Home » News » PUNJAB NEWS

PUNJAB NEWS

‘1984 ਸਿੱਖ ਕਤਲੇਆਮ ਅਤੇ ਡਰਾਵਣੀ ਫਿਲਮ ਵਾਂਗ ਹੈ ਦਿੱਲੀ ਦਾ ਦ੍ਰਿਸ਼’

ddd

ਚੰਡੀਗੜ੍ਹ : ਸ਼ਿਵਸੈਨਾ ਨੇ ਦਿੱਲੀ ਹਿੰਸਾ ‘ਤੇ ਕਿਹਾ ਕਿ ਜਿਸ ਤਰ੍ਹਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ‘ਪਿਆਰ ਦੇ ਸੰਦੇਸ਼’ ਦੇ ਨਾਲ ਭਾਰਤ ਵਿਚ ਸੀ, ਉਸ ਸਮੇਂ ਜਿਸ ਤਰ੍ਹਾਂ ਦੀ ਹਿੰਸਾ ਦਿੱਲੀ ਵਿਚ ਹੋਈ ਉਹ ਇਕ ਹਾਰਰ ਫਿਲਮ ਦੀ ਤਰ੍ਹਾਂ ਹੈ, ਜੋ 1984 ਦੇ ਸਿੱਖ ਕਤਲੇਆਮ ਦੀ ਯਾਦ ਦਿਵਾਉਂਦੀ ਹੈ। ਸ਼ਿਵਸੈਨਾ ਨੇ ਅਪਣੇ ਅਖ਼ਬਾਰ ‘ਸਾਮਨਾ’ ਵਿਚ ਕਿਹਾ ਕਿ ਇਕ ਪਾਸੇ ਦਿੱਲੀ ...

Read More »

ਮੂੰਹ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਆਪ ਦਾ ਪ੍ਰਦਰਸ਼ਨ

aaaa

ਚੰਡੀਗੜ੍ਹ: ਪੰਜਾਬ ਸਰਕਾਰ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਅੱਜ ਵੀ ਪੰਜਾਬ ਵਿਧਾਨ ਸਭਾ ਦੇ ਬਾਹਰ ਫਿਰ ਹੰਗਾਮਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਆਗੂਆਂ ਵੱਲੋਂ ਵਿਧਾਨ ਸਭਾ ਦੇ ਬਾਹਰ ਹੰਗਾਮਾ ਕੀਤਾ ਜਾ ਰਿਹਾ ਹੈ।ਇਹ ਪ੍ਰਦਰਸ਼ਨ ਪੰਜਾਬ ਵਿਚ ਚੱਲ ਰਹੇ ਮਾਫੀਆ ਰਾਜ ਵਿਰੁੱਧ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੀ ...

Read More »

ਮੁੱਖ ਮੰਤਰੀ ਵਲੋਂ ਡੀਜੀਪੀ ਤੇ ਆਸ਼ੂ ਨੂੰ ‘ਕਲੀਨ ਚਿਟ’

cmm

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਡੀਜੀਪੀ ਦਿਨਕਰ ਗੁਪਤਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਡੀਜੀਪੀ ਤੇ ਮੰਤਰੀ ਖਿਲਾਫ਼ ਕਾਰਵਾਈ ਕਰਨ ਦੀ ਕੀਤੀ ਮੰਗ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ...

Read More »

ਮੁਅੱਤਲ ਡੀਐੱਸਪੀ ਨੇ ਖੁਰਾਕ ਮੰਤਰੀ ’ਤੇ ਲਾਏ ਗੰਭੀਰ ਦੋਸ਼

dsw

ਚੰਡੀਗੜ੍ਹ : ਪੰਜਾਬ ਪੁਲੀਸ ਦੇ ਮੁਅੱਤਲ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਸਾਲ 1992 ਵਿੱਚ ਲੁਧਿਆਣਾ ਦੀ ਗੁੜ ਮੰਡੀ ’ਚ ਹੋਏ ਬੰਬ ਧਮਾਕੇ ਅਤੇ ਗੈਰ-ਸਮਾਜਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਵਰਗੇ ਗੰਭੀਰ ਦੋਸ਼ ਲਗਾਏ ਹਨ। ਮੁਅੱਤਲ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੇ ਇੱਥੇ ਪ੍ਰੈੱਸ ਕਲੱਬ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ...

Read More »

ਬੇਅਦਬੀ ਦੇ ਦੋਸ਼ੀ ਨਾ ਫੜਨ ਤੇ ਸੌਦਾ-ਸਾਧ ਨਾਲ ਯਾਰੀ ਬਾਦਲਾਂ ਦੇ ਪਤਨ ਦਾ ਕਾਰਨ ਬਣੀ?

1q

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਨਾ ਫੜਨ ਅਤੇ ਸੌਦਾ-ਸਾਧ ਨਾਲ ਵੋਟਾਂ ਦੀ ਯਾਰੀ ਪਾਉਣ ਕਰ ਕੇ ਹੀ ਬਾਦਲ ਪਰਵਾਰ ਦੇ ਪਤਨ ਦਾ ਕਾਰਨ ਬਣਨ ਜਾਣ ਦੀ ਚਰਚਾ ਸਿੱਖ-ਕੌਮ, ਪੰਥਕ ਤੇ ਸਿਆਸੀ ਹਲਕਿਆਂ ਵਿਚ ਹੈ। ਬੇਅਦਬੀ ਕਾਂਡ ਬਾਦਲ ਸਰਕਾਰ ਸਮੇਂ ਹੋਇਆ ਸੀ।ਸਿੱਖ ਸਿਆਸਤ ਨੂੰ ਸਮਝਣ ਵਾਲਿਆਂ ਦਾ ਕਹਿਣਾ ਹੈ ਕਿ ‘ਜਥੇਦਾਰਾਂ’ ਨੂੰ ਘਰ ਸੱਦ ਕੇ ਸੌਦਾ-ਸਾਧ ...

Read More »