Home » News (page 20)

News

ਭੋਆ ਤੋਂ ਵਿਧਾਇਕ ਜੋਗਿੰਦਰਪਾਲ ਨੇ ਕਰਵਾਇਆ ਡੋਪ ਟੈਸਟ

bs

ਪਠਾਨਕੋਟ, 5 ਜੁਲਾਈ – ਅੱਜ ਸਵੇਰੇ ਵਿਧਾਨ ਸਭਾ ਹਲਕਾ ਭੋਆ ਤੋਂ ਵਿਧਾਇਕ ਜੋਗਿੰਦਰਪਾਲ ਨੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਪਹੁੰਚ ਕੇ ਆਪਣਾ ਡੋਪ ਟੈਸਟ ਕਰਵਾਇਆ । ਵਿਧਾਇਕ ਜੋਗਿੰਦਰਪਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਘਰ ਤੋਂ ਸ਼ੁਰੂ ਕਰਨ ਦੀ ਲੋੜ ਹੈ ਜਿਸ ਦੇ ਤਹਿਤ ਉਨ੍ਹਾਂ ਨੇ ਅੱਜ ਇਹ ਟੈਸਟ ਕਰਵਾਇਆ ਹੈ। ਉਨ੍ਹਾਂ ਸੂਬੇ ਦੇ ...

Read More »

ਪੰਜਾਬ ‘ਚ ਨਸ਼ੇ ਨਾਲ ਇਕ ਹੋਰ ਮੌਤ, ਤਿੰਨ ਸਾਲਾ ਲੜਕੇ ਦਾ ਬਾਪ ਖਾ ਲਿਆ ਨਸ਼ਿਆਂ

xx

ਹਰੀਕੇ ਪਤਨ, 4 ਜੁਲਾਈ – ਥਾਣਾ ਹਰੀਕੇ ਦੇ ਪਿੰਡ ਬੂਰ ਹਵੇਲੀਆਂ ਦਾ ਇਕ ਨੌਜਵਾਨ ਅੱਜ ਨਸ਼ਿਆਂ ਦੀ ਭੇਟ ਚੜ੍ਹ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ 28 ਸਾਲਾਂ ਅਮਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਨਸ਼ੇ ਕਰਨ ਦਾ ਆਦੀ ਸੀ, ਅੱਜ ਦੁਪਹਿਰ 1 ਵਜੇ ਦੇ ਕਰੀਬ ਉਸ ਨੇ ਆਪਣੇ ਖੇਤ ‘ਚ ਲੱਗੀ ਮੋਟਰ ਦੇ ਕਮਰੇ ‘ਚ ਨਸ਼ੇ ਦਾ ਟੀਕਾ ਲਗਾ ਲਿਆ ਤੇ ਉਸ ਦੀ ਮੌਤ ...

Read More »

ਬ੍ਰਿਸਬੇਨ ‘ਚ ਵਾਪਰਿਆ ਭਿਆਨਕ ਹਾਦਸਾ

d

ਬ੍ਰਿਸਬੇਨ- ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ‘ਚ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਹੱਸਦਾ-ਖੇਡਦਾ ਇਕ ਪਰਿਵਾਰ ਉਜੜ ਗਿਆ। ਇਹ ਹਾਦਸਾ ਬ੍ਰਿਸਬੇਨ ਦੇ ਮੋਰੋਕਾ ਰੋਡ ‘ਤੇ ਵਾਪਰਿਆ, ਜਿਸ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ ਖੁਸ਼ਕਿਸਮਤੀ ਨਾਲ 5 ਦੋਸਤ ਵਾਲ-ਵਾਲ ਬਚ ਗਏ। ਇਕ ਚਸ਼ਮਦੀਦ ਨੇ ਦੱਸਿਆ ਕਿ 18 ਸਾਲਾ ਲੜਕਾ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਉਲਟ ਦਿਸ਼ਾ ...

Read More »

ਸੁਪਰੀਮ ਕੋਰਟ ਦੇ ਫੈਸਲੇ ‘ਤੇ ਬੋਲੇ ਕੇਜਰੀਵਾਲ, ਲੋਕਤੰਤਰ ਦੀ ਹੋਈ ਜਿੱਤ

kjr

ਨਵੀਂ ਦਿੱਲੀ— ਦਿੱਲੀ ‘ਚ ਡਿਪਟੀ ਗਵਰਨਰ ਬੈਜਲ ਅਤੇ ਮੁੱਖ ਮੰਤਰੀ ਅਰਵਿੰਦ ਕੇਰਜੀਵਾਲ ਦੇ ਅਧਿਕਾਰੀਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸੀ. ਐੱਮ. ਅਰਵਿੰਦ ਕੇਜਰੀਵਾਲ ਨੇ ਇਸ ਨੂੰ ਲੋਕਤੰਤਰ ਦੀ ਜਿੱਤ ਦੱਸਿਆ ਹੈ। ਕੇਜਰੀਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਦਿੱਲੀ ਦੀ ਜਿੱਤ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ ‘ਤੇ ...

Read More »

ਸ਼ਿਮਲਾ ‘ਚ ਪਿਛਲੇ 68 ਸਾਲਾਂ ‘ਚ ਸਭ ਤੋਂ ਵਧ ਪਏ ਮੀਂਹ ਨੇ ਤੋੜੇ ਰਿਕਾਰਡ

sa

ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਅਤੇ ਪਿਛਲੇ 68 ਸਾਲਾਂ ਦੌਰਾਨ ਸ਼ਿਮਲਾ ‘ਚ ਇਕ ਦਿਨ ‘ਚ ਸਭ ਤੋਂ ਵਧ ਮੀਂਹ ਦਰਜ ਕੀਤਾ ਗਿਆ ਹੈ, ਇਹ ਜਾਣਕਾਰੀ ਮੌਸਮ ਵਿਭਾਗ ਨੇ ਦਿੱਤੀ ਹੈ। ਮੌਸਮ ਵਿਭਾਗ ਦੇ ਅਧਿਕਾਰੀ ਮਨਮੋਹਨ ਸਿੰਘ ਨੇ ਦੱਸਿਆ, ”ਮੰਗਲਵਾਰ ਨੂੰ ਪਏ ਮੀਂਹ ਦੇ ਅਨੁਸਾਰ, ਸ਼ਿਮਲਾ ‘ਚ ਪਿਛਲੇ 24 ਘੰਟਿਆਂ ਦੌਰਾਨ 118.6 ਮਿਲੀਮੀਟਰ ...

Read More »