‘ਭਾਈ ਕਾਨ੍ਹ ਸਿੰਘ ਨਾਭਾ ਦੀਆਂ ਨਿੱਜੀ ਡਾਇਰੀਆਂ’ ਪੁਸਤਕ ਇਕਬਾਲ ਸਿੰਘ ਲਾਲਪੁਰਾ ਵਲੋਂ ਰਿਲੀਜ਼

‘ਭਾਈ ਕਾਨ੍ਹ ਸਿੰਘ ਨਾਭਾ ਦੀਆਂ ਨਿੱਜੀ ਡਾਇਰੀਆਂ’ ਪੁਸਤਕ ਇਕਬਾਲ ਸਿੰਘ ਲਾਲਪੁਰਾ ਵਲੋਂ ਰਿਲੀਜ਼

ਨਵੀ ਦਿਲੀ, 13 ਫਰਬਰੀ – ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਚੇਅਰਮੈਨ ਸ੍ਰ ਇਕਬਾਲ ਸਿੰਘ ਲਾਲਪੁਰਾ ਵਲੋਂ ਪੰਜਾਬੀ ਦੇ ਵਿਸ਼ਵ ਪ੍ਰਸਿਧ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦੀਆਂ ਨਿਜੀ ਡਾਇਰੀਆਂ (1901-1938 ਈ.) ਦਾ ਪੁਸਤਕ ਰੂਪ ਚ ਸ਼ੰਪਾਦਿਤ ਪਹਿਲਾ ਸੰਸਕਰਣ ਅੱਜ ਸੀ ਜੀ ਓ ਕੰਪਲੈਕਸ ਦਿਲੀ ਵਿਖੇ ਰਿਲੀਜ਼  ਕੀਤਾ ਗਿਆ। ਮੈਸੋਪੋਟਾਮੀਆ ਪਬਲਿਸ਼ਰਜ਼ ,ਦਿਲੀ ਵਲੋਂ ਪ੍ਰਕਾਸ਼ਿਤ ਇਨ੍ਹਾਂ […]

ਅੰਡਰ-19: ਆਸਟਰੇਲੀਆ ਚੌਥੀ ਵਾਰ ਵਿਸ਼ਵ ਚੈਂਪੀਅਨ

ਅੰਡਰ-19: ਆਸਟਰੇਲੀਆ ਚੌਥੀ ਵਾਰ ਵਿਸ਼ਵ ਚੈਂਪੀਅਨ

ਬੈਨੋਨੀ (ਦੱਖਣੀ ਅਫਰੀਕਾ), 12 ਫਰਵਰੀ- ਆਸਟਰੇਲੀਆ ਨੇ ਅੱਜ ਇੱਥੇ ਫਾਈਨਲ ’ਚ ਭਾਰਤ ਨੂੰ 79 ਦੌੜਾਂ ਨਾਲ ਹਰਾ ਕੇ ਚੌਥੀ ਵਾਰ ਅੰਡਰ-19 ਕ੍ਰਿਕਟ ਵਿਸ਼ਵ ਕੱਪ ਜਿੱਤ ਲਿਆ। ਕੰਗਾਰੂ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਹਰਜਸ ਸਿੰਘ ਦੀਆਂ 55 ਦੌੜਾਂ ਅਤੇ ਓਲਿਵਰ ਪੀ. ਦੀਆਂ 46 ਦੌੜਾਂ ਸਦਕਾ 50 ਓਵਰਾਂ ’ਚ 7 ਵਿਕਟਾਂ ਗੁਆ ਕੇ 253 […]

ਕਿਸਾਨਾਂ ਦੇ ਦਿੱਲੀ ਕੂਚ ਕਾਰਨ ਸਮੁੱਚੀ ਰਾਜਧਾਨੀ ’ਚ ਦਫ਼ਾ 144 ਲਾਗੂ

ਕਿਸਾਨਾਂ ਦੇ ਦਿੱਲੀ ਕੂਚ ਕਾਰਨ ਸਮੁੱਚੀ ਰਾਜਧਾਨੀ ’ਚ ਦਫ਼ਾ 144 ਲਾਗੂ

ਨਵੀਂ ਦਿੱਲੀ, 12 ਫਰਵਰੀ- ਕੌਮੀ ਰਾਜਧਾਨੀ ਵਿੱਚ 13 ਫਰਵਰੀ ਨੂੰ ਕਿਸਾਨਾਂ ਦੇ ਪ੍ਰਸਤਾਵਿਤ ‘ਦਿੱਲੀ ਕੂਚ’ ਦੇ ਮੱਦੇਨਜ਼ਰ ਸਿੰਘੂ, ਗਾਜ਼ੀਪੁਰ ਅਤੇ ਟਿੱਕਰੀ ਸਰਹੱਦਾਂ ’ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਆਵਾਜਾਈ ’ਤੇ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ। ਵਾਹਨਾਂ ਨੂੰ ਸ਼ਹਿਰ ਵਿਚ ਦਾਖਲ ਹੋਣ ਤੋਂ ਰੋਕਣ ਲਈ ਦਿੱਲੀ ਦੀਆਂ ਸਰਹੱਦਾਂ ਨੂੰ ਸੀਮਿੰਟ ਦੇ ਬੈਰੀਅਰਾਂ ਅਤੇ ਸੜਕਾਂ […]

ਦਿੱਲੀ ਕੂਚ ਲਈ ਕਿਸਾਨਾਂ ਦੇ ਟਰੈਕਟਰ-ਟਰਾਲੀਆਂ ਦੇ ਕਾਫ਼ਿਲੇ ਨਿਕਲੇ

ਦਿੱਲੀ ਕੂਚ ਲਈ ਕਿਸਾਨਾਂ ਦੇ ਟਰੈਕਟਰ-ਟਰਾਲੀਆਂ ਦੇ ਕਾਫ਼ਿਲੇ ਨਿਕਲੇ

ਚੰਡੀਗੜ੍ਹ, 12 ਫਰਵਰੀ- ਤਿੰਨ ਕੇਂਦਰੀ ਮੰਤਰੀਆਂ ਦੀ ਟੀਮ ਦਿੱਲੀ ਵੱਲ ਮਾਰਚ ਕਰਨ ਦੀ ਯੋਜਨਾ ਬਣਾ ਰਹੇ ਕਿਸਾਨ ਆਗੂਆਂ ਦੇ ਵਫ਼ਦ ਨਾਲ ਅੱਜ ਗੱਲਬਾਤ ਕਰੇਗੀ। ਕੇਂਦਰੀ ਮੰਤਰੀ ਪੀਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਕਿਸਾਨ ਆਗੂਆਂ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਦੂਜੇ ਦੌਰ ਦੀ ਗੱਲਬਾਤ ਲਈ ਅੱਜ ਚੰਡੀਗੜ੍ਹ ਪਹੁੰਚਣ ਵਾਲੇ ਹਨ। ਇਹ ਮੀਟਿੰਗ ਸੈਕਟਰ […]

ਕਤਰ ਦੀ ਜੇਲ੍ਹ ’ਚ ਬੰਦ 8 ਸਾਬਕਾ ਭਾਰਤੀ ਜਲ ਸੈਨਿਕ ਰਿਹਾਅ

ਕਤਰ ਦੀ ਜੇਲ੍ਹ ’ਚ ਬੰਦ 8 ਸਾਬਕਾ ਭਾਰਤੀ ਜਲ ਸੈਨਿਕ ਰਿਹਾਅ

ਨਵੀਂ ਦਿੱਲੀ, 12 ਫਰਵਰੀ- ਕਤਰ ਨੇ ਕਰੀਬ ਸਾਢੇ ਤਿੰਨ ਮਹੀਨੇ ਪਹਿਲਾਂ ਜਾਸੂਸੀ ਦੇ ਮਾਮਲੇ ਵਿੱਚ ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮਚਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰਿਹਾਅ ਕੀਤੇ ਅੱਠ ਭਾਰਤੀਆਂ ਵਿੱਚੋਂ ਸੱਤ ਭਾਰਤ ਪਰਤ ਆਏ ਹਨ ਅਤੇ ਦੇਸ਼ ਆਪਣੇ ਨਾਗਰਿਕਾਂ […]