Home » News » PUNJAB NEWS (page 10)

PUNJAB NEWS

ਵਿਧਾਨ ਸਭਾ ਦੇ ਬਾਹਰ ਖਹਿਰਾ ਤੇ ਬੈਂਸ ਦਾ ਪ੍ਰਦਰਸ਼ਨ

sk

ਚੰਡੀਗੜ੍ਹ- ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਸੁਖਪਾਲ ਖਹਿਰਾ ਵੱਲੋਂ ਵਿਧਾਨ ਸਭਾ ਦੇ ਬਾਹਰ ਜਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੁਖਪਾਲ ਖਹਿਰਾ ਨੇ ਅਕਾਲੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਕਾਲੀਆਂ ਖਿਲਾਫ ਕੇਸ ਦਰਜ ਹੋਣੇ ਚਾਹੀਦੇ ਹਨ ਅਤੇ ਗ੍ਰਿਫਤਾਰੀ ਵੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ...

Read More »

ਦੁਬਈ ‘ਚ ਰਹਿੰਦੇ ਨੌਜਵਾਨ ਨੇ ਤਲਾਕਸ਼ੁਦਾ ਮਹਿਲਾ ਤੋਂ ਠੱਗੇ 2 ਲੱਖ ਰੁਪਏ

aq

ਨਵਾਂਸ਼ਹਿਰ- ਦੁਬਈ ‘ਚ ਰਹਿ ਰਹੇ ਨਵਾਂਸ਼ਹਿਰ ਦੇ ਇਕ ਨੌਜਵਾਨ ਵੱਲੋਂ ਮੁੰਬਈ ਦੀ ਤਲਾਕਸ਼ੁਦਾ ਮਹਿਲਾ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਦੁਬਈ ‘ਚ ਰਹਿੰਦੇ ਨੌਜਵਾਨ ਨੇ ਤਲਾਕਸ਼ੁਦਾ ਮਹਿਲਾ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਕੋਲੋਂ ਕਰੀਬ 2 ਲੱਖ ਰੁਪਏ ਠੱਗ ਲਏ। ਮਹਿਲਾ ਹੁਣ ਕਰੀਬ 10 ਸਾਲ ਦੇ ਆਪਣੇ ਬੇਟੇ ਨਾਲ ਦੋਸ਼ੀ ਦੀ ...

Read More »

ਅੰਮ੍ਰਿਤਸਰ : ਆਜ਼ਾਦ ਕੌਂਸਲਰ ਦੇ ਪਤੀ ਦਾ ਕਤਲ

ਅੰਮ੍ਰਿਤਸਰ : ਜੰਡਿਆਲਾ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ‘ਤੇ ਕੁਝ ਲੋਕਾਂ ਵਲੋਂ ਹਮਲਾ ਕਰ ਦਿੱਤਾ ਗਿਆ, ਇਸ ਹਮਲੇ ਵਿਚ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਕੁਲਵਿੰਦਰ ਸਿੰਘ ਦੀ ਪਤਨੀ ਆਜ਼ਾਦ ਕੌਂਸਲਰ ਹੈ ਅਤੇ ਕੁਝ ਦਿਨ ਪਹਿਲਾਂ ਹੀ ਕੁਲਵਿੰਦਰ ਸਿੰਘ ਕਿੰਦਾ ਨੇ ਕਾਂਗਰਸ ਨਾਲ ਹੱਥ ਮਿਲਾਇਆ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਬੱਚਿਆਂ ਦੇ ਝਗੜੇ ਨੂੰ ਲੈ ...

Read More »

ਮਾਈਨਿੰਗ ਰੋਕਣ ਗਏ ਪਿੰਡ ਵਾਸੀਆਂ ‘ਤੇ ਚਲਾਈਆਂ ਗੋਲੀਆਂ

a1

ਜਲੰਧਰ -ਇਥੋਂ ਦੇ ਥਾਣਾ ਪਤਾੜਾ ਅਧੀਨ ਆਉਂਦੇ ਪਿੰਡ ਨੌਲੀ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਇਥੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਗਈ। ਇਸ ਦੀ ਸੂਚਨਾ ਤੁਰੰਤ ਲੋਕਾਂ ਨੇ ਪੁਲਸ ਨੂੰ ਦਿੱਤੀ, ਜਿਸ ਦੇ ਬਾਅਦ ਤੁਰੰਤ ਥਾਣਾ ਪਤਾਰਾ ਦੀ ਪੁਲਸ ਅਤੇ ਆਦਮਪੁਰ ਦੇ ਡੀ. ਐੱਸ. ਪੀ. ਨਰਿੰਦਰ ਕੁਮਾਰ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਸੂਤਰਾਂ ਮੁਤਾਬਕ ...

Read More »

ਪੁਲਿਸ ਨੇ ਫੜਿਆ ਕਰੀਬ ਸਵਾ 2 ਕਰੋੜ ਦਾ ਸੋਨਾ

a

ਖੰਨਾ, 25 ਅਗਸਤ – ਖੰਨਾ ਪੁਲਿਸ ਦੇ ਐਸ. ਐਸ. ਪੀ. ਧਰੁਵ ਦਹੀਆ ਨੇ ਦਾਅਵਾ ਕੀਤਾ ਕਿ ਖੰਨਾ ਪੁਲਿਸ ਨੇ 2 ਵਿਅਕਤੀਆਂ ਤੋਂ ਬਿਨਾਂ ਹਿਸਾਬ ਦੇ ਕਰੀਬ ਸਵਾ 2 ਕਰੋੜ ਦੇ ਸੋਨੇ ਦੀ ਬਰਾਮਦਗੀ ਕੀਤੀ ਹੈ। ਇਸ ਸੋਨੇ ਵਜ਼ਨ ਕਰੀਬ 7.5 ਕਿਲੋ ਦੱਸਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਧਰਮਪਾਲ ਅਤੇ ਅਨਿਲ ਕੁਮਾਰ ਵਾਸੀ ਹਿਮਾਚਲ ਪ੍ਰਦੇਸ਼ ਨੂੰ ਕਾਬੂ ਕੀਤਾ ਹੈ। ...

Read More »