Home » News » PUNJAB NEWS (page 30)

PUNJAB NEWS

ਪੰਜਾਬ ਸਰਕਾਰ ਨੂੰ ਐੱਸ. ਜੀ. ਪੀ. ਸੀ. ਨੇ ਦਿੱਤੀ ਚਿਤਾਵਨੀ

ss

ਅੰਮ੍ਰਿਤਸਰ : ਬਾਰ੍ਹਵੀਂ ਦੇ ਸਿਲੇਬਸ ‘ਚੋਂ ਸਿੱਖ ਇਤਿਹਾਸ ਨੂੰ ਹਟਾਉਣ ਦੇ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਕਹਿਣਾ ਹੈ ਕਿ ਸਿੱਖ ਇਤਿਹਾਸ ਦਾ ਮਸਲਾ ਜੇਕਰ ਹੱਲ ਨਾ ਕੀਤਾ ਗਿਆ ਤਾਂ ਸਰਕਾਰ ਖ਼ਿਲਾਫ਼ ਸ਼ਖ਼ਤ ਐਕਸ਼ਨ ਲਿਆ ਜਾਵੇਗਾ। ਐਸ.ਜੀ.ਪੀ.ਸੀ. ਦੀ ਮੀਟਿੰਗ ‘ਚ ਇਸ ਮਸਲੇ ‘ਤੇ ਵਿਚਾਰ-ਵਟਾਂਦਰਾ ...

Read More »

ਬਹਿਬਲ ਕਲਾਂ ਗੋਲੀਕਾਂਡ ਦੇ ਸ਼ਹੀਦਾਂ ਦੀਆਂ ਤਸਵੀਰਾਂ ਅਜਾਇਬਘਰ ‘ਚ ਲਗਾਈਆਂ ਜਾਣ

GOLLI

ਹੁਸ਼ਿਆਰਪੁਰ – ਪੰਜਾਬ ਕਾਂਗਰਸ ਪ੍ਰਦੇਸ਼ ਕਮੇਟੀ ਦੀ ਬੁਲਾਰਨ ਨਿਮਿਸ਼ਾ ਮਹਿਤਾ ਨੇ ਬਹਿਬਲ ਕਲਾਂ ਗੋਲੀਕਾਂਡ ‘ਚ ਮਾਰੇ ਗਏ ਦੋ ਸਿੱਖ ਨੌਜਵਾਨ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੀਆਂ ਤਸਵੀਰਾਂ ਅਜਾਇਬਘਰ (ਸੈਂਟਰਲ ਸਿੱਖ ਮਿਊਜ਼ੀਅਮ) ‘ਚ ਲਗਾਉਣ ਦੀ ਐੱਸ. ਜੀ. ਪੀ. ਸੀ. ਨੂੰ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਨ ਨਾਲ ਆਉਣ ਵਾਲੀਆਂ ਪੀੜ੍ਹੀਆਂ ਤੱਕ ਇਸ ਸਾਕੇ ਦਾ ਵਿਸਥਾਰ ਅਤੇ ਸੱਚ ...

Read More »

ਪੰਜਾਬ ਪੰਜਾਬ ‘ਚ ਤਿੰਨ ਦਿਨ ਬਾਰਸ਼ ਦੇ ਆਸਾਰ

SS

ਚੰਡੀਗੜ੍ਹ— ਪੰਜਾਬ ‘ਚ ਝੋਨੇ ਦੀ ਕਟਾਈ ਕਰ ਰਹੇ ਕਿਸਾਨਾਂ ਲਈ ਜ਼ਰੂਰੀ ਖਬਰ ਹੈ। ਬੁੱਧਵਾਰ ਤੋਂ ਤਿੰਨ ਦਿਨ ਤਕ ਪੰਜਾਬ ‘ਚ ਬਾਰਸ਼ ਹੋਣ ਦੇ ਆਸਾਰ ਹਨ ਅਤੇ ਕਿਤੇ-ਕਿਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਬੁਲੇਟਨ ਜਾਰੀ ਕਰਦਿਆਂ ਕਿਹਾ ਕਿ ਉੱਤਰੀ ਪੰਜਾਬ ਦੇ ਜ਼ਿਲ੍ਹਿਆਂ ‘ਚ ਬੁੱਧਵਾਰ ਨੂੰ ਤੇਜ਼ ਬਾਰਸ਼ ਹੋ ਸਕਦੀ ਹੈ, ਜਦੋਂ ਕਿ ਬਾਕੀ ਦੋ ਦਿਨਾਂ ਦੌਰਾਨ ਹਲਕੀ ...

Read More »

ਕੈਪਟਨ ਦਾ ਖਰਚਾ ਕਰੋੜਾਂ ਦਾ, ਅਧਿਆਪਕ 15,000 ‘ਚ ਕਿਵੇਂ ਗੁਜ਼ਾਰਾ ਕਰਨ : ਖਹਿਰਾ

pb

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਰੋੜਾਂ ਰੁਪਿਆਂ ਦਾ ਖਰਚਾ ਹੈ, ਜਿਸ ‘ਚੋਂ ਉਹ ਇਕ ਰੁਪਿਆ ਵੀ ਘੱਟ ਨਹੀਂ ਕਰਦੇ ਤਾਂ ਫਿਰ ਅਧਿਆਪਕ ਨੂੰ ਕਿਵੇਂ ਉਹ 15,000 ਰੁਪਏ ‘ਚ ਗੁਜ਼ਾਰਾ ਕਰਨ ਲਈ ਕਹਿ ਸਕਦੇ ਹਨ। ਖਹਿਰਾ ਨੇ ਕਿਹਾ ਕਿ ਕੈਪਟਨ ਦੇ ਓ. ਐੱਸ. ...

Read More »

‘ਆਪ’ ਵਿਧਾਇਕਾ ਬਲਜਿੰਦਰ ਕੌਰ ਦਾ ਪੰਜਾਬ ਸਰਕਾਰ ‘ਤੇ ਹਮਲਾ

BAL

ਤਲਵੰਡੀ ਸਾਬੋ : ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਬੁਲਾਰਾ ਬਲਜਿੰਦਰ ਕੌਰ ਨੇ ਪੰਜਾਬ ਸਰਕਾਰ ‘ਤੇ ਹਮਲਾ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਸਾਰਿਆਂ ਤੋਂ ਨੌਕਰੀ ਖੋਹੀ ਜਾ ਰਹੀ ਹੈ। ਅਧਿਆਪਕਾਂ ਦੀਆਂ ਤਨਖਾਹਾਂ ਘੱਟ ਕਰਨ ਦੇ ਮੁੱਦੇ ‘ਤੇ ਬਲਜਿੰਦਰ ਕੌਰ ਨੇ ਕਿਹਾ ਕਿ ਜਿਨ੍ਹਾਂ ਅਧਿਆਪਕਾਂ ਨੇ ਬੱਚਿਆਂ ਦਾ ਭੱਵਿਖ ...

Read More »