ਕਿਸਾਨ ਆਗੂ ਅੱਜ ਸ਼ਾਮ ਤੱਕ ਕੇਂਦਰ ਦੀ ਪੇਸ਼ਕਸ਼ ਬਾਰੇ ਆਪਣਾ ਫ਼ੈਸਲਾ ਸੁਣਾਉਣਗੇ

ਕਿਸਾਨ ਆਗੂ ਅੱਜ ਸ਼ਾਮ ਤੱਕ ਕੇਂਦਰ ਦੀ ਪੇਸ਼ਕਸ਼ ਬਾਰੇ ਆਪਣਾ ਫ਼ੈਸਲਾ ਸੁਣਾਉਣਗੇ

ਪਟਿਆਲਾ, 19 ਫਰਵਰੀ- ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਹ ਸੋਮਵਾਰ ਸ਼ਾਮ ਤੱਕ ਕੇਂਦਰ ਦੇ ਪ੍ਰਸਤਾਵ ‘ਤੇ ਆਪਣਾ ਫੈਸਲਾ ਸੁਣਾ ਦੇਣਗੇ। ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਐਤਵਾਰ ਰਾਤ ਚੰਡੀਗੜ੍ਹ ਵਿੱਚ ਚੌਥੇ ਦੌਰ ਦੀ ਗੱਲਬਾਤ ਤੋਂ ਬਾਅਦ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ’ਤੇ ਪੰਜ ਫਸਲਾਂ ਖਰੀਦਣ ਦੀ ਪੇਸ਼ਕਸ਼ ਕੀਤੀ ਹੈ। ਸਰਕਾਰ ਨੇ ਜਿਨ੍ਹਾਂ ਫਸਲਾਂ ਨੂੰ […]

ਜੈਸ਼ੰਕਰ ਵੱਲੋਂ ਅਮਰੀਕਾ ਤੇ ਕੈਨੇਡਾ ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ

ਜੈਸ਼ੰਕਰ ਵੱਲੋਂ ਅਮਰੀਕਾ ਤੇ ਕੈਨੇਡਾ ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ

ਮਿਊਨਿਖ, 18 ਫਰਵਰੀ- ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਜਰਮਨੀ ਵਿੱਚ ਮਿਊਨਿਖ ਸੁਰੱਖਿਆ ਸੰਮੇਲਨ ਦੌਰਾਨ ਆਪਣੇ ਅਮਰੀਕੀ ਹਮਰੁਤਬਾ ਐਂਟਨੀ ਬਲਿੰਕਨ ਤੇ ਕੈਨੇਡਿਆਈ ਹਮਰੁਤਬਾ ਮੈਲਾਨੀ ਜੌਲੀ ਨਾਲ ਮੁਲਾਕਾਤ ਕਰਕੇ ਲਾਲ ਸਾਗਰ ’ਚ ਸਮੁੰਦਰੀ ਆਵਾਜਾਈ ਨਿਰਵਿਘਨ ਤੇ ਸੁਰੱਖਿਅਤ ਬਣਾਉਣ ਅਤੇ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਸਮੇਤ ਹੋਰ ਆਲਮੀ ਮੁੱਦਿਆਂ ਬਾਰੇ ਚਰਚਾ ਕੀਤੀ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ […]

ਝਾਰਖੰਡ ਦੇ ਮੁੱਖ ਮੰਤਰੀ ਵੱਲੋਂ ਜਾਤੀ-ਅਧਾਰਤ ਸਰਵੇਖਣ ਲਈ ਮਨਜ਼ੂਰੀ

ਝਾਰਖੰਡ ਦੇ ਮੁੱਖ ਮੰਤਰੀ ਵੱਲੋਂ ਜਾਤੀ-ਅਧਾਰਤ ਸਰਵੇਖਣ ਲਈ ਮਨਜ਼ੂਰੀ

ਰਾਂਚੀ, 18 ਫਰਵਰੀ- ਝਾਰਖੰਡ ਦੇ ਮੁੱਖ ਮੰਤਰੀ ਚੰਪਈ ਸੋਰੇਨ ਨੇ ਗੁਆਂਢੀ ਸੂਬੇ ਬਿਹਾਰ ਦੀ ਤਰਜ਼ ‘ਤੇ ਸੂਬੇ ਵਿੱਚ ਜਾਤੀ ਆਧਾਰਿਤ ਸਰਵੇਖਣ ਲਈ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਅਮਲਾ ਵਿਭਾਗ ਨੂੰ ਇੱਕ ਡਰਾਫਟ ਤਿਆਰ ਕਰਨ ਅਤੇ ਪ੍ਰਵਾਨਗੀ ਲਈ ਮੰਤਰੀ ਮੰਡਲ ਦੇ ਸਾਹਮਣੇ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀ ਨੇ ਕਿਹਾ ਕਿ ਜੇਕਰ ਸਭ […]

ਜੈਸਵਾਲ ਤੇ ਜਡੇਜਾ ਦੀ ਸ਼ਾਨਦਾਰ ਖੇਡ ਸਦਕਾ ਭਾਰਤ ਨੇ ਇੰਗਲੈਂਡ ਹਰਾਇਆ

ਜੈਸਵਾਲ ਤੇ ਜਡੇਜਾ ਦੀ ਸ਼ਾਨਦਾਰ ਖੇਡ ਸਦਕਾ ਭਾਰਤ ਨੇ ਇੰਗਲੈਂਡ ਹਰਾਇਆ

ਰਾਜਕੋਟ, 18 ਫਰਵਰੀ- ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਦੋ ਦੋਹਰੇ ਸੈਂਕੜੇ ਅਤੇ ਰਵਿੰਦਰ ਜਡੇਜਾ ਦੀਆਂ ਪੰਜ ਵਿਕਟਾਂ ਦੀ ਮਦਦ ਨਾਲ ਭਾਰਤ ਨੇ ਇੰਗਲੈਂਡ ਨੂੰ ਤੀਜੇ ਕਿ੍ਕਟ ਮੈਚ ਦੇ ਚੌਥੇ ਦਿਨ 434 ਦੌੜਾਂ ਦੀ ਕਰਾਰੀ ਹਾਰ ਦਿੱਤੀ। ਇਸ ਜਿੱਤ ਨਾਲ ਭਾਰਤ ਪੰਜ ਮੈਚਾਂ ਦੀ ਲੜੀ ’ਚ 2-1 ਨਾਲ ਅੱਗੇ ਹੋ ਗਿਆ ਹੈ। 557 ਦੌੜਾਂ ਦੇ ਟੀਚੇ ਦਾ […]

ਡੱਲੇਵਾਲ ਵੱਲੋਂ ਕੇਂਦਰ ਸਰਕਾਰ ਨੂੰ ਨਸੀਹਤ

ਡੱਲੇਵਾਲ ਵੱਲੋਂ ਕੇਂਦਰ ਸਰਕਾਰ ਨੂੰ ਨਸੀਹਤ

ਚੰਡੀਗੜ੍ਹ, 18 ਫਰਵਰੀ- ਕੇਂਦਰ ਸਰਕਾਰ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਢਿੱਲ-ਮੱਠ ਕਰਕੇ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰੇ, ਕਿਸਾਨ ਆਗੂ ਡਾ. ਜਗਜੀਤ ਸਿੰਘ ਡੱਲੇਵਾਲ ਨੇ ਐਤਵਾਰ ਨੂੰ ਇੱਥੇ ਕੇਂਦਰੀ ਮੰਤਰੀਆਂ ਦੇ ਪੈਨਲ ਨਾਲ ਹੋਈ ਮੀਟਿੰਗ ਤੋਂ ਪਹਿਲਾਂ ਕਹੀ। ਲੋਕ ਸਭਾ ਚੋਣਾਂ ਦਾ ਐਲਾਨ ਅਗਲੇ ਮਹੀਨੇ ਹੋਣਾ ਹੈ। ਤਿੰਨ ਕੇਂਦਰੀ ਮੰਤਰੀ ਅਤੇ ਕਿਸਾਨ ਆਗੂ ਫਸਲਾਂ […]