Home » News » PUNJAB NEWS (page 32)

PUNJAB NEWS

ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ `ਤੇ ਆਨੰਦ ਲੈਂਦੇ ਨੇ ਪਾਕਿ ਦੋਸਤ : ਖਹਿਰਾ

bt

ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਾਕਿਸਤਾਨ ਵੱਲੋਂ ਮਿਲੇ ਸੱਦੇ ਨੂੰ ਠੁਕਰਾਉਣ ਤੋਂ ਬਾਅਦ ਅੱਜ ਕੈਪਟਨ ਨੇ ਜਿੱਥੇ ਪਾਕਿ ਫੌਜ ਮੁੱਖੀ ਨੂੰ ਖਰੀਆਂ ਖਰੀਆਂ ਸੁਣਾਈਆਂ। ਉਥੇ ਆਮ ਆਦਮੀ ਪਾਰਟੀ ਤੋਂ ਵੱਖ ਹੋਏ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਦੋਗਲੇਪਨ ਦਾ ਦੋਸ਼ ਲਗਾਇਆ। ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਵਿਦੇਸ਼ੀ ਦੋਸਤੀ ਨੂੰ ਨਿਸ਼ਾਨਾ ਬਣਾਉਂਦੇ ...

Read More »

‘ਖੰਘ ਦੀ ਦਵਾਈ’ ਨੇ ਕਸੂਤਾ ਫਸਾਇਆ ਰਾਜਾ ਵੜਿੰਗ

raja-varring

ਜਲੰਧਰ : ਕਾਂਗਰਸ ਦੇ ਸੀਨੀਅਰ ਆਗੂ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਇਕ ਵਿਵਾਦਤ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ। ਇਹ ਵੀਡੀਓ ਰਾਜਸਥਾਨ ਦੇ ਹਨੂਮਾਨਗੜ੍ਹ ਦੇ ਪੀਲੀਆ ਬੰਗਾ ਇਲਾਕੇ ਦੀ ਦੱਸੀ ਜਾ ਰਹੀ ਹੈ, ਜਿਥੇ ਵਿਧਾਇਕ ਰਾਜਾ ਵੜਿੰਗ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਜਸਥਾਨ ਦੇ ਵੋਟਰਾਂ ਨੂੰ ਪੰਜਾਬ ਦੀ ਸ਼ਰਾਬ ਨਾਲ ਲੁਭਾਉਣ ਦੀ ਕੋਸ਼ਿਸ਼ ਕਰਦੇ ਹੋਏ ...

Read More »

ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇ : ਲੱਖਾ ਸਿਧਾਣਾ

lk

ਚੰਡੀਗੜ੍ਹ : ਗੈਂਗਸਟਰ ਤੋਂ ਸੋਸ਼ਲ ਵਰਕਰ ਬਣੇ ਲੱਖਾ ਸਿਧਾਣਾ ਨੇ ਆਪਣੀ ਸੋਸ਼ਲ ਜੱਥੇਬੰਦੀ ਦੇ ਵਰਕਰਾਂ ਸਮੇਤ ਗਵਰਨਰ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਗਵਰਨਰ ਨੂੰ ਪੰਜਾਬੀ ਭਾਸ਼ਾ ਨੂੰ ਬਣਦਾ ਹੋਇਆ ਮਾਣ-ਸਨਮਾਨ ਦਿਵਾਉਣ ਅਤੇ ਘੱਟ ਗਿਣਤੀ ਸਿੱਖਾਂ ‘ਤੇ ਝੂਠੇ ਕੇਸ ਬਣਾ ਕੇ ਅਨਿਆ ਕਰਨ ਸਬੰਧੀ ਗੱਲਬਾਤ ਕੀਤੀ। ਉਨ੍ਹਾਂ ਨੇ ਪੰਜਾਬ ਦੇ ਦੂਸ਼ਿਤ ਹੋ ਰਹੇ ਪਾਣੀ ਦੇ ਮਸਲੇ ‘ਤੇ ...

Read More »

ਆਡੀਓ ਵਿਵਾਦ ‘ਤੇ ਆਈ. ਜੀ. ਵਲੋਂ ਮਹਿਲਾ ਐੱਚ. ਐੱਚ. ਓ. ਨੂੰ ਝਾੜ

igp

ਫਿਰੋਜ਼ਪੁਰ : ਫ਼ਾਜ਼ਿਲਕਾ ਤੋਂ ਕਾਂਗਰਸ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਥਾਣਾ ਮੁਖੀ ਲਵਮੀਤ ਕੌਰ ਵਿਵਾਦ ‘ਤੇ ਸੀਨੀਅਰ ਪੁਲਸ ਅਧਿਕਾਰੀਆਂ ਨੇ ਸਖਤ ਨੋਟਿਸ ਲਿਆ ਹੈ। ਫ਼ਿਰੋਜ਼ਪੁਰ ਦੇ ਇੰਸਪੈਕਟਰ ਜਨਰਲ ਨੇ ਇਸ ਘਟਨਾ ਦਾ ਹਵਾਲਾ ਦਿੰਦਿਆਂ ਪੰਜ ਜ਼ਿਲਿਆਂ ਦੇ ਸੀਨੀਅਰ ਪੁਲਸ ਕਪਤਾਨਾਂ ਨੂੰ ਪੁਲਸ ਮਰਿਆਦਾ ਵਿਚ ਰਹਿਣ ਦੀ ਚਿਤਾਵਨੀ ਦਿੱਤੀ ਹੈ। ਆਈ. ਜੀ. ਵੱਲੋਂ ਜਾਰੀ ਪੱਤਰ ਵਿਚ ਲਿਖਿਆ ਗਿਆ ਹੈ ਕਿ ...

Read More »

ਇਮਰਾਨ ਖਾਨ ਤੇ ਨਵਜੋਤ ਸਿੱਧੂ ਮਿਲ ਕੇ ਰੱਖਣਗੇ ਕਾਰੀਡੋਰ ਦੀ ਨੀਂਹ

imk

ਜਲੰਧਰ : ਪਾਕਿਸਤਾਨ ਵਲੋਂ ਆਪਣੇ ਦੇਸ਼ ਅੰਦਰ ਕਰਤਾਰਪੁਰ ਕਾਰੀਡੋਰ ਦੇ ਨਿਰਮਾਣ ਪ੍ਰੋਜੈਕਟ ਦੀ ਨੀਂਹ ਰੱਖਣ ਲਈ 28 ਤਾਰੀਕ ਦਾ ਦਿਨ ਮੁਕੱਰਰ ਕੀਤਾ ਗਿਆ ਹੈ। ਇਸ ਕਾਰੀਡੋਰ ਦਾ ਉਦਘਾਟਨ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਕੀਤਾ ਜਾਣਾ ਹੈ ਪਰ ਹੁਣ ਪਾਕਿਸਤਾਨ ਨੇ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਭਾਰਤੀ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੀ ਸੱਦਾ ਭੇਜਿਆ ...

Read More »