Home » News (page 1359)

News

ਭਗਵੰਤ ਮਾਨ ਲੋਕ ਸਭਾ ਵਿਚ ‘ਆਪ’ ਦੇ ਲੀਡਰ ਬਣੇ

First Session Of 16th Lok Sabha

ਚੰਡੀਗੜ੍, 22 ਅਪ੍ਰੈਲ : ਆਮ ਆਦਮੀ ਪਾਰਟੀ ਨੇ ਡਾ. ਧਰਮ ਗਾਂਧੀ ਨੂੰ ਲੋਕ ਸਭਾ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਅਤੇ ਭਗਵੰਤ ਮਾਨ ਨੂੰ ਲੋਕ ਸਭਾ ਦਾ ਲੀਡਰ ਬਣਾ ਦਿੱਤਾ ਹੈ। ਭਗਵੰਤ ਮਾਨ ਹੁਣ ਪਾਰਟੀ ਵਲੋਂ ਉਠਣ ਵਾਲੇ ਹਰ ਮੁੱਦੇ ਦੀ ਅਗਵਾਈ ਕਰਨਗੇ। ਇਸ ਤੋਂ ਇਹ ਸਾਫ ਹੈ ਕਿ ਪਾਰਟੀ ਨੇ ਪੰਜਾਬ ‘ਚ ਭਗਵੰਤ ਮਾਨ ਦੀ ਪੁਜੀਸ਼ਨ ਨੂੰ ਹੋਰ ਵੀ ...

Read More »

ਬਾਦਲ ਦੇ ਹਲਕੇ ‘ਚ ਡੀ.ਜੇ. ਵਜਾਇਆ ਤਾਂ ਲੱਗੇਗਾ 50, 000 ਜੁਰਮਾਨਾ

DJ EZ_0

ਲੰਬੀ, 22 ਅਪ੍ਰੈਲ – ਬਾਦਲ ਦੇ ਹਲਕੇ ਲੰਬੀ ਦੇ ਪਿੰਡ ਰਾਣੀਵਾਲਾ ਦੀ ਪੰਚਾਇਤ ਨੇ ਹੈਰਾਨੀ ਭਰਿਆ ਫੈਸਲਾ ਲਿਆ ਹੈ। ਜਿਸ ਵਿਚ ਸਰਬ ਸਹਿਮਤੀ ਨਾਲ ਇਹ ਮਤਾ ਪਾਸ ਕੀਤਾ ਗਿਆ ਹੈ ਕਿ ਪਿੰਡ ਵਿਚ ਉੱਚੀ ਆਵਾਜ਼ ਵਿਚ ਵੱਜਣ ਵਾਲੇ ਡੀ.ਜੇ. ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪੰਚਾਇਤ ਨੇ ਇਹ ਫੈਸਲਾ ਸੁਣਾਉਂਦਿਆਂ ਕਿਹਾ ਕਿ ਜੇ ਕੋਈ ਸਰਬ ਸਹਿਮਤੀ ਨਾਲ ...

Read More »

ਰੋਕ ਦਿੱਤਾ ਗਿਆ ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ ਨੂੰ

NANAK-SHAH-FAKIR-

ਚੰਡੀਗੜ੍, 22 ਅਪ੍ਰੈਲ : ਇਕ ਅਹਿਮ ਖ਼ਬਰ ਮੁਤਾਬਿਕ ਵਿਵਾਦਿਤ ਫ਼ਿਲਮ ਨਾਨਕ ਸ਼ਾਹ ਫ਼ਕੀਰ ਦੇ ਨਿਰਮਾਤਾ ਸਿੱਕਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਅੱਜ ਇਸ ਫ਼ਿਲਮ ਦੀ ਸਕਰੀਨਿੰਗ ‘ਤੇ ਆਪ ਹੀ ਰੋਕ ਲਗਾ ਦਿੱਤੀ ਹੈ। ਜਿੱਥੇ ਜਿੱਥੇ ਫ਼ਿਲਮ ਚੱਲ ਰਹੀ ਸੀ, ਉਸ ਨੂੰਹੈ। ਸੂਤਰਾਂ ਮੁਤਾਬਕ ਬੀਤੇ ਦਿਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਨਿਰਮਾਤਾ ਹਰਿੰਦਰ ...

Read More »

ਭਗਵੰਤ ਮਾਨ ਲੋਕ ਸਭਾ ਵਿਚ ‘ਆਪ’ ਦੇ ਲੀਡਰ ਬਣੇ

First Session Of 16th Lok Sabha

ਚੰਡੀਗੜ੍, 22 ਅਪ੍ਰੈਲ : ਆਮ ਆਦਮੀ ਪਾਰਟੀ ਨੇ ਡਾ. ਧਰਮ ਗਾਂਧੀ ਨੂੰ ਲੋਕ ਸਭਾ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਅਤੇ ਭਗਵੰਤ ਮਾਨ ਨੂੰ ਲੋਕ ਸਭਾ ਦਾ ਲੀਡਰ ਬਣਾ ਦਿੱਤਾ ਹੈ। ਭਗਵੰਤ ਮਾਨ ਹੁਣ ਪਾਰਟੀ ਵਲੋਂ ਉਠਣ ਵਾਲੇ ਹਰ ਮੁੱਦੇ ਦੀ ਅਗਵਾਈ ਕਰਨਗੇ। ਇਸ ਤੋਂ ਇਹ ਸਾਫ ਹੈ ਕਿ ਪਾਰਟੀ ਨੇ ਪੰਜਾਬ ‘ਚ ਭਗਵੰਤ ਮਾਨ ਦੀ ਪੁਜੀਸ਼ਨ ਨੂੰ ਹੋਰ ਵੀ ...

Read More »

ਮਸਰਤ ਦਾ ਸਿਰ ਲਿਆਉਣ ਵਾਲੇ ਨੂੰ ਮਿਲੇਗਾ 10 ਲੱਖ ਰੁਪਏ ਦਾ ਇਨਾਮ

11alam

ਕੁਰੂਕਸ਼ੇਤਰ, 22 ਅਪ੍ਰੈਲ : ਐਂਟੀ ਟੈਰੋਰਿਸਟ ਫਰੰਟ ਆਫ਼ ਇੰਡੀਆ ਦੇ ਪ੍ਰਧਾਨ ਵੀਰੇਸ਼ ਸ਼ਾਂਡਿਆਲ ਨੇ ਕਿਹਾ ਕਿ ਕਸ਼ਮੀਰ ਵਿਚ ਪਾਕਿਸਤਾਨ ਦਾ ਝੰਡਾ ਲਹਿਰਾਉਣ ਅਤੇ ਕਸ਼ਮੀਰ ਨੂੰ ਪਾਕਿਸਤਾਨ ਦਾ ਹਿੱਸਾ ਦੱਸਣ ਵਾਲੇ ਮਸਰਤ ਆਲਮ ਭੱਟ ਦਾ ਸਿਰ ਕੱਟਣ ਵਾਲੇ ਨੂੰ ਫਰੰਟ 10 ਲੱਖ ਰੁਪਏ ਦਾ ਇਨਾਮ ਦੇਵੇਗਾ। ਸੋਮਵਾਰ ਨੂੰ ਕੁਰੂਕਸ਼ੇਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਵਿਚ ਸ਼ਾਂਡਿਆਲ ਨੇ ਕਿਹਾ ਕਿ ਮਸਰਤ ਜਿਹਿਆਂ ਨੂੰ ...

Read More »