Home » News (page 26)

News

SGPC ਵੱਲੋਂ ਮੰਗੂ ਮੱਠ ਦੀ ਸਥਿਤੀ ਜਾਣਨ ਲਈ ਸਬ-ਕਮੇਟੀ ਦਾ ਗਠਨ

mmm

ਅੰਮ੍ਰਿਤਸਰ- ਉਡੀਸ਼ਾ ਦੇ ਜਗਨਨਥ ਪੁਰੀ ਵਿਚ ਬਾਬਾ ਨਾਨਕ ਦੇਵ ਜੀ ਨਾਲ ਸੰਬੰਧਿਤ ਇਤਿਹਾਸਕ ਮੰਗੂ ਮੱਠ ਸਬੰਧੀ ਮੌਜੂਦ ਸਥਿਤੀ ਜਾਣਨ ਲਈ ਸ਼੍ਰੋਮਣੀ ਕਮੇਟੀ ਨੇ ਇਕ ਵਫਦ ਓਡੀਸ਼ਾ ਭੇਜਣ ਦਾ ਫੈਸਲਾ ਕੀਤਾ ਹੈ।SGPC ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ‘ਤੇ ਆਧਾਰਿਤ ਇਕ ਕਮੇਟੀ ਦਾ ...

Read More »

ਹੁਣ ਪੰਜਾਬੀਆਂ ਨੇ ਯੂਕੇ ਵਿਚ ਕਰਾਈ ਬੱਲੇ-ਬੱਲੇ

21

ਲੰਡਨ : ਬ੍ਰਿਟੇਨ ਵਿਚ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੇ ਯੂਕੇ ਦੀਆਂ ਚੋਣਾਂ ਜਿੱਤ ਲਈਆਂ ਹਨ। ਪਾਰਟੀ ਨੂੰ ਸਪੱਸ਼ਟ ਬਹੁਮਤ ਹਾਸਲ ਹੋ ਗਿਆ ਹੈ। ਪਾਰਟੀ ਨੇ 326 ਸੀਟਾਂ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ। ਬੋਰਿਸ ਜੌਨਸਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਬਹੁਮਤ ਜਨਾਦੇਸ਼ ਬਰਤਾਨੀਆ ਨੂੰ ਯੂਰਪੀ ਯੂਨੀਅਨ ਤੋਂ ਬਾਹਰ ਕੱਢਣ ਲਈ ਮਿਲੀ ਹੈ।ਹਾਲਾਂਕਿ ਇਹਨਾਂ ਚੋਣਾਂ ਵਿਚ ਲੇਬਰ ਪਾਰਟੀ ਬਹੁਮਤ ...

Read More »

ਪੰਜਾਬ ਦੀ ਕੂੜੀ ਨੂੰ ਟਰੂਡੋ ਸਰਕਾਰ ਵਿੱਚ ਮਿਲਿਆ ਅਹਿਮ ਅਹੁਦਾ

tr

ਟੋਰਾਂਟੋ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦੀ ਸਕੱਤਰਾਂ ਦੀ ਨਵੀਂ ਟੀਮ ਦਾ ਐਲਾਨ ਕੀਤਾ। ਉਹਨਾਂ ਦੀ ਟੀਮ ਵਿਚ ਬਰੈਮਪਟਨ ਪੱਛਮੀ ਤੋਂ ਦੂਜੀ ਵਾਰ ਐੱਮ.ਪੀ. ਬਣਨ ਵਾਲੀ ਪੰਜਾਬੀ ਮੂਲ ਦੀ ਕਮਲ ਖਹਿਰਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਟਰੂਡੋ ਨੇ ਉਹਨਾਂ ਨੂੰ ਅੰਤਰਰਾਸ਼ਟਰੀ ਵਿਕਾਸ ਮੰਤਰੀ ਦੀ ਸੰਸਦੀ ਸਕੱਤਰ ਨਿਯੁਕਤ ਕੀਤਾ ਹੈ। ਇਸ ਸਬੰਧੀ ਕਮਲ ਖਹਿਰਾ ਨੇ ਟਵੀਟ ਕੀਤਾ,”ਇਹ ਅੰਤਰਰਾਸ਼ਟਰੀ ...

Read More »

ਨਾਗਰਿਕਤਾ ਬਿੱਲ ਨੂੰ ਕੇਰਲ ਸਵਿਕਾਰ ਨਹੀਂ ਕਰੇਗਾ: ਪਿਨਰਾਈ ਵਿਜਯਾਨ

ss

ਨਵੀਂ ਦਿੱਲੀ : ਗੈਰ-ਭਾਜਪਾ ਸੂਬਿਆਂ ਵਿਚ ਨਾਗਰਿਕਤਾ ਬਿੱਲ ਦਾ ਵਿਰੋਧ ਲਗਾਤਾਰ ਜਾਰੀ ਹੈ। ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਾਨ ਨੇ ਵੀਰਵਾਰ ਨੂੰ ਕਿਹਾ ਰਿ ਸੰਸਦ ਵਿਚ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ ਸੂਬੇ ਵਿਚ ਲਾਗੂ ਨਹੀਂ ਕੀਤਾ ਜਾਵੇਗਾ। ਉੱਥੇ ਹੀ ਉੱਤਰੀ ਕੇਰਲ ਵਿਚ ਇਕ ਸਥਾਨਕ ਕਾਲਜ ਦੇ ਸੈਂਕੜੇ ਵਿਦਿਆਰਥੀਆਂ ਨੇ ਇਕ ਮਾਰਚ ਕੱਢਿਆ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ...

Read More »

ਭਾਰਤੀ ਪਾਸਪੋਰਟ ‘ਤੇ ਕਮਲ ਦਾ ਨਿਸ਼ਾਨ

ss

ਵਿਦੇਸ਼ ਮੰਤਰਾਲੇ ਨੇ ਦਿੱਤੀ ਸਫਾਈ ਨਵੀਂ ਦਿੱਲੀ : ਭਾਰਤੀ ਪਾਸਪੋਰਟ ’ਤੇ ਕਮਲ ਦੇ ਨਿਸ਼ਾਨ ਨੂੰ ਲੈ ਕੇ ਵਿਰੋਧੀਆਂ ਨੇ ਕੇਂਦਰ ਸਰਕਾਰ ਨੂੰ ਸੰਸਦ ਵਿਚ ਘੇਰਿਆ ਹੈ। ਉੱਥੇ ਹੀ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਇਸ ‘ਤੇ ਜਵਾਬ ਦਿੱਤਾ ਕਿ ਅਜਿਹਾ ਸੁਰੱਖਿਆ ਨੂੰ ਮਜ਼ਬੂਤ ਕਰਨ ਲ਼ਈ ਕੀਤਾ ਗਿਆ ਹੈ ਅਤੇ ਵਾਰੀ-ਵਾਰੀ ਦੇਸ਼ ਦੇ ਹੋਰ ਪ੍ਰਤੀਕ ਚਿੰਨ੍ਹਾਂ ਦੀ ਵੀ ਵਰਤੋਂ ਕੀਤੀ ਜਾਵੇਗੀ। ਵਿਦੇਸ਼ ...

Read More »