Home » News » PUNJAB NEWS (page 4)

PUNJAB NEWS

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ

taru

ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ...

Read More »

ਸ਼ਸ਼ੀ ਥਰੂਰ ਨੂੰ ਤੁਰੰਤ ਪਾਰਟੀ ‘ਚੋਂ ਕੱਢਿਆ ਜਾਵੇ : ਵਰਿੰਦਰ ਸ਼ਰਮਾ

s

ਜਲੰਧਰ- ਸੂਬਾ ਕਾਂਗਰਸ ਸਕੱਤਰ ਵਰਿੰਦਰ ਸ਼ਰਮਾ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਕਾਂਗਰਸ ਪਾਰਟੀ ਨੇ ਲਾਈਨ ਤੋਂ ਬਾਹਰ ਜਾ ਕੇ ਬਿਆਨਬਾਜ਼ੀ ਕਰਨ ਵਾਲੇ ਮਣੀਸ਼ੰਕਰ ਅਈਅਰ ਨੂੰ ਪਾਰਟੀ ‘ਚੋਂ ਬਾਹਰ ਦਾ ਰਾਹ ਦਿਖਾਇਆ ਗਿਆ ਹੈ, ਉਸੇ ਤਰ੍ਹਾਂ ਤੁਰੰਤ ਪਾਰਟੀ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਸ਼ਸ਼ੀ ਥਰੂਰ ਨੂੰ ਵੀ ਪਾਰਟੀ ਤੋਂ ਬਾਹਰ ਕਰਨ। ਇਸ ਸਬੰਧ ਵਿਚ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਵਰਿੰਦਰ ...

Read More »

ਕਾਂਗਰਸੀ ਵਿਧਾਇਕ ਹੋਇਆ ਡੋਪ ਟੈਸਟ ‘ਚੋਂ ਫੇਲ

mla

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰੀ ਮੁਲਾਜ਼ਮਾਂ ਦੇ ਡੋਪ ਟੈਸਟ ਕਰਵਾਏ ਜਾਣ ਦੇ ਐਲਾਨ ਤੋਂ ਬਾਅਦ ਮੰਤਰੀਆਂ ਤੇ ਵਿਧਾਇਕਾਂ ‘ਚ ਵੀ ਜਿਵੇਂ ਆਪਣੀ ਸਾਫ ਦਿਖ ਜਨਤਾ ਸਾਹਮਣੇ ਲਿਆਉਣ ਦੀ ਹੋੜ ਜਿਹੀ ਲੱਗ ਗਈ ਹੈ। ਖਾਸ ਤੌਰ ‘ਤੇ ਇਸ ਦੌੜ ‘ਚ ਕੋਈ ਵੀ ਕਾਂਗਰਸੀ ਵਿਧਾਇਕ ਖੁਦ ਨੂੰ ਪਿੱਛੇ ਨਹੀਂ ਰੱਖਣਾ ਚਾਹੁੰਦਾ। ਇਸ ਲੜੀ ਤਹਿਤ ਜਲੰਧਰ ਦੇ ...

Read More »

ਦਿਲਪ੍ਰੀਤ ਦਾ ਦੋ ਦਿਨ ਦਾ ਰਿਮਾਂਡ

dv

ਚੰਡੀਗੜ੍ਹ, 13 ਜੁਲਾਈ- ਦਿਲਪ੍ਰੀਤ ਬਾਬਾ ਨੂੰ ਅੱਜ ਪੀ. ਜੀ. ਆਈ. ਤੋਂ ਅਦਾਲਤ ‘ਚ ਪੇਸ਼ੀ ਲਈ ਲਿਆਂਦਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ‘ਚ ਪੁਲਿਸ ਦਿਲਪ੍ਰੀਤ ਦੇ ਨਾਲ ਸੀ। ਜਿਥੇ ਅਦਾਲਤ ਨੇ ਦਿਲਪ੍ਰੀਤ ਦਾ ਦੋ ਦਿਨ ਦਾ ਰਿਮਾਂਡ ਦਿੱਤਾ ਹੈ।

Read More »

ਪੰਜਾਬ ‘ਚ ਗੈਂਗਰੇਪ ਦੀ ਸ਼ਿਕਾਰ ਹੋਈ ਸਾਢੇ 5 ਸਾਲਾ ਬੱਚੀ ਦਾ ਪੀ. ਜੀ. ਆਈ.’ਚ ਆਪਰੇਸ਼ਨ

s

ਦਸੂਹਾ- ਬੀਤੇ ਦਿਨੀਂ ਗੈਂਗਰੇਪ ਦੀ ਸ਼ਿਕਾਰ ਹੋਈ ਸਾਢੇ 5 ਸਾਲਾ ਬੱਚੀ ਨੂੰ ਦਸੂਹਾ ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਬੱਚੀ ਦੀ ਹਾਲਤ ਗੰਭੀਰ ਹੈ ਅਤੇ ਪੀ. ਜੀ. ਆਈ. ਦੇ ਮਾਹਿਰ ਡਾਕਟਰਾਂ ਨੇ ਉਸ ਦਾ ਆਪਰੇਸ਼ਨ ਕਰ ਦਿੱਤਾ ਹੈ। ਪੀੜਤਾ ਦੇ ਪਿਤਾ ਨਾਲ ਨੇ ਦੱਸਿਆ ਕਿ ਡਾਕਟਰਾਂ ਨੇ ਬੱਚੀ ਦਾ ...

Read More »