By G-Kamboj on
INDIAN NEWS, News, Punjab News

ਪੁਰਾਣੀ ਪੈਨਸ਼ਨ ਲਾਗੂ ਕਰਨਾ, ਬਣਦਾ ਡੀ. ਏ. ਦੇਣਾ, ਨਵੇਂ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਪੇ-ਸਕੇਲ ਦੇਣੇ ਪਰਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਦੇਣਾ ਮੁੱਖ ਮੰਗਾਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ : ਵਿਰਕ ਪਟਿਆਲਾ 5 ਮਾਰਚ (ਗੁਰਪ੍ਰੀਤ ਕੰਬੋਜ)- ਸੀ ਪੀ ਐਫ ਕਰਮਚਾਰੀ ਯੂਨੀਅਨ ਵਲੋਂ ਅੱਜ ਫਿਰ ਬਕਾਇਆ ਡੀ ਏ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਦੀ […]
By G-Kamboj on
INDIAN NEWS, News, Punjab News

ਸੀ. ਪੀ. ਐਫ. ਕਰਮਚਾਰੀ ਯੂਨੀਅਨ ਵਲੋਂ ਸਾੜਿ੍ਹਆ ਪੰਜਾਬ ਸਰਕਾਰ ਦਾ ਪੁੱਤਲਾ ਪੈਨਸ਼ਨ ਦੀ ਬਹਾਲੀ ਲਈ ਵਿੱਢਾਂਗੇ ਵੱਡਾ ਸੰਘਰਸ਼: ਵਿਰਕ ਪਟਿਆਲਾ 19 ਫਰਵਰੀ (ਗੁਰਪ੍ਰੀਤ ਕੰਬੋਜ ਸੂਲਰ) ਸੀ ਪੀ ਐਫ ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਅੱਜ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੂਬੇ ਭਰ ਵਿਚ ਪੰਜਾਬ ਸਰਕਾਰ ਦੇ ਪੁੱਤਲੇ ਫੁੱਕੇ ਗਏ। ਇਸੇ ਤਰ੍ਹਾਂ ਹੀ ਪਟਿਆਲਾ […]
By G-Kamboj on
INDIAN NEWS, News, Punjab News, SPORTS NEWS

ਖੇਡਾਂ ’ਚ ਰੁੱਝੇ ਨੌਜਵਾਨ ਰਹਿੰਦੇ ਨੇ ਨਸ਼ਿਆਂ ਤੋਂ ਦੂਰ : ਰੀਗਨ ਪਟਿਆਲਾ, 4 ਜਨਵਰੀ (ਬਿਊਰੋ ਚੀਫ)– ਉਘੇ ਸਮਾਜ ਸੇਵੀ ਤੇ ਨੌਜਵਾਨ ਆਗੂ ਰੀਗਨ ਆਹਲੂਵਾਲੀਆ ਵਲੋਂ ਸੂਲਰ ਦੇ ਗਰਾਊਂਡ ਵਿਚ ਮਿੱਟੀ ਪੁਆ ਕੇ ਪੱਧਰਾ ਕੀਤਾ ਗਿਆ ਅਤੇ ਪਿੰਡ ਦੇ ਨੌਜਵਾਨਾਂ ਨਾਲ ਮਿਲ ਕੇ ਇਥੇ ਸਫਾਈ ਵੀ ਕਰਵਾਈ ਗਈ। ਰੀਗਨ ਆਹਲੂਵਾਲੀਆ ਨੇ ਕਿਹਾ ਕਿ ਸੂਲਰ ਦੇ ਪੰਚਾਇਤੀ […]
By G-Kamboj on
INDIAN NEWS, News, Punjab News

ਪਟਿਆਲਾ, 30 ਦਸੰਬਰ (ਪ. ਪ.)- ਗ੍ਰਾਮ ਪੰਚਾਇਤ ਪਿੰਡ ਨਿਊਂ ਖੇੜੀ ਦਾ ਆਮ ਇਜਲਾਸ ਪਿੰਡ ਦੀ ਸਾਂਝੀ ਥਾਂ ਖੋਸਲਾ ਚਿਲਡਰਨ ਪਾਰਕ ਵਿਖੇ ਕਰਵਾਇਆ ਗਿਆ, ਜਿਸ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਪੰਚਾਇਤ ਵੱਲੋਂ ਹਾਜ਼ਰ ਸਰਪੰਚ ਬਲਵਿੰਦਰਜੀਤ ਸਿੰਘ ਸੰਧੂ, ਪੰਚਾਇਤ ਮੈਂਬਰ ਜਸਵੰਤ ਸਿੰਘ, ਬਲਜੀਤ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸਿੰਘ, ਨਿਧੀ ਖੋਸਲਾ, ਦਮਨਪ੍ਰੀਤ ਕੌਰ ਤੋਂ ਇਲਾਵਾ ਪੰਚਾਇਤ […]
By G-Kamboj on
COMMUNITY, INDIAN NEWS, News, Punjab News

ਅੰਮ੍ਰਿਤਸਰ, 4 ਨਵੰਬਰ : ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਜੱਥਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਵਾਸਤੇ ਰਵਾਨਾ ਹੋਇਆ ਹੈ। ਇਸ ਜੱਥੇ ਨਾਲ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ […]