Home » News » PUNJAB NEWS (page 2)

PUNJAB NEWS

ਡੀਜੀਪੀ ਅਤੇ ਭਾਰਤ ਭੂਸ਼ਨ ਆਸ਼ੂ ਦੀ ਬਰਖ਼ਾਸਤਗੀ ਨੂੰ ਲੈ ਕੇ ‘ਆਪ’ ਨੇ ਠੱਪ ਕੀਤੀ ਸਦਨ ਦੀ ਕਾਰਵਾਈ

dgp

ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਡੀਜੀਪੀ ਦਿਨਕਰ ਗੁਪਤਾ ਨੂੰ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਸਦਨ ਦੀ ਕਾਰਵਾਈ ਠੱਪ ਕਰੀ ਰੱਖ। ਸਪੀਕਰ ਰਾਣਾ ਕੇਪੀ ਸਿੰਘ ਨੂੰ ਤਿੰਨ ਵਾਰ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ ਅਤੇ ਆਖਰ ਸਪੀਕਰ ਨੂੰ ਸਦਨ ...

Read More »

ਰਿਸ਼ਤੇ ‘ਤੇ ਜਾਪਣ ਲੱਗੇਗਾ ਕਲੰਕ

121

ਤਰਨਤਾਰਨ : ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਬਾਕੀਪੁਰ ਵਿਖੇ ਉਸ ਸਮੇਂ ਖ਼ੌਫ਼ ਦਾ ਮਾਹੌਲ ਫੈਲ ਗਿਆ ਜਦੋਂ ਜ਼ਮੀਨ ਦੇ ਟੁਕੜੇ ਲਈ ਭਰਾ ਨੇ ਹੀ ਭਰਾ ਨੂੰ ਗੋਲੀਆਂ ਨਾਲ ਭੁੰਨ ਕੇ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਬਲਦੇਵ ਸਿੰਘ ਦੀ ਹੱਤਿਆ ਦੇ ਵਿੱਚ ਮ੍ਰਿਤਕ ਦਾ ਪਿਓ ,ਭਰਾ ,ਭਤੀਜੇ ਅਤੇ ਮਾਂ ਵੀ ਸ਼ਾਮਿਲ ਹੈ। ਇਸ ਮੌਕੇ ...

Read More »

ਪਟਿਆਲਾ ‘ਚ ਹਾਕੀ ਅਤੇ ਵਾਲੀਬਾਲ ਖਿਡਾਰੀ ਦੀ ਗੋਲੀਆਂ ਮਾਰ ਕੀਤੀ ਹੱਤਿਆ

w1

ਪਟਿਆਲਾ: ਪਟਿਆਲਾ ਤੋਂ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪੰਜਾਬ ਦੇ ਪਟਿਆਲੇ ਵਿੱਚ ਭਾਰਤੀ ਹਾਕੀ ਖਿਡਾਰੀ ਅਤੇ ਵਾਲੀਬਾਲ ਖਿਡਾਰੀ ਦੀ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਗਈ ਹੈ। ਦੋਨੋਂ ਖਿਡਾਰੀ ਬਿਜਲੀ ਬੋਰਡ ਦੇ ਕਰਮਚਾਰੀ ਵੀ ਸਨ।ਦੋਨਾਂ ਦੀ ਪਹਿਚਾਣ ਅਮਰੀਕ ਸਿੰਘ ਅਤੇ ਸਿਮਰਜੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਦੋਸ਼ੀਆਂ ਦੀ ਭਾਲ ਸ਼ੁਰੂ ...

Read More »

ਇਕ ਦੂਜੇ ਨੂੰ ਬਚਾਉਣ ਲਈ ਕੈਪਟਨ ਤੇ ਸੁਖਬੀਰ ਦੀ ਐ ਪੱਕੀ ਯਾਰੀ

www

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਪਹਿਲਾ ਦਿਨ ਬਹੁਤ ਹੀ ਹੰਗਾਮੇਦਾਰ ਰਿਹਾ। ਬਜਟ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਇਆ ਪਰ ਥੋੜ੍ਹੇ ਸਮੇਂ ਦੀ ਮਿਆਦ ਦੇ ਕਾਰਨ ਵਿਰੋਧੀ ਪਾਰਟੀਆਂ ਲਗਾਤਾਰ ਹੰਗਾਮਾ ਪੈਦਾ ਕਰ ਰਹੀਆਂ ਸਨ। ਹੰਗਾਮੇ ਤੋਂ ਬਾਅਦ, ਕਾਰੋਬਾਰੀ ਸਲਾਹਕਾਰ ਕਮੇਟੀ ਦੀ ਬੈਠਕ ਤੋਂ ਬਾਅਦ ਬਜਟ ਸੈਸ਼ਨ ਨੂੰ 4 ਮਾਰਚ ਤੱਕ ਵਧਾ ਦਿੱਤਾ ਗਿਆ ਹੈ। ਹੁਣ 25 ਫਰਵਰੀ ਦੀ ...

Read More »

ਬਰਗਾੜੀ ਜਾਂਚ ਮਾਮਲੇ ‘ਚ CBI ਨੂੰ ਵੱਡਾ ਝਟਕਾ

ww

ਫ਼ਰੀਦਕੋਟ- ਬਰਗਾੜੀ ਜਾਂਚ ਮਾਮਲੇ ‘ਚ CBI ਨੂੰ ਵੱਡਾ ਝਟਕਾ ਲੱਗਿਆ, ਦੱਸ ਦਈਏ ਕਿ CBI ਵਲੋਂ ਸੁਪ੍ਰੀਮ ਕੋਰਟ ‘ਚ ਬਰਗਾੜੀ ਮਾਮਲੇ ਦੀ ਮੁੜ ਜਾਂਚ ਲਈ ਪਟੀਸ਼ਨ ਪਾਈ ਗਈ ਸੀ। ਜਿਸ ਨੂੰ ਸੁਪਰੀਮ ਕੋਰਟ ਵਲੋਂ ਖਾਰਿਜ ਕਰ ਦਿੱਤਾ ਗਿਆ। ਹੁਣ ਪੰਜਾਬ ਸਰਕਾਰ ਵਲੋਂ ਬਣਾਈ ਗਈ SIT ਇਸ ਮਾਮਲੇ ਦੀ ਜਾਂਚ ਕਰੇਗੀ। ਤੁਹਾਨੂੰ ਦੱਸ ਦਈਏ ਕਿ CBI ਵਲੋਂ ਪਹਿਲਾਂ ਇਸ ਮਾਮਲੇ ਨੂੰ ਲੈਕੇ ...

Read More »