ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੋਮਵਾਰ ਨੂੰ ਨਵੀਂ ਪੈਨਸ਼ਨ ਸਕੀਮ ਵਿਚ ਆਪਣਾ ਹਿੱਸਾ ਵਧਾਉਣ ਦਾ ਫੈਸਲਾ ਕੀਤਾ ਹੈ। ਵੱਖ-ਵੱਖ ਮੁਲਾਜ਼ਮ ਯੂਨੀਅਨ ਮੁੱਖ ਤੌਰ ‘ਤੇ ਇਸ ਦੀ ਮੰਗ ਕਰ ਰਹੇ ਸਨ। ਭਾਰਤ ਸਰਕਾਰ ਦੇ ਫੈਸਲੇ ਅਨੁਸਾਰ ਇਹ 1 ਅਪ੍ਰੈਲ, 2019 ਤੋਂ ਪ੍ਰਭਾਵੀ ਹੋਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਨਵੀਂ ਪੈਨਸ਼ਨ ਸਕੀਮ ਤਹਿਤ ...
Read More »News
ਹਾਕੀ ਟੂਰਨਾਮੈਂਟ : ਹਰਦੀਪ ਸਿੰਘ ਨੇ ਲਾਇਆ ਵਿਰੋਧੀ ਟੀਮ ਦੇ ਖਿਡਾਰੀ ‘ਤੇ ਕੁੱਟਮਾਰ ਦਾ ਦੋਸ਼
ਜਲੰਧਰ – ਪਿਛਲੇ ਕੁਝ ਦਿਨਾਂ ਪਹਿਲਾਂ ਨਹਿਰੂ ਸੀਨੀਅਰ ਹਾਕੀ ਟੂਰਨਾਮੈਂਟ ਦੇ ਦੌਰਾਨ ਦਿੱਲੀ ਦਾ ਹਾਕੀ ਸਟੇਡੀਅਮ ਜੰਗ ਦੇ ਮੈਦਾਨ ‘ਚ ਤਬਦੀਲ ਹੋ ਗਿਆ ਸੀ ਜਿਸ ‘ਚ ਕਈ ਖਿਡਾਰੀ ਜ਼ਖ਼ਮੀ ਹੋਏ ਸਨ। ਪੰਜਾਬ ਪੁਲਸ ਦੇ ਜ਼ਖ਼ਮੀ ਹਾਕੀ ਖਿਡਾਰੀ ਹਰਦੀਪ ਸਿੰਘ ਨੇ ਕਿਹਾ ਕਿ ਇਹ ਵਿਵਾਦ ਇਕ ਨਸਲੀ ਟਿੱਪਣੀ ਕਾਰਨ ਹੋਇਆ ਸੀ। ਜਲੰਧਰ ਦੇ ਮਿੱਠਾਪੁਰ ਦੇ ਰਹਿਣ ਵਾਲੇ ਹਰਦੀਪ ਸਿੰਘ ਪੰਜਾਬ ਪੁਲਸ ...
Read More »ਮੰਨਾ ਦਾ ਦੋਸ਼ ਸੁਖਬੀਰ ਨੇ ਸਿੱਧੂ ਨੂੰ ਦਿੱਤੇ 1 ਕਰੋੜ ਰੁਪਏ
ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਬੁਲਾਰੇ ਮਨਦੀਪ ਸਿੰਘ ਮੰਨਾ ਨੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਦੋਸ਼ ਲਾਇਆ ਹੈ। ਮੰਨਾ ਨੇ ‘ਜਗਬਾਣੀ’ ਨਾਲ ਗੱਲਬਾਤ ਕਰਦਿਆਂ ਸਿੱਧੂ ‘ਤੇ ਦੋਸ਼ ਲਗਾਇਆ ਕਿ ਉਸ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਕਿਸੇ ਕੰਮ ਲਈ 1 ਕਰੋੜ ਰੁਪਏ ਦਿੱਤੇ ਗਏ ਸਨ ਪਰ ਅਤੇ ਤੱਕ ਇਸ ਦਾ ਕੋਈ ਕੰਮ ਨਹੀਂ ...
Read More »ਸੰਗਤਾਂ ਨੂੰ ਬਾਬੇ ਨਾਨਕ ਦੇ ਘਰ ਦੇ ਦੀਦਾਰ ਕਰਨ ਤੋਂ ਮੀਂਹ ਵੀ ਨਾ ਰੋਕ ਸਕਿਆ
ਗੁਰਦਾਸਪੁਰ : ਭਾਰੀ ਮੀਂਹ ਦੇ ਬਾਵਜੂਦ ਡੇਰਾ ਬਾਬਾ ਨਾਨਕ ਤੋਂ ਚਾਰ ਕਿਲੋਮੀਟਰ ਦੂਰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਯਾਤਰੀਆਂ ਅੰਦਰ ਲਾਮਿਸਾਲ ਉਤਸ਼ਾਹ ਪਾਇਆ ਜਾ ਰਿਹਾ ਹੈ। ਬਾਰਿਸ਼ ਵੀ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਰੋਕ ਨਹੀਂ ਸਕੀ।ਜ਼ਿਕਰਯੋਗ ਹੈ ਕਿ ਬੀਤੀ ਸਾਰੀ ਰਾਤ ਹੁੰਦੀ ਬਾਰਿਸ਼ ਨਾਲ ਠੰਢ ਵੀ ਵਧਦੀ ਜਾ ਰਹੀ ਹੈ। ਜਾਣਕਾਰੀ ...
Read More »ਨਾਰਾਜ਼ ਵਿਧਾਇਕਾਂ ਦੇ ਸ਼ਿਕਵੇ ਦੂਰ ਕਰਨ ਦੀਆਂ ਕੋਸ਼ਿਸ਼ਾਂ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਰਾਜ਼ ਵਿਧਾਇਕਾਂ ਦੇ ਗਿਲੇ ਸ਼ਿਕਵੇ ਦੂਰ ਕਰਨ ਲਈ ਪਾਰਟੀ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਦੇ ਦਫ਼ਤਰ ਵਲੋਂ ਕੋਸ਼ਿਸ਼ਾਂ ਆਰੰਭ ਦਿਤੀਆਂ ਗਈਆਂ ਹਨ। ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਨਰਾਜ਼ ਵਿਧਾਇਕਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਲਈ ਸਮਾਂ ਮੰਗਿਆ ਹੈ। ਸੰਭਾਵਨਾ ਹੈ ਕਿ ਕਲ 29 ਨਵੰਬਰ ਨੂੰ ਨਰਾਜ਼ ਵਿਧਾਇਕਾਂ ਦੀ ਮੁੱਖ ਮੰਤਰੀ ਨਾਲ ...
Read More »