Home » News (page 28)

News

1984 ਦੇ ਕਤਲੇਆਮ ਬਾਰੇ ਸੱਚ ਜੋ ਜਸਟਿਸ ਢੀਂਗਰਾ ਨੇ ਮੰਨਿਆ

jj

ਜਸਟਿਸ ਗੋਇਲ ਅਤੇ ਮੁਰਲੀਧਰ ਵਲੋਂ ਸੱਜਣ ਕੁਮਾਰ ਨੂੰ ਸਜ਼ਾ ਸੁਣਾਉਣ ਤੋਂ ਬਾਅਦ 1984 ਸਿੱਖ ਕਤਲੇਆਮ ਬਾਰੇ ਜਸਟਿਸ ਢੀਂਗਰਾ ਦੀ ਵਿਸ਼ੇਸ਼ ਜਾਂਚ ਟੀਮ ਨੇ ਇਤਿਹਾਸਕ ਕਹੇ ਜਾਣ ਵਾਲੇ ਕੁੱਝ ਸ਼ਬਦ ਲਿਖ ਦਿਤੇ ਹਨ ਜੋ ਸੱਚਾਈ ਨੂੰ ਉਸ ਦੇ ਅਸਲ ਰੂਪ ਵਿਚ ਪੇਸ਼ ਕਰਦੇ ਹਨ। ਜਸਟਿਸ ਢੀਂਗਰਾ ਨੇ 1984 ਦੇ ਕਤਲੇਆਮ ਤੋਂ ਬਾਅਦ ਦੇ ਹਾਲਾਤ ਨੂੰ ਬੜੀ ਬਹਾਦਰੀ ਤੇ ਨਿਰਪੱਖਤਾ ਨਾਲ ਪੇਸ਼ ...

Read More »

ਭਾਜਪਾ ਆਈਟੀ ਸੈੱਲ ਦੇ ਮੁੱਖੀ ਨੂੰ ਮਿਲਿਆ ਇਕ ਕਰੋੜ ਰੁਪਏ ਦਾ ਨੋਟਿਸ

bj

ਨਵੀਂ ਦਿੱਲੀ : ਭਾਜਪਾ ਆਈਟੀ ਸੈੱਲ ਦੇ ਮੁੱਖੀ ਅਮੀਤ ਮਾਲਵੀਆ ਨੂੰ ਇਕ ਕਰੋੜ ਰੁਪਏ ਮਾਨਹਾਨੀ ਦਾ ਨੋਟਿਸ ਮਿਲਿਆ ਹੈ। ਇਹ ਨੋਟਿਸ ਉਨ੍ਹਾਂ ਨੂੰ ਸ਼ਾਹੀਨ ਬਾਗ ਵਿਚ ਸੀਏਏ ਵਿਰੁੱਧ ਧਰਨੇ ਤੇ ਬੈਠੀਆਂ ਔਰਤਾ ‘ਤੇ ਕਥਿਤ ਤੌਰ ਉੱਤੇ 500-700 ਰੁਪਏ ਲੈ ਕੇ ਪ੍ਰਦਰਸ਼ਨ ਕਰਨ ਦਾ ਆਰੋਪ ਲਗਾਉਣ ਕਰਕੇ ਦਿੱਤਾ ਗਿਆ ਹੈ। ਦਰਅਸਲ ਭਾਰਤੀ ਜਨਤਾ ਪਾਰਟੀ ਦੇ ਆਈਟੀ ਸੈੱਲ ਦੇ ਮੁੱਖੀ ਅਮੀਤ ਮਾਲਵੀਆ ...

Read More »

ਆਬਾਦੀ ਵਾਧੇ ਦੇ ਮੁੱਦੇ ‘ਤੇ ਬਾਬਾ ਰਾਮਦੇਵ ਦਾ ‘ਰਾਮਬਾਣ’ ਫਾਰਮੂਲਾ!

rr

ਪਟਨਾ : ਯੋਗ ਗੁਰੂ ਬਾਬਾ ਰਾਮਦੇਵ ਨੇ ਹੁਣ ਪਰਿਵਾਰ ਨਿਯੋਜਨ ਦੇ ਖੇਤਰ ਵਿਚ ਵੀ ਅਪਣਾ ਵਡਮੁੱਲਾ ਯੋਗਦਾਨ ਪਾਉਣ ਦੇ ਸੰਕੇਤ ਦਿੱਤੇ ਹਨ। ਆਬਾਦੀ ਵਾਧੇ ਦੇ ਹੱਲ ਲਈ ਅਪਣਾ ‘ਰਾਮਬਾਣ’ ਫਾਰਮੂਲਾ ਸੁਝਾਉਂਦਿਆਂ ਬਾਬਾ ਰਾਮਦੇਵ ਨੇ ਕਿਹਾ ਕਿ ਹੁਣ ਆਬਾਦੀ ਦੇ ਵਾਧੇ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦਾ ਸਮਾਂ ਆ ਗਿਆ ਹੈ। ਬਾਬਾ ਰਾਮਦੇਵ ਦੇ ਫਾਰਮੂਲੇ ਮੁਤਾਬਕ ਜੇਕਰ ਕੋਈ ਤੀਜਾ ਬੱਚਾ ...

Read More »

ਜਹਾਜ਼ ਹਾਦਸੇ ‘ਤੇ ਇਰਾਨ ਦਾ ਵੱਡਾ ਖੁਲਾਸਾ, ਦੋ ਮਿਜ਼ਾਈਲਾਂ ਦਾਗਣ ਦੀ ਕਬੂਲੀ ਗੱਲ!

tt

ਤੇਹਰਾਨ : ਇਰਾਨ ਦੇ ਘਰੇਲੂ ਹਵਾਬਾਜ਼ੀ ਮੰਤਰਾਲੇ ਨੇ ਯੂਕਰੇਨ ਦੇ ਜਹਾਜ਼ ਨਾਲ ਵਾਪਰੇ ਹਾਦਸੇ ਸਬੰਧੀ ਵੱਡਾ ਖੁਲਾਸਾ ਕਰਦਿਆਂ ਮੰਨਿਆ ਹੈ ਕਿ ਉਸ ਵਲੋਂ ਜਹਾਜ਼ ‘ਤੇ ਦੋ ਮਿਜ਼ਾਈਲਾਂ ਦਾਗੀਆਂ ਗਈਆਂ ਸਨ। ਮੰਤਰਾਲੇ ਦੀ ਵੈਬਸਾਈਟ ‘ਤੇ ਸੋਮਵਾਰ ਦੇਰ ਰਾਤ ਜਾਰੀ ਕੀਤੀ ਗਈ ਮੁਢਲੀ ਰਿਪੋਰਟ ਮੁਤਾਬਕ ਜਾਂਚ ਦੌਰਾਨ ਇਸ ਗੱਲ ਦਾ ਖੁਲਾਸਾ ਹੋਇਆ ਹੈ ਕਿ ਜਹਾਜ਼ ‘ਤੇ ਦੋ ਟੋਰ-ਐਮ1 ਮਿਜ਼ਾਈਲਾਂ ਦਾਗੀਆਂ ਗਈਆਂ ਸਨ। ...

Read More »

ਦਿੱਲੀ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਲੱਗਿਆ ਵੱਡਾ ਝਟਕਾ…

dd

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀ ‘ਚ ਲੱਗੀ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦਿੱਗਜ ਨੇਤਾ ਅਤੇ ਵਿਧਾਇਕ ਸਾਬਕਾ ਐਨਐਸਜੀ ਕਮਾਂਡੋ ਸੁਰਿੰਦਰ ਸਿੰਘ ਨੇ ਚੋਣਾਂ ਤੋਂ ਠੀਕ ਪਹਿਲਾਂ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ।

Read More »