ਖਨੌਰੀ ਬਾਰਡਰ ’ਤੇ ਹਰਿਆਣਾ ਪੁਲੀਸ ਨਾਲ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ

ਖਨੌਰੀ ਬਾਰਡਰ ’ਤੇ ਹਰਿਆਣਾ ਪੁਲੀਸ ਨਾਲ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ

ਪਟਿਆਲਾ, 21 ਫਰਵਰੀ- ਅੱਜ ਖਨੌਰੀ ਬਾਰਡਰ ‘ਤੇ ਕਿਸਾਨਾਂ ਅਤੇ ਹਰਿਆਣਾ ਪੁਲੀਸ ਦਰਮਿਆਨ ਹੋਏ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜ਼ਿਲ੍ਹਾ ਬਠਿੰਡਾ ਦੇ ਵਸਨੀਕ ਸ਼ੁਭਕਰਨ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਉਸ ਦੀ ਮੌਤ ਦਾ ਕਾਰਨ ਹਰਿਆਣਾ ਪੁਲੀਸ ਵੱਲੋਂ ਚਲਾਈ ਰਬੜ ਦੀ ਗੋਲੀ ਹੈ। ਲਾਸ਼ ਪਟਿਆਲਾ ਦੇ ਸਰਕਾਰੀ ਰਜਿੰਦਰਾ […]

ਅੱਥਰੂ ਗੈਸ ਦੇ ਗੋਲਿਆਂ ਤੇ ਰਬੜ ਦੀਆਂ ਗੋਲੀਆਂ ਕਾਰਨ ਦਰਜਨ ਕਿਸਾਨ ਜ਼ਖ਼ਮੀ

ਅੱਥਰੂ ਗੈਸ ਦੇ ਗੋਲਿਆਂ ਤੇ ਰਬੜ ਦੀਆਂ ਗੋਲੀਆਂ ਕਾਰਨ ਦਰਜਨ ਕਿਸਾਨ ਜ਼ਖ਼ਮੀ

ਖਨੌਰੀ, 21 ਫਰਵਰੀ- ਖਨੌਰੀ ਬਾਰਡਰ ਉਪਰ ਮਾਹੌਲ ਤਣਾਅਪੂਰਨ ਹੈ। ਹਰਿਆਣਾ ਪੁਲੀਸ ਤੇ ਕੇਂਦਰੀ ਸੁਰੱਖਿਆ ਬਲਾਂ ਵਲੋਂ ਅੱਥਰੂ ਗੈਸ ਦੇ ਗੋਲਿਆਂ, ਰਬੜ ਦੀਆਂ ਗੋਲੀਆਂ ਅਤੇ ਪਾਣੀ ਦੀਆਂ ਬੁਛਾੜਾਂ ਨਾਲ ਕੀਤੀ ਕਾਰਵਾਈ ’ਚ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਸਮੇਤ ਕਰੀਬ ਦੋ ਦਰਜਨ ਕਿਸਾਨ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਪਾਤੜਾਂ ਅਤੇ ਹੋਰ ਨੇੜਲੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ […]

ਕਿਸਾਨਾਂ ਦੇ ਦਿੱਲੀ ਚੱਲੋ ਸੱਦੇ ਕਾਰਨ ਹਰਿਆਣਾ ਨੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ ’ਤੇ ਚੌਕਸੀ ਵਧਾਈ

ਕਿਸਾਨਾਂ ਦੇ ਦਿੱਲੀ ਚੱਲੋ ਸੱਦੇ ਕਾਰਨ ਹਰਿਆਣਾ ਨੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ ’ਤੇ ਚੌਕਸੀ ਵਧਾਈ

ਸਿਰਸਾ, 20 ਫਰਵਰੀ- ਕਿਸਾਨ ਜਥੇਬੰਦੀਆਂ ਵੱਲੋਂ 21 ਫਰਵਰੀ ਨੂੰ ਦਿੱਲੀ ਚੱਲੋ ਦੇ ਦਿੱਤੇ ਸੱਦੇ ਮਗਰੋਂ ਜਿਥੇ ਕਿਸਾਨ ਮੁੜ ਤੋਂ ਇਕੱਠੇ ਹੋ ਰਹੇ ਹਨ ਉਥੇ ਹੀ ਪੁਲੀਸ ਨੇ ਵੀ ਨਾਕਿਆਂ ’ਤੇ ਚੌਕਸੀ ਵਧਾ ਦਿੱਤੀ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਜਿਥੇ ਘੱਗਰ ਪੁਲ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਹੋਇਆ ਹੈ ਉਥੇ […]

ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਅਮਰੀਕਾ ‘ਚ ਵਿਸ਼ਾਲ ਕਨਵੈਨਸ਼ਨ

ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਅਮਰੀਕਾ ‘ਚ ਵਿਸ਼ਾਲ ਕਨਵੈਨਸ਼ਨ

ਨਿਊਯਾਰਕ, 20 ਫਰਵਰੀ : ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਐਸਸੀਸੀਈਸੀ) ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ (ਏਜੀਪੀਸੀ) ਦੇ ਸੱਦੇ ‘ਤੇ ਅੱਜ ਭਾਰਤ ਵਿੱਚ ਕਿਸਾਨ ਸੰਘਰਸ਼ (ਫਾਰਮਰਜ਼ ਪ੍ਰੋਟੈਸਟ-2024) ਦੀ ਹਮਾਇਤ ਵਿੱਚ ਅਮਰੀਕਾ ਦੇ ਗੁਰਦੁਆਰਿਆਂ, ਕਿਸਾਨ ਹਮਾਇਤੀਆਂ ਅਤੇ ਪੰਥਕ ਜੱਥੇਬੰਦੀਆਂ ਦੀ ਇੱਕ ਵਿਸ਼ਾਲ ਕਨਵੈਨਸ਼ਨ ਗੁਰਦੁਆਰਾ ਦਸਮੇਸ਼ ਦਰਬਾਰ ਕਾਰਟਰੇਟ, ਨਿਊਜਰਸੀ ਵਿਖੇ ਹੋਈ। ਇਸ ਵਿੱਚ ਅਮਰੀਕਾ ਦੇ ਸਿੱਖ ਨੁਮਾਇੰਦਿਆਂ ਤੇ […]

ਕਿਸਾਨ 21 ਨੂੰ ਦਿੱਲੀ ਚੱਲੋ ਦੇ ਐਲਾਨ ’ਤੇ ਕਾਇਮ: ਸਰਕਾਰ ਨੂੰ ਮੰਗਾਂ ਮੰਨਣ ਲਈ ਕਿਹਾ

ਕਿਸਾਨ 21 ਨੂੰ ਦਿੱਲੀ ਚੱਲੋ ਦੇ ਐਲਾਨ ’ਤੇ ਕਾਇਮ: ਸਰਕਾਰ ਨੂੰ ਮੰਗਾਂ ਮੰਨਣ ਲਈ ਕਿਹਾ

ਚੰਡੀਗੜ੍ਹ, 20 ਫਰਵਰੀ- ਕਿਸਾਨ ਜਥੇਬੰਦੀਆਂ ਦੇ 21 ਫਰਵਰੀ ਦੇ ਦਿੱਲੀ ਚੱਲੋ ਸੱਦੇ ਤਹਿਤ ਵੱਡੀ ਗਿਣਤੀ ’ਚ ਕਿਸਾਨ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਜੁੜ ਰਹੇ ਹਨ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਕਾਨੂੰਨੀ ਗਾਰੰਟੀ ਅਤੇ ਕਿਸਾਨ ਕਰਜ਼ਾ ਮੁਆਫੀ ਸਮੇਤ ਉਨ੍ਹਾਂ ਦੀਆਂ ਮੰਗਾਂ […]