Parramatta’s past and present on show at Culture Up Late

Parramatta’s past and present on show at Culture Up Late

Parramatta CBD and Wentworth Point will come alive over two weeks of free performances and audio tours exploring the City’s rich history in a contemporary showcase as part of Parramatta’s Culture Up Late program. From the brainchild of FORM Dance Projects, If These Walls Could Sing (16 February – 3 March) will create an immersive experience in […]

ਮਾਹਿਲਪੁਰ ਵਿਖੇ ਫੁੱਟਬਾਲ ਦਾ ਮਹਾਕੁੰਭ

ਮਾਹਿਲਪੁਰ ਵਿਖੇ ਫੁੱਟਬਾਲ ਦਾ ਮਹਾਕੁੰਭ

15 ਤੋਂ 22 ਫਰਵਰੀ ਤੱਕ ਕਰਵਾਏ ਜਾ ਰਹੇ 61ਵੇਂ ਆਲ ਇੰਡੀਆ ਫੁੱਟਬਾਲ ਟੂਰਨਾਮੈਂਟ ‘ਤੇ ਵਿਸ਼ੇਸ਼ ਜਿਵੇਂ ਸੰਸਾਰਪੁਰ ਨੂੰ ਹਾਕੀ ਦੀ ਨਰਸਰੀ ਕਰਕੇ ਜਾਣਿਆਂ ਜਾਂਦਾ ਹੈ ਉਵੇਂ ਹੀ ਮਾਹਿਲਪੁਰ ਦੀ ਪਹਿਚਾਣ ਫੁੱਟਬਾਲ ਹੈ। ਜੇਕਰ ਮਾਹਿਲਪੁਰ ਨੂੰ ਪੰਜਾਬੀ ਫੁੱਟਬਾਲ ਦੀ ਰਾਜਧਾਨੀ ਆਖ ਲਿਆ ਜਾਵੇ ਤਾਂ ਇਹ ਕੋਈ ਅਤਿਕਥਨੀ ਨਹੀਂ ਹੋਵੇਗੀ। ਮਾਹਿਲਪੁਰ ਅਤੇ ਇਸ ਦੇ ਨਾਲ਼ ਲੱਗਦੇ ਪਿੰਡਾਂ […]

ਕੈਨੇਡਾ ਦੇ ਜੂਨੋ ਐਵਾਰਡਸ 2024 ਲਈ ਨਾਮੀਨੇਟ ਹੋਏ ਕਰਨ ਔਜਲਾ ਤੇ ਸ਼ੁੱਭ

ਕੈਨੇਡਾ ਦੇ ਜੂਨੋ ਐਵਾਰਡਸ 2024 ਲਈ ਨਾਮੀਨੇਟ ਹੋਏ ਕਰਨ ਔਜਲਾ ਤੇ ਸ਼ੁੱਭ

ਪੰਜਾਬੀ ਗਾਇਕ ਕਰਨ ਔਜਲਾ ਤੇ ਸ਼ੁੱਭ ਨੇ ਆਪਣੇ ਗੀਤਾਂ ਨਾਲ ਮੌਜੂਦਾ ਸਮੇਂ ’ਚ ਹਰ ਕਿਸੇ ’ਤੇ ਆਪਣੀ ਛਾਪ ਛੱਡੀ ਹੈ। ਦੋਵਾਂ ਹੀ ਕਲਾਕਾਰਾਂ ਦੇ ਗੀਤਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਸਰਾਹਿਆ ਜਾਂਦਾ ਹੈ। ਉਥੇ ਕੈਨੇਡਾ ਦੇ ਮਸ਼ਹੂਰ ਜੂਨੋ ਐਵਾਰਡਸ 2024 ’ਚ ਕਰਨ ਔਜਲਾ ਤੇ ਸ਼ੁੱਭ ਨਾਮੀਨੇਟ ਹੋਏ ਹਨ।ਕਰਨ ਔਜਲਾ ਤੇ ਸ਼ੁੱਭ ਨੂੰ ਇਸ ਐਵਾਰਡ ਦੀ […]

ਅੰਡਰ-19 ਵਿਸ਼ਵ ਕੱਪ: ਦੱਖਣੀ ਅਫਰੀਕਾ ਨੂੰ ਦੋ ਵਿਕਟਾਂ ਨਾਲ ਹਰਾ ਕੇ ਭਾਰਤ ਫਾਈਨਲ ’ਚ

ਅੰਡਰ-19 ਵਿਸ਼ਵ ਕੱਪ: ਦੱਖਣੀ ਅਫਰੀਕਾ ਨੂੰ ਦੋ ਵਿਕਟਾਂ ਨਾਲ ਹਰਾ ਕੇ ਭਾਰਤ ਫਾਈਨਲ ’ਚ

ਬੇਨੌਨੀ (ਦੱਖਣੀ ਅਫਰੀਕਾ), 7 ਫਰਵਰੀ- ਸਚਿਨ ਧਾਸ ਅਤੇ ਕਪਤਾਨ ਉਦੈ ਸਹਾਰਨ ਦੇ ਨੀਮ ਸੈਂਕੜਿਆਂ ਅਤੇ ਦੋਵਾਂ ਵਿਚਾਲੇ ਸੈਂਕੜੇ ਦੀ ਭਾਈਵਾਲੀ ਦੀ ਬਦੌਲਤ ਮੌਜੂਦਾ ਚੈਂਪੀਅਨ ਭਾਰਤ ਨੇ ਅੱਜ ਇੱਥੇ ਰੋਮਾਂਚਕ ਸੈਮੀਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ ਦੋ ਵਿਕਟਾਂ ਨਾਲ ਹਰਾ ਕੇ ਲਗਾਤਾਰ ਪੰਜਵੀਂ ਵਾਰ ਅੰਡਰ-19 ਇੱਕ ਰੋਜ਼ਾ ਵਿਸ਼ਵ ਕੱਪ ਦੇ ਫਾਈਨਲ ’ਚ ਜਗ੍ਹਾ ਬਣਾਈ ਹੈ। ਪਹਿਲਾਂ ਬੱਲੇਬਾਜ਼ੀ […]

ਸ਼ਿਕਾਗੋ ’ਚ 3 ਹਮਲਾਵਰਾਂ ਨੇ ਭਾਰਤੀ ਵਿਦਿਆਰਥੀ ਨੂੰ ਘੇਰ ਕੇ ਕੁੱਟਿਆ

ਸ਼ਿਕਾਗੋ ’ਚ 3 ਹਮਲਾਵਰਾਂ ਨੇ ਭਾਰਤੀ ਵਿਦਿਆਰਥੀ ਨੂੰ ਘੇਰ ਕੇ ਕੁੱਟਿਆ

ਨਿਊਯਾਰਕ (ਅਮਰੀਕਾ), 7 ਫਰਵਰੀ- ਅਮਰੀਕਾ ਦੇ ਸ਼ਿਕਾਗੋ ਵਿਚ ਸੂਚਨਾ ਤਕਨਾਲੋਜੀ (ਆਈਟੀ) ਦੀ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀ ਨੂੰ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਨੇੜੇ ਬੇਰਹਿਮੀ ਨਾਲ ਕੁੱਟਿਆ। ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਵੀਡੀਓ ‘ਚ 4 ਫਰਵਰੀ ਦੀ ਰਾਤ ਨੂੰ ਤਿੰਨ ਵਿਅਕਤੀ ਸਈਅਦ ਮਜ਼ਾਹਿਰ ਅਲੀ ਦਾ ਪਿੱਛਾ ਕਰਦੇ ਹੋਏ ਦਿਖਾਈ ਦਿੱਤੇ। ‘ਐਕਸ’ ‘ਤੇ ਪੋਸਟ ਕੀਤੀ […]