Home » News (page 1741)

News

ਨਿਊਜ਼ੀਲੈਂਡ ਇੰਸਟੀਚਿਊਟ ਆਫ ਟੈਕਨੀਕਲ ਟ੍ਰੇਨਿੰਗ ਦੇ ਵਿਦਿਆਰਥੀਆਂ ਵੱਲੋਂ ਬਿਜ਼ਨਸ ਦੇ ਨਿਰੰਤਰ ਪ੍ਰਵਾਹ ਵਿਸ਼ੇ ਉਤੇ ਸੈਮੀਨਾਰ

NZ PIC 17 April-1

ਆਕਲੈਂਡ 17 ਅਪ੍ਰੈਲ (ਹਰਜਿੰਦਰ ਸਿੰਘ ਬਸਿਆਲਾ)-ਇਥੇ ਇਕ ਭਾਰਤੀ ਮਾਲਕੀ ਵਾਲੇ ਅਤੇ ਸਿੱਖਿਆ ਮੰਤਰਾਲੇ ਅਨੁਸਾਰ ਕੈਟਾਗਿਰੀ ਵੱਨ ਅਧੀਨ ਆਉਂਦੇ ਸਿੱਖਿਆ ਕੇਂਦਰ ‘ਨਿਊਜ਼ੀਲੈਂਡ ਇੰਸਟੀਚਿਊਟਪ ਆਫ ਟੈਕਨੀਕਲ ਟ੍ਰੇਨਿੰਗ’ ਮੈਨੁਕਾਓ ਸ਼ਹਿਰ ਦੇ ਵਿਦਿਆਰਥੀਆਂ ਨੇ ਅੱਜ ਪਹਿਲੀ ਵਾਰ ਇਕ ‘ਸਪੈਸ਼ਲ ਬਿਜ਼ਨਸ ਈਵੈਂਟ’ ਦਾ ਆਯੋਜਨ ਕੀਤਾ। ਇਸ ਸੈਮੀਨਾਰ ਨੁਮਾ ਸਮਾਗਮ ਦੇ ਵਿਚ ਮਹਿਮਾਨ ਸਪੀਕਰ ਦੇ ਤੌਰ ‘ਤੇ ਡਾ. ਗਿਲੀਅਨ ਸਟੀਵਾਰਟ ਡਾਇਰੈਕਟਰ ਕੋ-ਕ੍ਰੇਏਸ਼ਨਜ਼ ਲਿਮਟਿਡ ਸ਼ਾਮਿਲ ਹੋਈ। ਸੈਮੀਨਾਰ ...

Read More »

ਸੌਰਭ ਗਾਂਗੁਲੀ ਭਾਰਤੀ ਕ੍ਰਿਕਟ ਟੀਮ ਦੇ ਨਵੇਂ ਕੋਚ ਦੀ ਦੌੜ ‘ਚ ਸ਼ਾਮਲ

article23069

ਨਵੀਂ ਦਿੱਲੀ, 17 ਅਪ੍ਰੈਲ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਭਾਰਤੀ ਕ੍ਰਿਕਟ ਟੀਮ ਦੇ ਨਵੇਂ ਕੋਚ ਦੀ ਦੌੜ ਵਿਚ ਸ਼ਾਮਲ ਹਨ। ਇਕ ਰਿਪੋਰਟ ਮੁਤਾਬਕ ਸੌਰਵ ਗਾਂਗੁਲੀ ਭਾਰਤੀ ਕ੍ਰਿਕਟ ਟੀਮ ਦੇ ਕੋਚ ਡੰਕਨ ਫਲੈਚਰ ਛੇਤੀ ਹੀ ਅਹੁਦਾ ਛੱਡਣ ਜਾ ਰਹੇ ਹਨ, ਕਿਉਂਕਿ ਉਨਾਂ ਦਾ ਕਾਰਜਕਾਲ ਖਤਮ ਹੋ ਚੁੱਕਾ ਹੈ। ਉਨ•ਾਂ ਦੇ ਸਥਾਨ ਉੱਤੇ ਸੌਰਭ ਗਾਂਗੁਲੀ ਨੂੰ ਨਿਯੁਕਤ ਕੀਤਾ ...

Read More »

‘ਨਾਨਕ ਸ਼ਾਹ ਫਕੀਰ’ ਚੰਡੀਗੜ੍ਹ ‘ਚ ਵੀ ਬੈਨ

article22967

ਚੰਡੀਗੜ੍, 17 ਅਪ੍ਰੈਲ : ਫਿਲਮ ‘ਨਾਨਕ ਸ਼ਾਹ ਫਕੀਰ’ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਬੈਨ ਕਰ ਦਿੱਤੀ ਹੈ। ਚੰਡੀਗੜ੍ਹ ਦੇ ਸਿਨੇਮਾ ਘਰਾਂ ਵਿੱਚ ਅੱਜ ਫਿਲਮ ਰਿਲੀਜ਼ ਹੋਣੀ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੋ ਮਹੀਨਿਆਂ ਲਈ ਫਿਲਮ ਰਿਲੀਜ਼ ‘ਤੇ ਰੋਕ ਲਾ ਚੁੱਕੀ ਹੈ। ਫਿਲਮ ਰਿਲੀਜ਼ ‘ਤੇ ਬੈਨ ਪਿੱਛੇ ਕਾਰਨ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣਾ ਦੱਸਿਆ ਗਿਆ ਹੈ। ਸਿੱਖ ਜਥੇਬੰਦੀਆਂ ਫਿਲਮ ਦਾ ...

Read More »

ਮਹਾਰਾਜਾ ਰਣਜੀਤ ਸਿੰਘ ਦੇ ਵਾਰਸਾਂ ਨੇ ਕਿਲੇ ਦੇ ਮਾਲਕਾਨਾ ਹੱਕ ਲਈ ਸਰਕਾਰ ਨੂੰ ਭੇਜਿਆ ਨੋਟਿਸ

Maharaja Ranjit Singh

ਅੰਮ੍ਰਿਤਸਰ, 17 ਅਪ੍ਰੈਲ : ਮਹਾਰਾਜਾ ਰਣਜੀਤ ਸਿੰਘ ਦੇ ਵਾਰਸਾਂ ਨੇ ਕਿਲਾ ਗੋਬਿੰਦਗੜ੍ਹ ਦੇ ਮਾਲਕਾਨਾ ਹੱਕ ਨੂੰ ਲੈ ਕੇ ਰਾਜ ਸਰਕਾਰ ਦੇ ਕਲਚਰਲ ਮੈਟਰਸ ਓਲਡ ਐਂਡ ਅਜਾਇਬ ਘਰ ਡਿਪਾਰਟਮੈਂਟ ਨੂੰ ਲੀਗਲ ਨੋਟਿਸ ਭੇਜਿਆ ਹੈ। ਇਸ ਨਾਲ ਵਿਭਾਗ ਵਿਚ ਭਾਜੜਾਂ ਪੈ ਗਈਆਂ ਹਨ। ਵਿਭਾਗ ਨੇ ਮਹਾਰਾਜਾ ਦੇ ਵਾਰਸਾਂ ਨੂੰ ਪੱਤਰ ਭੇਜ ਕੇ ਗੱਲਬਾਤ ਦੇ ਲਈ 29 ਅਪ੍ਰੈਲ ਨੂੰ ਬੁਲਾਇਆ ਹੈ। ਇਸ ਬੈਠਕ ...

Read More »

ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

SuperStock_1439R-1073598

ਮੱਲੀਆਂ ਕਲਾਂ, 17 ਅਪ੍ਰੈਲ : ਰੋਜ਼ੀ ਰੋਟੀ ਦੀ ਖ਼ਾਤਰ ਪਿਛਲੇ 13 ਸਾਲਾਂ ਤੋਂ ਮਨੀਲਾ ਵਿਚ ਗਏ ਨੌਜਵਾਨ ਸੁਖਵਿੰਦਰ ਸਿੰਘ ਉਰਫ ਜਸਵਿੰਦਰ ਸਿੰਘ ਗਿੱਲ (40) ਪੁੱਤਰ ਫਕੀਰ ਸਿੰਘ ਵਾਸੀ ਮੱਲੀਆਂ ਖੁਰਦ ਤਹਿਸੀਲ ਨਕੋਦਰ ਜਲੰਧਰ ਦੇ ਨੌਜਵਾਨ ਦੀ ਅਪਣੇ ਕੰਮ ਦੀ ਉਗਰਾਹੀ ਕਰ ਰਹੇ ਨੌਜਵਾਨ ਦੀ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਜਿਸ ਦੀ ਖ਼ਬਰ ਸੁਣਦੇ ਪਿੰਡ ਅਤੇ ਖੇਤਰ ਵਿਚ ...

Read More »