Home » News (page 1930)

News

ਦੋ ਸਾਲ ਦੀ ਬੱਚੀ ਦੇ ਸੋਸ਼ਲ ਮੀਡੀਆ ‘ਤੇ ਲੱਖਾਂ ਫੈਨ

fabeennee

ਸਿਡਨੀ , 17 ਅਪ੍ਰੈਲ : ਉੱਤਰੀ ਸਿਡਨੀ ‘ਚ ਰਹਿਣ ਵਾਲੀ ਮਿਲੀ ਬੇਲੇ ਡਾਇਮੰਡ ਸੋਸ਼ਲ ਮੀਡੀਆ ਸੈਲੇਬ੍ਰਿਟੀ ਬਣ ਚੁੱਕੀ ਹੈ ਅਤੇ ਉਸ ਦੇ ਲੱਖਾਂ ਫੈਨਜ਼ ਹਨ। ਦਰਅਸਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਤਸਵੀਰਾਂ ਦੇ ਚਲਦੇ ਸਿਰਫ ਦੋ ਸਾਲ ਦੀ ਇਹ ਬੱਚੀ ਮਾਡਲ ਦੇ ਤੌਰ ‘ਤੇ ਚਰਚਿਤ ਹੋ ਚੁੱਕੀ ਹੈ, ਇੰਨੀ ਛੋਟੀ ਉਮਰ ‘ਚ ਉਸ ਕੋਲ ਡਿਜ਼ਾਇਨਰ ਜਵੈਲਰੀ, ਮਿਨੀ ਮਰਸੀਡੀਜ਼ ਕਾਰ ਅਤੇ ...

Read More »

ਆਸਟ੍ਰੇਲੀਆ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

copy

ਬ੍ਰਿਸਬੇਨ , 17 ਅਪ੍ਰੈਲ : ਆਸਟ੍ਰੇਲੀਆ ਦੇ ਸੂਬੇ ਕਵੀਨਜ਼ਲੈਂਡ ਦੇ ਸ਼ਹਿਰ ਕੇਨਸ ਵਿਖੇ ਰਹਿੰਦੇ ਜ਼ਿਲਾ ਪਠਾਨਕੋਟ ਨਾਲ ਸਬੰਧ ਰੱਖਦੇ ਪੰਜਾਬੀ ਨੌਜਵਾਨ ਦੀ ਆਪਣੇ ਹੀ ਘਰ ਦੇ ਬਾਹਰ ਹੋਏ ਦਰਦਨਾਕ ਹਾਦਸੇ ‘ਚ ਕਲ ਅਚਾਨਕ ਮੌਤ ਹੋ ਗਈ। ਇਸ ਹਾਦਸੇ ‘ਚ 26 ਸਾਲਾ ਨੌਜਵਾਨ ਜਸ਼ਨ ਵਿਰਕ ਜੋ ਕਿ ਕੁਝ ਹੀ ਮਹੀਨੇ ਪਹਿਲਾਂ ਆਪਣੇ ਭਰਾ ਕੋਲ ਆਸਟ੍ਰੇਲੀਆ ਆਇਆ ਸੀ। ਬੀਤੇ ਦਿਨੀਂ ਪਰਿਵਾਰ ਦੇ ...

Read More »

ਹੁਣ ਰਾਤਭਰ ਕਰ ਸਕੋਗੇ ਫ੍ਰੀ ਕਾਲ

bsnl

ਨਵੀਂ ਦਿੱਲੀ, 17 ਅਪ੍ਰੈਲ : ਬੀ.ਐਸ.ਐਨ.ਐਲ. ਉਪਭੋਗਤਾਵਾਂ ਲਈ ਇਕ ਵੱਡੀ ਖੁਸ਼ਖਬਰੀ ਹੈ। ਬੀ.ਐਸ.ਐਨ.ਐਲ. ਦੀ ਲੈਂਡਲਾਈਨ ਸਰਵਿਸ ‘ਤੇ ਗਾਹਕਾਂ ਦੀ ਲਗਾਤਾਰ ਕਮੀ ਨੂੰ ਦੇਖਦੇ ਹੋਏ ਕੰਪਨੀ ਨੇ ਇਕ ਨਵਾਂ ਕਦਮ ਚੁੱਕਿਆ ਹੈ। ਕੰਪਨੀ ਹੁਣ ਆਪਣਾ ਲੈਂਡਲਾਈਨ ਵਰਤੋਂ ਕਰਨ ਵਾਲੇ ਲੋਕਾਂ ਨੂੰ ਪੂਰੇ ਦੇਸ਼ ‘ਚ ਇਕ ਮਈ ਤੋਂ ਰਾਤ 9 ਵਜੇ ਤੋਂ ਲੈ ਕੇ ਸਵੇਰੇ 7 ਵਜੇ ਤਕ ਫ੍ਰੀ ‘ਚ ਕਾਲ ਕਰਨ ...

Read More »

ਮਸਰਤ ਦੀ ਹਮਾਇਤ ‘ਚ ਉਤਰਿਆ ਭਾਰਤ ਦਾ ਦੁਸ਼ਮਣ ਹਾਫ਼ਿਜ਼ ਸਈਅਦ

article23094

ਨਵੀਂ ਦਿੱਲੀ, 17 ਅਪ੍ਰੈਲ : ਮਸਰਤ ਆਲਮ ਦੀ ਗ੍ਰਿਫ਼ਤਾਰੀ ਮਗਰੋਂ ਉਸ ਦੇ ਸਮਰਥਨ ‘ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦਾ ਸੰਸਥਾਪਕ ਹਾਫ਼ਿਜ਼ ਸਈਅਦ ਉਤਰ ਆਇਆ ਹੈ। ਮਸਰਤ ਆਲਮ ਦੇ ਸਮਰਥਨ ‘ਚ ਹਾਫ਼ਿਜ਼ ਸਈਅਦ ਨੇ ਲਾਹੌਰ ‘ਚ ਇਕ ਰੈਲੀ ਕੀਤੀ। ਰੈਲੀ ‘ਚ ਸਈਅਦ ਨੇ ਕਿਹਾ ਕਿ ਮਸਰਤ ਆਲਮ ਬਾਗ਼ੀ ਨਹੀਂ ਹੈ। ਅਸੀਂ ਕਸ਼ਮੀਰੀ ਲੋਕਾਂ ਲਈ ਕੁਰਬਾਨੀ ਦੇਵਾਂਗੇ। ਕਸ਼ਮੀਰ ਦੇ ਲੋਕਾਂ ਨੂੰ ਦਿਲ ਤੋਂ ...

Read More »

ਅਮਰੀਕਾ ‘ਚ ਟਾਟਾ ਵਿਰੁੱਧ ਮੁਕੱਦਮਾ

Default

ਵਾਸ਼ਿੰਗਟਨ, 17 ਅਪ੍ਰੈਲ : ਅਮਰੀਕਾ ‘ਚ ਇੱਕ ਆਈਟੀ ਪ੍ਰੋਫੈਸ਼ਨਲ ਨੇ ਭਾਰਤੀ ਕੰਪਨੀ ਟਾਟਾ ਕੰਸਲਟੈਂਸੀ ਸਰਵਿਸੇਸ (ਟੀਸੀਐਸ) ਲਿਮਿਟਡ ਦੇ ਵਿਰੁੱਧ ਮੁਕੱਦਮਾ ਕੀਤਾ ਹੈ ਇਹ ਮੁਕੱਦਮਾ ਅਮਰੀਕਾ ‘ਚ ਵੱਡੀ ਗਿਣਤੀ ‘ਚ ਦੱਖਣੀ ਏਸ਼ੀਆਈ ਕਰਮਚਾਰੀਆਂ ਨੂੰ ਭਰਤੀ ਕਰਨ ਦੇ ਵਿਰੁੱਧ ਕੀਤਾ ਗਿਆ ਹੈ ਸਟੀਵਨ ਹੈਲਟ ਪਹਿਲਾਂ ਟੀਸੀਐਸ ‘ਚ ਕੰਮ ਕਰ ਚੁੱਕੇ ਹਨ, ਪਰ ਉਨ੍ਹਾਂ ਦਾ ਕਹਿਣਾ ਹੈ ਕਿ ਕੰਪਨੀ ਵੱਡੀ ਮਾਤਰਾ ‘ਚ ਦੱਖਣੀ ...

Read More »