Home » News (page 6)

News

ਪੰਜਾਬੀ ਨੌਜਵਾਨਾਂ ਨੂੰ ਲਗਾਤਾਰ ਅਮਰੀਕੀ ਕੈਂਪਾਂ ਤੋਂ ਵਾਪਸ ਭੇਜ ਰਿਹੈ ਟਰੰਪ ਪ੍ਰਸ਼ਾਸਨ

tt

ਕਪੂਰਥਲਾ -ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਮੈਕਸੀਕੋ ਦਾ ਬਾਰਡਰ ਪਾਰ ਕਰਕੇ ਅਮਰੀਕਾ ਦੇ ਕੈਂਪਾਂ ‘ਚ ਕੈਦ ਸਾਰੇ ਭਾਰਤੀਆਂ ਨੂੰ ਰਾਜਨੀਤਕ ਸ਼ਰਨ ਨਾ ਦੇਣ ਦੇ ਐਲਾਨ ਦੇ ਬਾਅਦ ਹੁਣ ਇਕ ਵਾਰ ਫਿਰ ਤੋਂ ਵੱਡੀ ਗਿਣਤੀ ‘ਚ ਭਾਰਤੀਆਂ ਨੂੰ ਅਮਰੀਕੀ ਕੈਂਪਾਂ ਤੋਂ ਫੜ ਕੇ ਵਾਪਸ ਭਾਰਤ ਭੇਜਿਆ ਗਿਆ ਹੈ। ਜਿਨ੍ਹਾਂ ‘ਚ ਕਾਫੀ ਗਿਣਤੀ ‘ਚ ਜ਼ਿਲਾ ਕਪੂਰਥਲਾ ਨਾਲ ਸਬੰਧਤ ਉਹ ਨੌਜਵਾਨ ਵੀ ਸ਼ਾਮਲ ...

Read More »

ਅਕਾਲੀ ਸਿਆਸਤ ‘ਚ ਵੱਡਾ ਫੇਰ ਬਦਲ, ਸੁਖਦੇਵ ਢੀਂਡਸਾ ਅਤੇ ਰਵੀਇੰਦਰ ਨੇ ਮਿਲਾਇਆ ਬ੍ਰਹਮਪੁਰਾ ਨਾਲ ਹੱਥ

DD

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ‘ਚ ਚਲ ਰਹੀ ਸਥਿਤੀ ਦੌਰਾਨ ਅਕਾਲੀ ਸਿਆਸਤ ‘ਚ ਇਕ ਹੱਰ ਵੱਦਾ ਫੇਰ ਬਦਲ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਚੁੱਕੇ ਵੱਡੇ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਕਿਸੇ ਸਮੇਂ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ‘ਚ ਸ਼ਾਮਲ ਰਹੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਅਕਾਲੀ ਦਲ 1920 ਦੇ ਪ੍ਰਧਾਨ ...

Read More »

ਆਸਟਰੇਲੀਆ ਦੇ ਜੰਗਲਾਂ ਵਿਚ ਲੱਗੀ ਅੱਗ ਕਾਰਨ ਖਤਰੇ ਵਿਚ ਸਿਡਨੀ

fiee

ਸਿਡਨੀ- ਆਸਟਰੇਲੀਆ ਦੇ ਪੂਰਬੀ ਹਿੱਸੇ ਵਿਚ ਜੰਗਲਾਂ ਵਿਚ ਲੱਗੀ ਅੱਗ ਨਾਲ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਸਿਡਨੀ ‘ਤੇ ਖਤਰਾ ਮੰਡਰਾ ਰਿਹਾ ਹੈ। ਸ਼ਹਿਰ ਦੇ ਉੱਤਰ ਵੱਲ 50 ਕਿਲੋਮੀਟਰ ਖੇਤਰ ਵਿਚ ਲੱਗੀ ਅੱਗ ਨੇ ਭਿਆਨਕ ਰੂਪ ਲੈ ਲਿਆ ਹੈ। ਇਸ ਅੱਗ ਕਾਰਨ ਨਿਕਲੇ ਧੂੰਏ ਤੇ ਰਾਖ ਦੇ ਕਣ ਨਿਊ ਸਾਊਥ ਵੇਲਸ ਸੂਬੇ ਦੀ ਰਾਜਧਾਨੀ ਸਿਡਨੀ ਦੇ ਨੇੜੇ ਆਸਮਾਨ ‘ਤੇ ਛਾਅ ...

Read More »

ਤਾਜ ਮਹਿਲ ਦਾ ਦੀਦਾਰ ਹੋਇਆ ਸੌਖਾ, ਜਲੰਧਰ ਤੋਂ ਆਗਰਾ ਲਈ ਜਾਵੇਗੀ ਸਿੱਧੀ ਵਾਲਵੋ

òÆ

ਜਲੰਧਰ – ਹੁਣ ਜਲੰਧਰ ਦੇ ਲੋਕਾਂ ਲਈ ਤਾਜ ਮਹਿਲ ਦਾ ਦੀਦਾਰ ਕਰਨਾ ਸੌਖਾ ਹੋਵੇਗਾ। ਪੰਜਾਬ ਰੋਡਵੇਜ਼ ਜਲੰਧਰ ਅਗਲੇ ਹਫ਼ਤੇ ਤੋਂ ਜਲੰਧਰ ਤੋਂ ਆਗਰਾ ਦੀ ਸਿੱਧੀ ਬਸ ਸੇਵਾ ਸ਼ੁਰੂ ਕਰਨ ਜਾ ਰਿਹਾ ਹੈ। ਯਾਤਰੀਆਂ ਦੀ ਸਹੂਲਤ ਨੂੰ ਧਿਆਨ ‘ਚ ਰੱਖਦੇ ਹੋਏ ਡਿਪੂ ਵੱਲੋਂ ਇਸ ਰੂਟ ‘ਤੇ ਸੁਪਰ ਡੀਲੈਕਸ ਵਾਲਵੋ ਬੱਸ ਚਲਾਈ ਜਾਵੇਗੀ। ਪੰਜਾਬ ਰੋਡਵੇਜ਼ ਜਲੰਧਰ ਦੇ ਜਨਰਲ ਮੈਨੇਜਰ ਪਰਨੀਤ ਸਿੰਘ ਮਿਨਹਾਸ ...

Read More »

10 ਮਹੀਨਿਆਂ ਦੀ ਬੱਚੀ ਨੂੰ ਨਾਲ ਦੌੜਾ ਕੇ ਮਾਂ ਨੇ ਜਿੱਤਿਆ ਗੋਲਡ ਮੈਡਲ

ਨਵੀਂ ਦਿੱਲੀ : ਖੇਡਾਂ ਦੀ ਦੁਨੀਆਂ ਵਿਚ ਸੁਪਰ ਮੰਮੀ ਦਾ ਜਲਵਾ ਅਕਸਰ ਦੇਖਣ ਨੂੰ ਮਿਲਦਾਹੈ। ਮੈਰੀਕਾਮ ਨੇ ਬਾਕਸਿੰਗ ਰਿੰਗ ਵਿਚ ਟੈਨਿਸ ਕੋਰਟ ‘ਤੇ ਕਿਮ ਸੇਰੇਨਾ ਵਿਲੀਅਮਜ਼ ਨੇ ਆਪਣੀ ਸ਼ਕਤੀ ਦਿਖਾਈ। ਅਮਰੀਕਾ ਦੀ ਇਕ ਹੋਰ ਸੁਪਰ ਮੰਮੀ ਨੇ ਹਾਫ਼ ਮੈਰਾਥਨ ਵਿਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ।ਅਮਰੀਕਾ ਦੀ ਜੂਲੀਆ ਵੈਬ ਨੇ ਆਪਣੀ 10 ਮਹੀਨੇ ਦੀ ਬੱਚੀ ਨੂੰ ਇੱਕ ਸਕ੍ਰੌਲਰ ਵਿਚ ...

Read More »