ਹੋਰ ਪ੍ਰਦਰਸ਼ਨਕਾਰੀ ਕਿਸਾਨ ਦੀ ਮੌਤ, ਗਿਣਤੀ 7 ਤੱਕ ਪੁੱਜੀ

ਹੋਰ ਪ੍ਰਦਰਸ਼ਨਕਾਰੀ ਕਿਸਾਨ ਦੀ ਮੌਤ, ਗਿਣਤੀ 7 ਤੱਕ ਪੁੱਜੀ

ਖਨੌਰੀ, 11 ਮਾਰਚ- ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਕਿਸਾਨ ਬਲਦੇਵ ਸਿੰਘ ਪਿੰਡ ਕਾਂਗਥਲਾ ਜ਼ਿਲ੍ਹਾ ਪਟਿਆਲਾ ਦਾ ਵਸਨੀਕ ਸੀ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦਾ ਸਰਗਰਮ ਮੈਂਬਰ ਸੀ। ਕੱਲ੍ਹ ਉਸ ਨੂੰ ਸਾਹ ਲੈਣ ਚ ਤਕਲੀਫ ਹੋਈ, ਜਿਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਦਾਖਲ ਕਰਵਾਇਆ ਗਿਆ। ਅੱਜ ਸਵੇਰੇ […]

ਸਕਾਟਿਸ਼ ਅਪ੍ਰੈਂਟਿਸਸ਼ਿਪ ਐਵਾਰਡ 2024 ਦਾ ਜੇਤੂ ਤਾਜ ਮਨਦੀਪ ਸਿੰਘ ਸਿਰ ਸਜਿਆ

ਸਮੁੱਚੇ ਪੰਜਾਬੀ ਭਾਈਚਾਰੇ ਦਾ ਸਿਰ ਮਾਣ ਨਾਲ ਉੱਚਾ ਹੋਇਆ  ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਜਲਵਾਯੂ ਤਬਦੀਲੀ ਦਿਨੋ ਦਿਨ ਆਪਣਾ ਰੰਗ ਦਿਖਾ ਰਹੀ ਹੈ। ਪ੍ਰਦੂਸ਼ਣ ਕਾਰਨ ਤਰ੍ਹਾਂ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਮਾਨਵਤਾ ਅੱਗੇ ਮੂੰਹ ਅੱਡੀ ਖੜ੍ਹੀਆਂ ਹਨ। ਵਿਸ਼ਵ ਭਰ ਵਿੱਚ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਇਹਨਾਂ ਕੋਸ਼ਿਸ਼ਾਂ ਅਧੀਨ ਹੀ ਸੌਰ ਊਰਜਾ, ਪੌਣ ਊਰਜਾ […]

ਚੋਣ ਬਾਂਡ: ਸੁਪਰੀਮ ਕੋਰਟ ਨੇ ਐੱਸਬੀਆਈ ਦੀ ਪਟੀਸ਼ਨ ਖਾਰਜ ਕੀਤੀ, ਕੱਲ੍ਹ ਤੱਕ ਚੋਣ ਕਮਿਸ਼ਨ ਨੂੰ ਵੇਰਵੇ ਦੇਣ ਲਈ ਕਿਹਾ

ਚੋਣ ਬਾਂਡ: ਸੁਪਰੀਮ ਕੋਰਟ ਨੇ ਐੱਸਬੀਆਈ ਦੀ ਪਟੀਸ਼ਨ ਖਾਰਜ ਕੀਤੀ, ਕੱਲ੍ਹ ਤੱਕ ਚੋਣ ਕਮਿਸ਼ਨ ਨੂੰ ਵੇਰਵੇ ਦੇਣ ਲਈ ਕਿਹਾ

ਨਵੀਂ ਦਿੱਲੀ, 11 ਮਾਰਚ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਭਾਰਤੀ ਸਟੇਟ ਬੈਂਕ (ਐੱਸਬੀਆਈ) ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਜਿਸ ਵਿਚ ਚੋਣ ਬਾਂਡ ਨਾਲ ਸਬੰਧਤ ਜਾਣਕਾਰੀ ਦਾ ਖੁਲਾਸਾ ਕਰਨ ਦੀ ਸਮਾਂ ਸੀਮਾ ਵਿਚ ਵਾਧਾ ਕਰਨ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਬੈਂਚ ਨੇ ਬੈਂਕ ਨੂੰ 12 ਮਾਰਚ […]

New AI tech regulation doesn’t need a new wheel

New AI tech regulation doesn’t need a new wheel

EMBARGOED until 11 Mar, 2024 00:05 (Eastern Australia Time) New AI tech regulation doesn’t need a new wheel Law Society of NSW Monday, 11 March 2024 New AI tech regulation doesn’t need a new wheel EMBARGO: 0001 Monday, 11 March 2024 The NSW government should look both abroad and at home for guidance on how […]

ਆਸਟ੍ਰੇਲੀਆ ‘ਚ ਟ੍ਰੈਕਿੰਗ ਦੌਰਾਨ ਭਾਰਤੀ ਮੂਲ ਦੀ ਮਹਿਲਾ ਦੀ ਮੌਤ

ਆਸਟ੍ਰੇਲੀਆ ‘ਚ ਟ੍ਰੈਕਿੰਗ ਦੌਰਾਨ ਭਾਰਤੀ ਮੂਲ ਦੀ ਮਹਿਲਾ ਦੀ ਮੌਤ

ਬ੍ਰਿਸਬੇਨ, 10 ਮਾਰਚ- ਆਸਟ੍ਰੇਲੀਆ ਤੋਂ ਇਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਭਾਰਤ ਦੇ ਆਂਧਰਾ ਪ੍ਰਦੇਸ਼ ਦੀ ਇਕ ਮਹਿਲਾ ਡਾਕਟਰ ਪਹਾੜੀ ‘ਤੇ ਚੜ੍ਹਦੇ ਸਮੇਂ ਘਾਟੀ ‘ਚ ਡਿੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਹਿਲਾ ਡਾਕਟਰ ਦਾ ਨਾਂ ਉਜਵਲਾ ਵੇਮੁਰੂ ਹੈ, ਜੋ ਮੂਲ ਰੂਪ ਤੋਂ ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜ਼ਿਲੇ ਦੀ ਰਹਿਣ ਵਾਲੀ ਸੀ। […]