Home » News » PUNJAB NEWS (page 60)

PUNJAB NEWS

ਕੈਪਟਨ ਦੀ ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਅਪੀਲ

ca

ਚੰਡੀਗੜ੍ਹ : ਪੰਜਾਬ ‘ਚ ਪਿਛਲੇ 48 ਘੰਟਿਆਂ ਤੋਂ ਪੈ ਰਹੇ ਮੀਂਹ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਥਿਰਕ ਗਈ ਹੈ। ਪੰਜਾਬ ‘ਚ ਹੜ੍ਹ ਦੇ ਖਤਰੇ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰਾਂ ‘ਚੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਸਕੂਲਾਂ ਨੂੰ 25 ਸਤੰਬਰ ...

Read More »

ਪੰਜਾਬ ‘ਚ ਨਾ ਮੁੱਖ ਮੰਤਰੀ ਨਜ਼ਰ ਆਉਂਦਾ ਨਾ ਮੰਤਰੀ : ਸੁਖਬੀਰ ਬਾਦਲ

as

ਲੁਧਿਆਣਾ : ਛਪਾਰ ਦੇ ਮੇਲੇ ਵਿਚ ਸਿਆਸੀ ਕਾਨਫਰੰਸ ਦੌਰਾਨ ਅਕਾਲੀ ਦਲ ਨੇ ਕਾਂਗਰਸ ‘ਤੇ ਵੱਡਾ ਹਮਲਾ ਬੋਲਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਚੋਣਾਂ ‘ਚ ਐੱਸ. ਐੱਸ. ਪੀ. ਪੱਧਰ ਦੇ ਅਧਿਕਾਰੀ ਨੇ ਗੁੰਡਾਗਰਦੀ ਕੀਤੀ ਹੋਵੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸ਼ਹਿ ‘ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਅਕਾਲੀ ਦਲ ਦੇ ਉਮੀਦਵਾਰਾਂ ਨਾਲ ...

Read More »

ਨਸ਼ਿਆਂ ‘ਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਸ਼ੁਰੂ ਕੀਤੀ ਨਵੀਂ ਪਹਿਲ

as

ਹੁਸ਼ਿਆਰਪੁਰ- ਨਸ਼ਿਆਂ ਦੀ ਦਲਦਲ ‘ਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਕੌਸ਼ਲ ਉਰਫ ਬੀਰਾ ਅਤੇ ਉਸ ਦੇ 61 ਸਾਥੀਆਂ ਨੇ ਮਿਲ ਕੇ ਇਕ ਗਰੁੱਪ ਬਣਾਇਆ ਹੈ। ਦੋਸਤ ਗਰੁੱਪ ਪ੍ਰਬੰਧਕ ਵੀਰ ਕੌਸ਼ਲ ਨੇ ਦੱਸਿਆ ਕਿ ਪਿੰਡ ਸ਼ਹੀਦਾਂ ਅਤੇ ਬੱਸੀ ਹਸਤ ਖਾਂ ਦੇ ਨੌਜਵਾਨਾਂ ਨੇ ਮਿਲ ਕੇ ਨਸ਼ਿਆਂ ਖਿਲਾਫ ਮੁਹਿੰਮ ਚਲਾ ਰੱਖੀ ਹੈ। ਇਹ ਗਰੁੱਪ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ...

Read More »

ਬਲਾਕ ਸੰਮਤੀ ਚੋਣ ‘ਚ ਕਾਂਗਰਸੀ ਉਮੀਦਵਾਰ ‘ਮਨਦੀਪ ਚੌਹਾਨ ਸੂਲਰ’ ਦੀ ਸ਼ਾਨਦਾਰ ਜਿੱਤ

ਜਿੱਤਣ ਮਗਰੋਂ ਕਾਂਗਰਸੀ ਵਿਧਾਇਕ ਕਾਕਾ ਰਜਿੰਦਰ ਸਿੰਘ ਨਾਲ ਮੁਲਾਕਾਤ ਦੌਰਾਨ ਪਰਮਜੀਤ ਚੌਹਾਨ, ਹਰਜੋਤ ਹਾਂਡਾ ਤੇ ਹੋਰ।

ਅਕਾਲੀ ਦਲ ਦੇ ਉਮੀਦਵਾਰ ਨੂੰ 1105 ਵੋਟਾਂ ਨਾਲ ਹਰਾਇਆ ਪਟਿਆਲਾ/ਸੂਲਰ, 23 ਸਤੰਬਰ (ਕੰਬੋਜ) – ਹਲਕਾ ਸਮਾਣਾ ਤੋਂ ਬਲਾਕ ਸੰਮਤੀ ਜ਼ੋਨ ਨੰਬਰ 23 ਤੋਂ ਸੂਲਰ ਦੀ ਕਾਂਗਰਸੀ ਉਮੀਦਵਾਰ ਬੀਬੀ ਮਨਦੀਪ ਚੌਹਾਨ ਨੇ 1105 ਵੋਟਾਂ ਤੋਂ ਜੇਤੂ ਰਹੀ। ਇਥੇ ਕਾਂਗਰਸੀ ਉਮੀਦਵਾਰ ਨੂੰ 1656ਤੇ ਅਕਾਲੀ ਦਲ ਦੇ ਉਮੀਦਵਾਰ ਨੂੰ ਮਹਿਜ਼ 540 ਵੋਟਾਂ ਹੀ ਪਈਆਂ। ਇਸ ਬਲਾਕ ਸੰਮਤੀ ਜ਼ੋਨ ਵਿਚ ਸੂਲਰ, ਬੀੜ ਖੇੜ, ਖੇੜੀ ...

Read More »

ਡਰੱਗ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਹੱਥ ‘ਚ ਫੜੀ ਰਹਿ ਗਈ ਸਰਿੰਜ

sss

ਫਿਰੋਜ਼ਪੁਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ 4 ਹਫਤਿਆਂ ‘ਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਸਹੁੰ ਖਾਧੀ ਸੀ ਪਰ ਇਸ ਗੱਲ ਦੀ ਸੱਚਾਈ ਅੱਜ ਸਭ ਦੇ ਸਾਹਮਣੇ ਹੀ ਹੈ। ਅੱਜ ਵੀ ਕਈ ਨੌਜਵਾਨ ਨਸ਼ਿਆਂ ਦੇ ਟੀਕੇ ਲਗਾ ਕੇ ਮੌਤ ਦੇ ਮੂੰਹ ‘ਚ ਜਾ ਰਹੇ ਹਨ। ਅਜਿਹਾ ਹੀ ਇਕ ਹੋਰ ਮਾਮਲਾ ਫਿਰੋਜ਼ਪੁਰ ਦੇ ਪਿੰਡ ਮਾੜੇ ...

Read More »