ਵਿਸ਼ਵ ਕੱਪ ’ਚ ਹਾਰ ਲਈ ਰੋਹਿਤ ਤੇ ਦ੍ਰਾਵਿੜ ਜ਼ਿੰਮੇਵਾਰ: ਕੈਫ

ਨਵੀਂ ਦਿੱਲੀ: ਭਾਰਤ ਦੇ ਸਾਬਕਾ ਕ੍ਰਿਕਟਰ ਮੁਹੰਮਦ ਕੈਫ ਨੇ ਅਹਿਮਦਾਬਾਦ ’ਚ ਆਸਟਰੇਲੀਆ ਖ਼ਿਲਾਫ਼ ਖੇਡੇ ਗਏ 2023 ਦੇ ਵਿਸ਼ਵ ਕੱਪ ਦੌਰਾਨ ਪਿੱਚ ਨਾਲ ਛੇੜਛਾੜ ਕੀਤੇ ਜਾਣ ਦਾ ਦੋਸ਼ ਲਾਇਆ ਹੈ। ਉਸ ਨੇ ਨਾਲ ਹੀ ਇਸ ਮੈਚ ਵਿੱਚ ਭਾਰਤ ਦੀ ਛੇ ਵਿਕਟਾਂ ਨਾਲ ਹੋਈ ਹਾਰ ਲਈ ਕਪਤਾਨ ਰੋਹਿਤ ਸ਼ਰਮਾ ਤੇ ਮੁੱਖ ਕੋਚ ਰਾਹੁਲ ਦ੍ਰਾਵਿੜ ਨੂੰ ਜ਼ਿੰਮੇਵਾਰ ਠਹਿਰਾਇਆ […]

ਪੂਤਿਨ ਦੀ ਰੂਸ ਰਾਸ਼ਟਰਪਤੀ ਚੋਣਾਂ ’ਚ ਸ਼ਾਨਦਾਰ ਜਿੱਤ

ਪੂਤਿਨ ਦੀ ਰੂਸ ਰਾਸ਼ਟਰਪਤੀ ਚੋਣਾਂ ’ਚ ਸ਼ਾਨਦਾਰ ਜਿੱਤ

ਮਾਸਕੋ, 18 ਮਾਰਚ- 71 ਸਾਲਾ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਰੂਸ ਦੀਆਂ ਰਾਸ਼ਟਰਪਤੀ ਚੋਣਾਂ ਦੇ ਸ਼ੁਰੂਆਤੀ ਨਤੀਜਿਆਂ ਵਿੱਚ ਜਿੱਤ ਵੱਲ ਵਧ ਰਹੇ ਹਨ। ਇਸ ਤੋਂ ਸਾਫ਼ ਝਲਕਦਾ ਹੈ ਕਿ ਦੇਸ਼ ਦੀ ਰਾਜਨੀਤਿਕ ਪ੍ਰਣਾਲੀ ਉੱਤੇ ਉਨ੍ਹਾਂ ਦਾ ਪੂਰਾ ਕੰਟਰੋਲ ਹੈ। ਇਹ ਉਨ੍ਹਾਂ ਦਾ ਪੰਜਵਾਂ ਕਾਰਜਕਾਲ ਹੋਵੇਗਾ। ਉਨ੍ਹਾਂ ਨੂੰ ਚੋਣਾਂ ਵਿੱਚ ਮਾਮੂਲੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਅਤੇ ਦੋਸ਼ […]

ਚੋਣ ਕਮਿਸ਼ਨ ਨੇ ਗੁਜਰਾਤ ਸਣੇ 6 ਰਾਜਾਂ ਦੇ ਗ੍ਰਹਿ ਸਕੱਤਰਾਂ ਤੇ ਪੱਛਮੀ ਬੰਗਾਲ ਦੇ ਪੁਲੀਸ ਮੁਖੀ ਨੂੰ ਹਟਾਉਣ ਦਾ ਹੁਕਮ ਦਿੱਤਾ

ਨਵੀਂ ਦਿੱਲੀ, 18 ਮਾਰਚ- ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਮਿਜ਼ੋਰਮ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਮ ਪ੍ਰਸ਼ਾਸਨਿਕ ਵਿਭਾਗ ਦੇ ਸਕੱਤਰ ਨੂੰ ਵੀ ਹਟਾ ਦਿੱਤਾ ਗਿਆ ਹੈ। ਇਸ ਦੇ […]

ਤਰਨ ਤਾਰਨ: ਭਾਰਤ-ਪਾਕਿਸਤਾਨ ਸਰਹੱਦ ’ਤੇ 3 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਚੰਡੀਗੜ੍ਹ, 18 ਮਾਰਚ- ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਤਿੰਨ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ਬੀਐੱਸਐੱਫ ਦੇ ਬੁਲਾਰੇ ਨੇ ਦੱਸਿਆ ਕਿ ਬੀਐੱਸਐੱਫ ਜਵਾਨਾਂ ਨੇ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਕਰੀਬ 12.05 ਵਜੇ ਤਰਨਤਾਰਨ ਦੇ ਸਰਹੱਦੀ ਖੇਤਰ ’ਚੋਂ ਕਾਲਾ ਬੈਗ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਬੈਗ ਦੀ ਤਲਾਸ਼ੀ ਲੈਣ […]

ਐੱਸਬੀਆਈ ਚੋਣ ਬਾਂਡ ਸਬੰਧੀ ਕੋਈ ਜਾਣਕਾਰੀ ਨਾ ਲੁਕਾਏ : ਸੁਪਰੀਮ ਕੋਰਟ

ਐੱਸਬੀਆਈ ਚੋਣ ਬਾਂਡ ਸਬੰਧੀ ਕੋਈ ਜਾਣਕਾਰੀ ਨਾ ਲੁਕਾਏ : ਸੁਪਰੀਮ ਕੋਰਟ

ਨਵੀਂ ਦਿੱਲੀ, 18 ਮਾਰਚ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਭਾਰਤੀ ਸਟੇਟ ਬੈਂਕ (ਐੱਸਬੀਆਈ) ਚੋਣਵੀਂ ਪਹੁੰਚ ਨਹੀਂ ਅਪਣਾ ਸਕਦਾ ਅਤੇ ਉਸ ਨੂੰ ਚੋਣ ਬਾਂਡਾਂ ਬਾਰੇ ਸਾਰੀਆਂ ਸੰਭਵ ਜਾਣਕਾਰੀਆਂ ਦਾ ਖੁਲਾਸਾ ਕਰਨਾ ਹੋਵੇਗਾ, ਜਿਸ ਵਿੱਚ ਵਿਲੱਖਣ ਬਾਂਡ ਨੰਬਰ ਸ਼ਾਮਲ ਹਨ, ਜਿਸ ਨਾਲ ਖਰੀਦਦਾਰ ਅਤੇ ਪ੍ਰਾਪਤਕਰਤਾ ਸਿਆਸੀ ਪਾਰਟੀਆਂ ਦੇ ਆਪਸੀ ਸਬੰਧਾਂ ਦਾ ਖੁਲਾਸਾ ਹੋਵੇਗਾ। ਭਾਰਤ ਦੇ ਚੀਫ਼ […]