Home » News (page 22)

News

ਜਗਤਾਰ ਸਿੰਘ ਹਵਾਰਾ ਹੋਏ ਬਰੀ !

tra

ਲੁਧਿਆਣਾ : ਇਸ ਵੇਲੇ ਦੀ ਵੱਡੀ ਖ਼ਬਰ ਜਗਤਾਰ ਸਿੰਘ ਹਵਾਰਾ ਨਾਲ ਸਬੰਧਤ ਆ ਰਹੀ ਹੈ। ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਲੁਧਿਆਣਾ ਵਿਖੇ ਚੱਲ ਰਹੇ ਆਰ ਡੀ ਐਕਸ ਬਰਾਮਦਗੀ ਦੇ ਕੇਸ ਵਿੱਚੋ ਅਦਾਲਤ ਨੇ ਬਰੀ ਕਰਨ ਦਾ ਫੈਸਲਾ ਸੁਣਾਇਆ ਹੈ। ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ...

Read More »

ਪੰਜ ਪਿਆਰਿਆਂ ਦੇ ਰੂਪ ਵਿਚ ਕੇਕ ਕੱਟ ਕੇ ਗੁਰਮਤਿ ਫ਼ਲਸਫ਼ੇ ਦੀਆਂ ਉਡਾਈਆਂ ਧੱਜੀਆਂ

kake

ਖਾਲੜਾ : ਗੁਰੂ ਨਾਨਕ ਸਾਹਿਬ ਦੀ 550 ਸਾਲਾ ਸ਼ਤਾਬਦੀ ਨੂੰ ਮਨਾਉਂਦਿਆਂ ਜਿਥੇ ਦੇਸ਼ ਵਿਦੇਸ਼ ਵਿਚ ਵੱਡੀ ਗਿਣਤੀ ਤੇ ਨਗਰ ਕੀਰਤਨ, ਕੀਰਤਨ ਦਰਬਾਰ, ਗੁਰਮਤਿ ਸਮਾਗਮਾਂ ਤੋਂ ਇਲਾਵਾ ਵੱਡੇ ਵੱਡੇ ਲੰਗਰ ਵੀ ਲਗਾਏ ਗਏ ਕਰੋੜਾਂ ਅਰਬਾਂ ਰੁਪਏ ਖ਼ਰਚ ਹੋਏ ਇਸ ਦੇ ਨਾਲ ਹੀ ਕਈ ਥਾਵਾਂ ‘ਤੇ 550 ਫ਼ੁੱਟ ਲੰਮੇ ਕੇਕ ਵੀ ਕੱਟੇ ਗਏ ਹਨ। ਕੁੱਝ ਵੀਡੀਉ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਘੁੰਮ ...

Read More »

ਭਾਰਤ ਦੇ ਸੰਵਿਧਾਨ ਵਿਚ ਰਾਸ਼ਟਰੀ ਭਾਸ਼ਾ ਦਾ ਕੋਈ ਜ਼ਿਕਰ ਨਹੀਂ : ਕੇਂਦਰ ਸਰਕਾਰ

cas

ਨਵੀਂ ਦਿੱਲੀ : ਕੇਂਦਰੀ ਕਾਨੂੰਨ ਮੰਤਰੀ ਪ੍ਰਸਾਦ ਨੇ ਰਾਜ ਸਭਾ ਵਿਚ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਗੱਲ ਕਹੀ। ਉਨ੍ਹਾਂ ਦਸਿਆ ਕਿ ਸੰਵਿਧਾਨ ਦੀ ਧਾਰਾ 343 ਮੁਤਾਬਕ ਸਰਕਾਰ ਦੀ ਅਧਿਕਾਰਤ ਭਾਸ਼ਾ ਹਿੰਦੀ ਅਤੇ ਲਿਪੀ ਦੇਵਨਾਗਰੀ ਹੈ ਭਾਰਤ ਦੇ ਸੰਵਿਧਾਨ ਵਿਚ ਰਾਸ਼ਟਰੀ ਭਾਸ਼ਾ ਦਾ ਕੋਈ ਜ਼ਿਕਰ ਨਹੀਂ। ਪ੍ਰਸਾਦ ਨੇ ਦਸਿਆ ਕਿ ਸੰਵਿਧਾਨ ਦੀ ਧਾਰਾ 348 ਵਿਚ ਕਿਹਾ ਗਿਆ ਹੈ ਕਿ ਸੁਪਰੀਮ ...

Read More »

ਪੰਜਾਬ ਦੀ ਨਵੀਂ ਪਨੀਰੀ ਕਮਜ਼ੋਰੀ ਨੇ ਪੀੜੀ

pp

ਚੰਡੀਗੜ੍ਹ : ਪੰਜਾਬ ਦੇ ਮਾਸੂਮਾਂ ਅਤੇ ਨੌਜੁਆਨਾਂ ਨੂੰ ਪੌਸ਼ਟਿਕ ਖੁਰਾਕ ਨਾ ਮਿਲਣ ਕਾਰਨ ਉਨ੍ਹਾਂ ਦੀ ਤੰਦਰੁਸਤੀ ਰਾਮ ਭਰੋਸੇ ਚਲ ਰਹੀ ਹੈ। ਪੰਜਾਬ ਵਿਚ ਇਕ ਸਾਲ ਦੇ ਬੱਚੇ ਤੋਂ ਲੈ ਕੇ 19 ਸਾਲ ਦੀ ਉਮਰ ਦੇ ਨੌਜੁਆਨਾਂ ਵਿਚ ਪੂਰੇ ਮੁਲਕ ਨਾਲੋਂ ਸੱਭ ਤੋਂ ਘੱਟ ਵਿਟਾਮਿਨ ਪਾਇਆ ਗਿਆ ਹੈ ਜਦਕਿ ਆਇਰਨ, ਵਿਟਾਮਿਨ ਏ ਅਤੇ ਜ਼ਿੰਕ ਦੀ ਵੀ ਘਾਟ ਹੈ।ਕੰਪਰੀਹੈਂਸਿਵ ਨੈਸ਼ਨਲ ਨਿਊਟਰੀਸ਼ਨ ਸਰਵੇਖਣ ...

Read More »

ਸੰਸਦ ‘ਚ ਪਰਾਲੀ ‘ਤੇ ਅੰਗਰੇਜ਼ੀ ‘ਚ ਚਰਚਾ, ਸਮਝ ਨਾ ਆਉਣ ‘ਤੇ ਕਿਸਾਨ ਪਰੇਸ਼ਾਨ

sss

ਨਵੀਂ ਦਿੱਲੀ : ਰਾਜ ਸਭਾ ਵਿਚ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਇਕ ਮੈਂਬਰ ਨੇ ਇਕ ਦਿਲਚਸਪ ਗੱਲ ਵੱਲ ਧਿਆਨ ਦਿਵਾਉਂਦੇ ਹੋਏ ਕਿਹਾ ਕਿ ਪ੍ਰਦੂਸ਼ਣ ਅਤੇ ਪਰਾਲੀ ਸਾੜੇ ਜਾਣ ਦੇ ਮੁੱਦੇ ਤੇ ਪਿਛਲੇ ਦਿਨਾਂ ਵਿਚ ਸੰਸਦ ਵਿਚ ਚਲ ਰਹੀ ਚਰਚਾ ਅੰਗਰੇਜ਼ੀ ਵਿਚ ਹੋ ਰਹੀ ਹੈ। ਇਸ ਨੂੰ ਸੁਣ ਕੇ ਦਿੱਲੀ ਦੇ ਆਸ-ਪਾਸ ਦੇ ਰਾਜਾਂ ਦੇ ਕਿਸਾਨਾਂ ਨੂੰ ਇਹ ਨਹੀਂ ਸਮਝ ...

Read More »