚ ਭਾਰੀ ਮੀਂਹ ਮਗਰੋਂ ਹੜ੍ਹ ਆ ਗਿਆ। ਇਸ ਦੌਰਾਨ ਰਾਤੋ-ਰਾਤ 300 ਤੋਂ ਵਧੇਰੇ ਲੋਕਾਂ ਨੂੰ ਬਚਾਇਆ ਗਿਆ। ਇਨ੍ਹਾਂ ‘ਚੋਂ ਦਰਜਨਾਂ ਲੋਕ ਆਪਣੇ ਘਰਾਂ ਦੀਆਂ ਛੱਤਾਂ ‘ਤੇ ਫਸ ਗਏ ਸਨ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਹੜ੍ਹ ਦੇ ਪਾਣੀ ਕਾਰਨ ਕੇਰਨਜ਼ ਏਅਰਪੋਰਟ ਸੋਮਵਾਰ ਨੂੰ ਬੰਦ ਕਰ ਦਿੱਤਾ ਗਿਆ। ਅਧਿਕਾਰੀ […]