ਆਸਟ੍ਰੇਲੀਆ ‘ਚ ਭਾਰਤੀ ਪਰਿਵਾਰ ਦੇ 11 ਮਹੀਨੇ ਦੇ ਮਾਸੂਮ ਦੀ ਦਰਦਨਾਕ ਮੌਤ

ਸਿਡਨੀ-  ਆਸਟ੍ਰੇਲੀਆ ਗਏ ਭਾਰਤੀ ਮੂਲ ਦੇ ਇਕ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਉਨ੍ਹਾਂ ਦੇ 11 ਮਹੀਨੇ ਦੇ ਬੱਚੇ ਦੀ ਦਰਦਨਾਕ ਹਾਦਸੇ ਵਿਚ ਮੌਤ ਹੋ ਗਈ। ਮਾਸੂਮ ਇੱਕ ‘ਛੋਟੇ’ ਮੱਛੀ ਟੈਂਕ ਵਿੱਚ ਡਿੱਗ ਪਿਆ ਸੀ। ਮਾਸੂਮ ਦੇ ਦਿਮਾਗ ਨੂੰ ਗੰਭੀਰ ਨੁਕਸਾਨ ਪਹੁੰਚਿਆ, ਕਿਉਂਕਿ ਉਹ ਕਾਫ਼ੀ ਦੇਰ ਤੱਕ ਪਾਣੀ ਵਿੱਚ ਡੁੱਬਿਆ ਰਿਹਾ। ਜੁਗਾੜ ਸਿੰਘ ਬਾਠ […]

ਧੋਨੀ ਖ਼ਿਲਾਫ਼ ਮਾਣਹਾਨੀ ਦਾ ਕੇਸ: ਸਾਬਕਾ ਕਪਤਾਨ ਨੂੰ ਈਮੇਲ ਰਾਹੀਂ ਮਾਮਲੇ ਬਾਰੇ ਸੂਚਿਤ ਕੀਤਾ ਜਾਵੇ: ਹਾਈ ਕੋਰਟ

ਧੋਨੀ ਖ਼ਿਲਾਫ਼ ਮਾਣਹਾਨੀ ਦਾ ਕੇਸ: ਸਾਬਕਾ ਕਪਤਾਨ ਨੂੰ ਈਮੇਲ ਰਾਹੀਂ ਮਾਮਲੇ ਬਾਰੇ ਸੂਚਿਤ ਕੀਤਾ ਜਾਵੇ: ਹਾਈ ਕੋਰਟ

ਨਵੀਂ ਦਿੱਲੀ, 18 ਜਨਵਰੀ- ਦਿੱਲੀ ਹਾਈ ਕੋਰਟ ਨੇ ਆਪਣੀ ਰਜਿਸਟਰੀ ਨੂੰ ਕਿਹਾ ਕਿ ਉਹ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਐੱਮਐੱਸ ਧੋਨੀ ਨੂੰ ਸੂਚਿਤ ਕਰੇ ਕਿ ਉਸ ਦੇ ਦੋ ਸਾਬਕਾ ਕਾਰੋਬਾਰੀ ਭਾਈਵਾਲਾਂ ਨੇ ਉਸ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਮੁੱਦਈ ਅਤੇ ਸਾਬਕਾ ਵਪਾਰਕ ਭਾਈਵਾਲਾਂ ਮਿਹਿਰ ਦਿਵਾਕਰ ਅਤੇ ਉਨ੍ਹਾਂ ਦੀ ਪਤਨੀ ਸੌਮਿਆ ਦਾਸ ਨੇ […]

ਖਹਿਰਾ ਨੂੰ ਜ਼ਮਾਨਤ ਮਾਮਲੇ ’ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਅਪੀਲ ਰੱਦ ਕੀਤੀ

ਖਹਿਰਾ ਨੂੰ ਜ਼ਮਾਨਤ ਮਾਮਲੇ ’ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਅਪੀਲ ਰੱਦ ਕੀਤੀ

ਨਵੀਂ ਦਿੱਲੀ, 18 ਜਨਵਰੀ- ਸੁਪਰੀਮ ਕੋਰਟ ਨੇ ਐੱਨਡੀਪੀਐੱਸ ਐਕਟ ਕੇਸ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ 2015 ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਦੀ ਅਪੀਲ ਰੱਦ ਕਰ ਦਿੱਤੀ ਹੈ।ਜਸਟਿਸ ਬੇਲਾ ਐਮ. ਤ੍ਰਿਵੇਦੀ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 4 […]

ਚੰਡੀਗੜ੍ਹ ਦੇ ਮੇਅਰ ਦੀ ਚੋਣ ਮੁਲਤਵੀ, ਪ੍ਰੀਜ਼ਾਈਡਿੰਗ ਅਫਸਰ ਦੀ ਸਿਹਤ ਖ਼ਰਾਬ

ਚੰਡੀਗੜ੍ਹ, 18 ਜਨਵਰੀ- ਇੰਡੀਆ ਗਠਜੋੜ ਅਤੇ ਭਾਜਪਾ ਵਿਚਾਲੇ ਪਹਿਲੀ ਵੱਡੀ ਲੜਾਈ ਵਜੋਂ ਦੇਖੀਆਂ ਜਾ ਰਹੀਆਂ ਚੰਡੀਗੜ੍ਹ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀਆਂ ਚੋਣਾਂ  ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਸਵੇਰੇ 11 ਵਜੇ ਤੋਂ ਚੋਣਾਂ ਹੋਣੀਆਂ ਸਨ ਪਰ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਦੀ ਸਿਹਤ ਖ਼ਰਾਬ ਹੋਣ ਕਾਰਨ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ […]