Home » News » PUNJAB NEWS (page 28)

PUNJAB NEWS

ਸੁਖਪਾਲ ਖਹਿਰਾ ਨੂੰ ਝਟਕਾ, ਵਿਧਾਇਕ ਜੈਕਿਸ਼ਨ ਸਿੰਘ ਰੋੜੀ ਨੇ ਛੱਡਿਆ ਸਾਥ

aap

ਨਵੀਂ ਦਿੱਲੀ : ਗੜ੍ਹਸ਼ੰਕਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਹਿਕ ਜੈਕਿਸ਼ਨ ਸਿੰਘ ਰੋੜੀ ਨੇ ਅੱਜ ਪਾਰਟੀ ਦੇ ਬਾਗ਼ੀ ਆਗੂ ਤੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਸਾਥ ਛੱਡ ਦਿੱਤਾ ਹੈ। ਸ੍ਰੀ ਖਹਿਰਾ ਲਈ ਇਹ ਵੱਡਾ ਝਟਕਾ ਹੈ ਤੇ ਅਗਲੇ ਕੁਝ ਦਿਨਾਂ `ਚ ਹੋਰ ਵਿਧਾਇਕ ਵੀ ਅਜਿਹਾ ਕੋਈ ਫ਼ੈਸਲਾ ਲੈ ਸਕਦੇ ਹਨ। ਸ੍ਰੀ ਜੈਕਿਸ਼ਨ ਰੋੜੀ ਅੱਜ ਪਾਰਟੀ ਦੇ ...

Read More »

ਪੰਚਾਇਤ ਚੋਣਾਂ `ਚ ਲਾਪਰਵਾਹੀ ਕਾਰਨ ਗੁਰਦਾਸਪੁਰ ਦੇ 4 ਅਧਿਕਾਰੀ ਮੁਅੱਤਲ

ch

ਗੁਰਦਾਸਪੁਰ : ਆਉਂਦੀ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਦੀਆਂ ਤਿਆਰੀਆਂ `ਚ ਲਾਪਰਵਾਹੀ ਵਰਤਣ ਕਾਰਨ ਚਾਰ ਸਰਕਾਰੀ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ। ਗੁਰਦਾਸਪੁਰ ਦੇ ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ, ਲੇਖਾਕਾਰ ਤੇ ਰੀਡਰ, ਪੰਚਾਇਤ ਸਕੱਤਰ ਅਤੇ ਇੱਕ ਮੁਲਾਜ਼ਮ ਖਿ਼ਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਜਿਹੜੇ ਅਧਿਕਾਰੀਆਂ ਵਿਰੁੱਧ ਅੱਜ ਕਾਰਵਾਈ ਕੀਤੀ ਗਈ ਹੈ, ਉਨ੍ਹਾਂ ਦੇ ਨਾਂਅ ਅਤੇ ਅਹੁਦੇ ਇਸ ਪ੍ਰਕਾਰ ...

Read More »

ਦੌਲਤਮੰਦ ਵਿਧਾਇਕਾਂ ਨੇ ਕੱਢੇ ਖ਼ਜ਼ਾਨੇ ਦੇ ਵੱਟ

caas

ਬਠਿੰਡਾ : ਪੰਜਾਬ ਦੇ ਵਜ਼ੀਰਾਂ ਨੇ ਤਾਂ ਆਮਦਨ ਕਰ ਭਰਨ ਲਈ ਜੇਬ ਢਿੱਲੀ ਕਰਨੀ ਸ਼ੁਰੂ ਕੀਤੀ ਹੈ, ਪਰ ਦੌਲਤਮੰਦ ਵਿਧਾਇਕ ਹਾਲੇ ਵੀ ਪੱਲਿਓਂ ਆਮਦਨ ਕਰ ਭਰਨ ਤੋਂ ਇਨਕਾਰੀ ਹਨ। ਸਰਕਾਰੀ ਖ਼ਜ਼ਾਨਾ ਵਿਧਾਇਕਾਂ ਨੂੰ ਸਿਰਫ਼ ਤਨਖ਼ਾਹ ਤੇ ਭੱਤੇ ਹੀ ਨਹੀਂ ਦਿੰਦਾ, ਬਲਕਿ ਆਮਦਨ ਟੈਕਸ ਵੀ ਤਾਰ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤੀ ਸੁਧਾਰਾਂ ਲਈ ਬਣੀ ਕੈਬਨਿਟ ਸਬ ਕਮੇਟੀ ...

Read More »

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬੰਦ ਕਰਨ ਦੀ ਤਿਆਰੀ

sa

ਚੰਡੀਗੜ੍ਹ- ਯੂਟੀ ਦੇ ਸਿੱਖਿਆ ਵਿਭਾਗ ਵੱਲੋਂ ਜਲਦੀ ਹੀ ਘੱਟ ਵਿਦਿਆਰਥੀਆਂ ਵਾਲੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕੀਤਾ ਜਾਵੇਗਾ ਅਤੇ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਨੇੜਲੇ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਸਬੰਧੀ ਵਿਭਾਗ ਵਲੋਂ ਖਾਕਾ ਤਿਆਰ ਕਰ ਲਿਆ ਗਿਆ ਹੈ ਜਿਸ ਬਾਰੇ ਅੰਤਿਮ ਫ਼ੈਸਲਾ ਸਰਵੇਖਣ ਕਰਵਾਉਣ ਤੋਂ ਬਾਅਦ ਲਿਆ ਜਾਵੇਗਾ। ਇਸ ਤੋਂ ਇਲਾਵਾ ਵਿਭਾਗ ਨੇ ਖ਼ਸਤਾ ਹਾਲ ਸਕੂਲਾਂ ਦਾ ਵੇਰਵਾ ...

Read More »

ਸਿੱਖ ਕਤਲੇਆਮ ਪੀੜਤਾਂ ਨੇ ਸਾਰੇ ਦੋਸ਼ੀਆਂ ਲਈ ਫਾਂਸੀ ਦੀ ਸਜ਼ਾ ਮੰਗੀ

The family members of 1984 anti-

ਲੁਧਿਆਣਾ : ਦਿੱਲੀ ਹਾਈ ਕੋਰਟ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਲੁਧਿਆਣਾ ਦੇ ਦੁੱਗਰੀ ਦੀ ਸੀਆਰਪੀ ਕਲੋਨੀ ਵਿਚ ਰਹਿੰਦੇ ਕਤਲੇਆਮ ਪੀੜਤਾਂ ਨੇ ਜਿੱਥੇ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕੀਤਾ, ਉਥੇ ਤਸੱਲੀ ਵੀ ਪ੍ਰਗਟਾਈ। ਪੀੜਤ ਪਰਿਵਾਰਾਂ ਦਾ ਇਹ ਵੀ ਕਹਿਣਾ ਸੀ ਕਿ ਸੱਜਣ ਕੁਮਾਰ ਨੂੰ ਫਾਂਸੀ ਹੋਣੀ ਚਾਹੀਦੀ ਹੈ। ਸਿੱਖ ਕਤਲੇਆਮ ਦੇ ਕਈ ...

Read More »