ਮੁਹਾਲੀ ਦੀ ਏਅਰਪੋਰਟ ਰੋਡ ’ਤੇ ਤਾਬੜ-ਤੋੜ ਗੋਲੀਬਾਰੀ ’ਚ ਗੈਂਗਸਟਰ ਦੀ ਹੱਤਿਆ

ਮੁਹਾਲੀ ਦੀ ਏਅਰਪੋਰਟ ਰੋਡ ’ਤੇ ਤਾਬੜ-ਤੋੜ ਗੋਲੀਬਾਰੀ ’ਚ ਗੈਂਗਸਟਰ ਦੀ ਹੱਤਿਆ

ਮੁਹਾਲੀ, 4 ਮਾਰਚ- ਇਥੋਂ ਦੇ ਸੈਕਟਰ 67 ਵਿੱਚ ਅੱਜ ਸ਼ਾਪਿੰਗ ਮਾਲ ਦੇ ਬਾਹਰ ਚਾਰ ਅਣਪਛਾਤੇ ਵਿਅਕਤੀਆਂ ਨੇ ਗੈਂਗਸਟਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਮੁਤਾਬਕ ਜੰਮੂ ਦੇ ਰਹਿਣ ਵਾਲੇ 45 ਸਾਲਾ ਗੈਂਗਸਟਰ ਰਾਜੇਸ਼ ਡੋਗਰਾ ਉਰਫ਼ ਮੋਹਨ ਚਿਰ ਦਾ ਕਤਲ ਗੈਂਗ ਵਾਰ ਦਾ ਨਤੀਜਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰ ਕੁਝ ਸਮੇਂ ਤੋਂ ਮਾਲ […]

ਸਕਾਟਲੈਂਡ: 30 ਸਾਲਾਂ ਦੀ ਮਿਹਨਤ ਨਾਲ ਤਿਆਰ ਕੀਤਾ ਵਿਲੱਖਣ ਨਕਸ਼ਾ

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸੱਚੇ ਮਨ ਤੇ ਲਗਨ ਨਾਲ ਆਪਣੇ ਕੰਮ ਵਿੱਚ ਰੁੱਝੇ ਰਹਿਣ ਵਾਲੇ ਲੋਕ ਹੀ ਇਤਿਹਾਸ ਰਚਦੇ ਹਨ। ਇੱਕ ਅਜਿਹਾ ਹੀ ਇਤਿਹਾਸ ਰਚਣ ਵਰਗੀ ਖਬਰ ਹੈ ਕਿ ਈਸਟ ਰੈਨਫਰਿਊਸ਼ਾਇਰ ਕੌਂਸਲ ਦੇ ਕਸਬੇ ਨਿਉੂਟਨ ਮੈਰਨਜ਼ ਵਿੱਚ ਵੱਸਦੇ ਇਕ ਸ਼ਖ਼ਸ ਨੇ 30 ਸਾਲਾਂ ਦੀ ਸਖ਼ਤ ਮਿਹਨਤ ਨਾਲ ਸਕਾਟਲੈਂਡ ਦਾ ਨਕਸ਼ਾ ਤਿਆਰ ਕੀਤਾ ਹੈ। 85 ਸਾਲਾ […]

The Khaksar Women Who Fought for Our Freedom: Allama Mashriqi Pioneered Female Empowerment

By Nasim Yousaf “[Translation] After several centuries, we are again giving this lesson to every Muslim woman that the very existence and bringing up…of humankind is because of you…so is the life of a nation and Ummah also based on your commandment…” – Allama Mashriqi (“Quol-e-Faisal”, 1935) The Khaksar Movement, led by Allama Mashriqi, with […]

ਮੈਂ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਨਹੀਂ ਲੜ ਰਿਹਾ: ਯੁਵਰਾਜ ਸਿੰਘ

ਚੰਡੀਗੜ੍ਹ, 3 ਮਾਰਚ- ਭਾਰਤ ਦੇ ਸਾਬਕਾ ਹਰਫਨਮੌਲਾ ਯੁਵਰਾਜ ਸਿੰਘ ਨੇ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜਨ ਬਾਰੇ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਹੈ। 42 ਸਾਲਾ ਸਾਬਕਾ ਕ੍ਰਿਕਟਰ ਨੇ ਨੇ ਐਕਸ ’ਤੇ ਕਿਹਾ ਕਿ ਮੀਡੀਆ ਰਿਪੋਰਟਾਂ ਦੇ ਉਲਟ ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾ।

ਆਸਟਰੇਲਿਆਈ ਖਪਤਕਾਰ ਕਮਿਸ਼ਨ ਦੀ ਰਿਪੋਰਟ ਹੁਣ ਹੋਰ ਨਹੀਂ ਉਡੀਕ ਸਕਦੇ: ਅਲਬਾਨੀਜ਼

ਆਸਟਰੇਲਿਆਈ ਖਪਤਕਾਰ ਕਮਿਸ਼ਨ ਦੀ ਰਿਪੋਰਟ ਹੁਣ ਹੋਰ ਨਹੀਂ ਉਡੀਕ ਸਕਦੇ: ਅਲਬਾਨੀਜ਼

ਸਿਡਨੀ, 3 ਮਾਰਚ- ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕਿਹਾ ਕਿ ਉਹ ਗਾਹਕ ਤੇ ਖਪਤਕਾਰ ਦੇ ਹਿੱਤਾਂ ਦੀ ਜਾਂਚ ਬਾਰੇ ਬਣੇ ਕਮਿਸ਼ਨ ਦੀ ਰਿਪੋਰਟ ਦੀ ਹੁਣ ਹੋਰ ਉਡੀਕ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ ਰਿਪੋਰਟ ਪੱਛੜਨ ਕਾਰਨ ਪੀੜਤ ਲੋਕਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਵੱਡੀਆਂ ਵਪਾਰਕ ਕੰਪਨੀਆਂ ਵੱਲੋਂ ਕਿਸਾਨਾਂ ਦੀਆਂ […]