ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸੋਸ਼ਲ ਮੀਡੀਆ ’ਤੇ ਜੁਟੀਆਂ ਸਿਆਸੀ ਪਾਰਟੀਆਂ

ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸੋਸ਼ਲ ਮੀਡੀਆ ’ਤੇ ਜੁਟੀਆਂ ਸਿਆਸੀ ਪਾਰਟੀਆਂ

ਨਵੀਂ ਦਿੱਲੀ, 17 ਮਾਰਚ- ਦੁਨੀਆ ਦੇ ਸਭ ਤੋਂ ਵੱਡੇ ਚੋਣ ਉਤਸਵ ਦੀਆਂ ਤਿਆਰੀਆਂ ਸ਼ੁਰੂ ਹੋਣ ਸਾਰ ਸਿਆਸੀ ਪਾਰਟੀਆਂ ਵੋਟਰਾਂ ਨੂੰ ਮਨੋਵਿਗਿਆਨਕ ਤੌਰ ’ਤੇ ਪ੍ਰਭਾਵਿਤ ਕਰਨ ਲਈ ਵ੍ਹਟਸਐਪ ਵਰਗੇ ਹੋਰ ਸੋਸ਼ਲ ਮੀਡੀਆ ‘ਮੈਸੇਜਿੰਗ’ ਪਲੈਟਫਾਰਮਾਂ ਦਾ ਸਹਾਰਾ ਲੈ ਰਹੀਆਂ ਹਨ। ਇਸ਼ਤਿਹਾਰੀ ਅਤੇ ਸਿਆਸੀ ਪੰਡਤਾਂ ਨੇ ਇਹ ਜਾਣਕਾਰੀ ਦਿੱਤੀ। ਸਿਆਸੀ ਪਾਰਟੀਆਂ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ […]

ਈਡੀ ਵੱਲੋਂ ਜਲ ਬੋਰਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਸੰਮਨ

ਈਡੀ ਵੱਲੋਂ ਜਲ ਬੋਰਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਸੰਮਨ

ਨਵੀਂ ਦਿੱਲੀ, 17 ਮਾਰਚ- ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਜਲ ਬੋਰਡ ਵਿੱਚ ਕਥਿਤ ਬੇਨੇਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 18 ਮਾਰਚ ਨੂੰ ਪੁੱਛ-ਪੜਤਾਲ ਲਈ ਬੁਲਾਇਆ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਦਰਜ ਇਹ ਦੂਸਰਾ ਮਾਮਲਾ ਹੈ ਜਿਸ ਵਿੱਚ ਆਮ ਆਦਮੀ ਪਾਰਟੀ […]

ਸਿੱਧੂ ਮੂਸੇਵਾਲਾ ਦੇ ਘਰ ਆਈਆਂ ਖੁਸ਼ੀਆਂ

ਸਿੱਧੂ ਮੂਸੇਵਾਲਾ ਦੇ ਘਰ ਆਈਆਂ ਖੁਸ਼ੀਆਂ

ਚੰਡੀਗੜ੍ਹ, 17 ਮਾਰਚ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਵਿੱਚ ਖੁਸ਼ੀਆਂ ਖੇੜੇ ਆਏ ਹਨ। ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਨੰਨ੍ਹੇ ਮਹਿਮਾਨ ਦਾ ਸਵਾਗਤ ਕੀਤਾ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ਫੇਸਬੁੱਕ ’ਤੇ ਮਰਹੂਮ ਪੰਜਾਬੀ ਗਾਇਕ ਦੇ ‘ਛੋਟੇ ਵੀਰ’ ਦੀ ਤਸਵੀਰ ਨਾਲ ਇਹ ਖੁਸ਼ੀ ਸਾਂਝੀ ਕੀਤੀ ਹੈ। ਉਨ੍ਹਾਂ ਨਾਲ ਹੀ ਲਿਖਿਆ, ‘‘ਸ਼ੁਭਦੀਪ ਨੂੰ […]

ਲੋਕ ਸਭਾ ਚੋਣਾਂ : 19 ਅਪਰੈਲ ਨੂੰ ਪੈਣਗੀਆਂ ਪਹਿਲੇ ਗੇੜ ਲਈ ਵੋਟਾਂ

ਲੋਕ ਸਭਾ ਚੋਣਾਂ : 19 ਅਪਰੈਲ ਨੂੰ ਪੈਣਗੀਆਂ ਪਹਿਲੇ ਗੇੜ ਲਈ ਵੋਟਾਂ

ਪੰਜਾਬ ’ਚ ਪਹਿਲੀ ਜੂਨ ਨੂੰ ਵੋਟਿੰਗ ਤੇ 4 ਜੂਨ ਨੂੰ ਆਉਣਗੇ ਨਤੀਜੇ ਨਵੀਂ ਦਿੱਲੀ, 16 ਮਾਰਚ- ਭਾਰਤ ਦੇ ਚੋਣ ਕਮਿਸ਼ਨ ਨੇ ਅੱਜ ਦੇਸ਼ ਦੀਆਂ 543 ਲੋਕ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ। ਲੋਕ ਸਭਾ ਚੋਣਾਂ 7 ਗੇੜਾਂ ’ਚ ਹੋਣੀਆਂ ਤੇ 19 ਅਪਰੈਲ ਨੂੰ ਪਹਿਲੇ ਗੇੜ ਦੀਆਂ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 4 ਜੂਨ ਨੂੰ […]

ਅਮਰੀਕਾ: ਹਮਲਾਵਰ ਨੇ ਗੋਲੀਆਂ ਚਲਾ ਕੇ ਘੱਟੋ ਘੱਟ 22 ਵਿਅਕਤੀਆਂ ਦੀ ਹੱਤਿਆ ਕੀਤੀ

ਅਮਰੀਕਾ: ਹਮਲਾਵਰ ਨੇ ਗੋਲੀਆਂ ਚਲਾ ਕੇ ਘੱਟੋ ਘੱਟ 22 ਵਿਅਕਤੀਆਂ ਦੀ ਹੱਤਿਆ ਕੀਤੀ

ਲੈਵਿਸਟਨ (ਅਮਰੀਕਾ), 26 ਅਕਤੂਬਰ- ਅਮਰੀਕਾ ਦੇ ਮੇਨ ਸੂਬੇ ਦੇ ਲੈਵਿਸਟਨ ‘ਚ ਅੱਜ ਰਾਤ ਇਕ ਵਿਅਕਤੀ ਨੇ ਦੋ ਥਾਵਾਂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਘੱਟੋ-ਘੱਟ 22 ਮੌਤਾਂ ਹੋ ਗਈਆਂ ਤੇ 50 ਦੇ ਕਰੀਬ ਜ਼ਖ਼ਮੀ ਹੋ ਗਏ। ਹਮਲਾਵਾਰ ਹਾਲੇ ਪੁਲੀਸ ਦੇ ਹੱਥ ਨਹੀਂ ਆਇਆ। ਅਧਿਕਾਰੀਆਂ ਨੇ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਤੇ ਸੜਕਾਂ ’ਤੇ ਨਾ […]