ਕਿਸਾਨਾਂ ਨੂੰ ਰਾਜਧਾਨੀ ’ਚ ਦਾਖਲ ਹੋਣ ਤੋਂ ਰੋਕਣ ਲਈ ਦਿੱਲੀ ਪੁਲੀਸ ਨੇ ਅੱਥਰੂ ਗੈਸ ਦੇ 30 ਹਜ਼ਾਰ ਗੋਲੇ ਮੰਗਵਾਏ

ਕਿਸਾਨਾਂ ਨੂੰ ਰਾਜਧਾਨੀ ’ਚ ਦਾਖਲ ਹੋਣ ਤੋਂ ਰੋਕਣ ਲਈ ਦਿੱਲੀ ਪੁਲੀਸ ਨੇ ਅੱਥਰੂ ਗੈਸ ਦੇ 30 ਹਜ਼ਾਰ ਗੋਲੇ ਮੰਗਵਾਏ

ਨਵੀਂ ਦਿੱਲੀ, 15 ਫਰਵਰੀ- ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ‘ਦਿੱਲੀ ਚਲੋ’ ਅੰਦੋਲਨ ਚਲਾ ਰਹੇ ਹਨ ਅਤੇ ਇਸ ਸਮੇਂ ਸੈਂਕੜੇ ਕਿਸਾਨਾਂ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਡੇਰੇ ਲਾਏ ਹੋਏ ਹਨ, ਜਦਕਿ ਸੁਰੱਖਿਆ ਕਰਮੀ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਨ੍ਹਾਂ ਤਿਆਰੀਆਂ ਤਹਿਤ ਦਿੱਲੀ ਪੁਲੀਸ […]

ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਨੂੰ ਤਿੰਨਾਂ ਮੰਤਰੀਆਂ ਨਾਲ ਗੱਲ ਕਰਨੀ ਚਾਹੀਦੀ ਹੈ: ਪੰਧੇਰ

ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਨੂੰ ਤਿੰਨਾਂ ਮੰਤਰੀਆਂ ਨਾਲ ਗੱਲ ਕਰਨੀ ਚਾਹੀਦੀ ਹੈ: ਪੰਧੇਰ

ਚੰਡੀਗੜ੍ਹ, 15 ਫਰਵਰੀ- ਕੇਂਦਰ ਸਰਕਾਰ ਦੀ ਕਮੇਟੀ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਕਮੇਟੀ ਵਿੱਚ ਸ਼ਾਮਲ ਤਿੰਨ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਖੇਤੀ ਅਤੇ ਕਿਸਾਨ ਭਲਾਈ ਮੰਤਰੀ ਅਰਜੁਨ ਮੁੰਡਾ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ […]

ਪਟਿਆਲਾ, ਸੰਗਰੂਰ ਤੇ ਫ਼ਤਹਿਗੜ੍ਹ ਸਾਹਿਬ ਦੇ ਕਈ ਇਲਾਕਿਆਂ ’ਚ 16 ਤੱਕ ਇੰਟਰਨੈੱਟ ਸੇਵਾਵਾਂ ਬੰਦ

ਪਟਿਆਲਾ, ਸੰਗਰੂਰ ਤੇ ਫ਼ਤਹਿਗੜ੍ਹ ਸਾਹਿਬ ਦੇ ਕਈ ਇਲਾਕਿਆਂ ’ਚ 16 ਤੱਕ ਇੰਟਰਨੈੱਟ ਸੇਵਾਵਾਂ ਬੰਦ

ਚੰਡੀਗੜ੍ਹ, 15 ਫਰਵਰੀ- ਪੰਜਾਬ ਦੇ ਪਟਿਆਲਾ, ਸੰਗਰੂਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿਚ ਗ੍ਰਹਿ ਮੰਤਰਾਲੇ ਦੇ ਹੁਕਮਾਂ ‘ਤੇ 16 ਫਰਵਰੀ ਰਾਤ 11.59 ਵਜੇ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦੇ ਮੱਦੇਨਜ਼ਰ ਦਿੱਤਾ ਗਿਆ ਹੈ। ਮੰਤਰਾਲੇ ਦੇ ਹੁਕਮਾਂ ਅਨੁਸਾਰ ਪਟਿਆਲਾ ਦੇ ਥਾਣਾ ਸ਼ੁਤਰਾਣਾ, ਸਮਾਣਾ, ਘਨੌਰ, […]

ਭਾਕਿਯੂ ਏਕਤਾ-ਉਗਰਾਹਾਂ) ਵੱਲੋਂ ਪੰਜਾਬ ’ਚ ਰੇਲਾਂ ਰੋਕਣ ਲਈ ਪਟੜੀਆਂ ’ਤੇ ਧਰਨੇ ਤੇ ਟੌਲ ਪਲਾਜ਼ੇ ਪਰਚੀ ਮੁਕਤ ਕੀਤੇ

ਭਾਕਿਯੂ ਏਕਤਾ-ਉਗਰਾਹਾਂ) ਵੱਲੋਂ ਪੰਜਾਬ ’ਚ ਰੇਲਾਂ ਰੋਕਣ ਲਈ ਪਟੜੀਆਂ ’ਤੇ ਧਰਨੇ ਤੇ ਟੌਲ ਪਲਾਜ਼ੇ ਪਰਚੀ ਮੁਕਤ ਕੀਤੇ

ਮਾਨਸਾ, 15 ਫਰਵਰੀ- ਭਾਕਿਯੂ (ਏਕਤਾ-ਉਗਰਾਹਾਂ) ਅਤੇ ਭਾਕਿਯੂ ਡਕੌਂਦਾ (ਧਨੇਰ) ਵੱਲੋਂ ਰੇਲ ਰੋਕੋ ਦੇ ਸੱਦੇ ਤਹਿਤ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਵਿੱਚ 7 ਥਾਵਾਂ ਉਤੇ ਰੇਲ ਪਟੜੀਆਂ ਉਪਰ ਧਰਨੇ ਦਿੱਤੇ ਗਏ। ਇਹ‌ ਧਰਨੇ ਕਿਸਾਨ ਮੰਗਾਂ ਖਾਤਰ ਸੰਘਰਸ਼ ਲਈ ਦਿੱਲੀ ਜਾ ਰਹੇ ਕਿਸਾਨਾਂ ’ਤੇ ਪੁਲੀਸ ਕਾਰਵਾਈ ਦੇ ਵਿਰੋਧ ਵਿੱਚ ਦਿੱਤੇ ਜਾ ਰਹੇ […]

ਸੁਪਰੀਮ ਕੋਰਟ ਨੇ ਚੋਣ ਬਾਂਡ ਯੋਜਨਾ ਰੱਦ ਕੀਤੀ, ਗ਼ੈਰ-ਸੰਵਿਧਾਨਕ ਕਰਾਰ

ਸੁਪਰੀਮ ਕੋਰਟ ਨੇ ਚੋਣ ਬਾਂਡ ਯੋਜਨਾ ਰੱਦ ਕੀਤੀ, ਗ਼ੈਰ-ਸੰਵਿਧਾਨਕ ਕਰਾਰ

ਨਵੀਂ ਦਿੱਲੀ, 15 ਫਰਵਰੀ- ਸੁਪਰੀਮ ਕੋਰਟ ਨੇ ਚੋਣ ਬਾਂਡ ਯੋਜਨਾ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਸੂਚਨਾ ਦੇ ਅਧਿਕਾਰ ਅਤੇ ਸੰਵਿਧਾਨ ਵੱਲੋਂ ਗਾਰੰਟੀਸ਼ੁਦਾ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ਉਲੰਘਣਾ ਕਰਦੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਦੋ […]