ਦਿੱਲੀ ਅਦਾਲਤ ਨੇ ਬ੍ਰਿਜ ਭੂਸ਼ਨ ਖ਼ਿਲਾਫ਼ ਜਿਨਸੀ ਸੋਸ਼ਣ ਮਾਮਲੇ ’ਚ ਪੁਲੀਸ ਤੋਂ ਰਿਪੋਰਟ ਮੰਗੀ

ਦਿੱਲੀ ਅਦਾਲਤ ਨੇ ਬ੍ਰਿਜ ਭੂਸ਼ਨ ਖ਼ਿਲਾਫ਼ ਜਿਨਸੀ ਸੋਸ਼ਣ ਮਾਮਲੇ ’ਚ ਪੁਲੀਸ ਤੋਂ ਰਿਪੋਰਟ ਮੰਗੀ

ਨਵੀਂ ਦਿੱਲੀ, 10 ਮਈ- ਇਥੋਂ ਦੀ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊਐੱਫਆਈ) ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਮਾਮਲੇ ‘ਚ ਪੁਲੀਸ ਤੋਂ ਪ੍ਰਗਤੀ ਰਿਪੋਰਟ ਮੰਗੀ ਹੈ। ਜੱਜ ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਵੱਲੋਂ ਜਾਂਚ ਦੀ ਨਿਗਰਾਨੀ ਕਰਨ ਅਤੇ ਅਦਾਲਤ ਦੇ ਸਾਹਮਣੇ ਕਥਿਤ ਪੀੜਤਾਂ ਦੇ ਬਿਆਨ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਦਿੱਲੀ […]

ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਮੰਗਣੀ 13 ਨੂੰ

ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਮੰਗਣੀ 13 ਨੂੰ

ਨਵੀਂ ਦਿੱਲੀ, 9 ਮਈ- ਅਦਾਕਾਰਾ ਪਰਿਣੀਤੀ ਚੋਪੜਾ ਅਤੇ ‘ਆਪ’ ਨੇਤਾ ਰਾਘਵ ਚੱਢਾ ਦੀ ਮੰਗਣੀ 13 ਮਈ ਨੂੰ ਦਿੱਲੀ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਸਮਾਰੋਹ ਵਿੱਚ ਕਰੀਬ 150 ਨਜ਼ਦੀਕੀ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਸੱਦਾ ਦਿੱਤਾ ਗਿਆ ਹੈ। ਸਮਾਗਮ ਵਿੱਚ ਰਾਜਨੀਤਿਕ ਅਤੇ ਫਿਲਮੀ ਭਾਈਚਾਰੇ ਦੇ ਕਈ ਮੈਂਬਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਦਿੱਲੀ ਪੁਲਸ ਨੇ ਗੀਤਾ ਫੋਗਾਟ ਨੂੰ ਲਿਆ ਹਿਰਾਸਤ ‘ਚ

ਦਿੱਲੀ ਪੁਲਸ ਨੇ ਗੀਤਾ ਫੋਗਾਟ ਨੂੰ ਲਿਆ ਹਿਰਾਸਤ ‘ਚ

ਦਿੱਲੀ- ਦਿੱਲੀ ਪੁਲਸ ਨੇ ਵੀਰਵਾਰ ਨੂੰ ਰਾਸ਼ਟਰਮੰਡਲ ਖੇਡਾਂ ਦੀ ਸੋਨ ਤਗਮਾ ਜੇਤੂ ਗੀਤਾ ਫੋਗਾਟ ਨੂੰ ਹਿਰਾਸਤ ਵਿੱਚ ਲਿਆ ਸੀ। ਗੀਤਾ ਫੋਗਾਟ ਨੇ ਖੁਦ ਫੇਸਬੁੱਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। ਉਸਨੇ ਆਪਣੇ ਟਵੀਟ ਵਿੱਚ ਲਿਖਿਆ, ਮੈਨੂੰ ਅਤੇ ਮੇਰੇ ਪਤੀ ਪਵਨ ਸਰੋਹਾ ਨੂੰ ਦਿੱਲੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਬਹੁਤ ਦੁਖਦ। ਗੀਤਾ ਫੋਗਾਟ ਆਪਣੇ ਪਤੀ ਨਾਲ ਜੰਤਰ-ਮੰਤਰ ‘ਤੇ […]

ਸੰਦੀਪ ਨੰਗਲ ਅੰਬੀਆਂ ਕਤਲ ਕੇਸ ‘ਚ ਪੁਲਸ ਦੀ ਵੱਡੀ ਕਾਰਵਾਈ, ਸੁਰਜਨ ਚੱਠਾ ਗ੍ਰਿਫ਼ਤਾਰ

ਸੰਦੀਪ ਨੰਗਲ ਅੰਬੀਆਂ ਕਤਲ ਕੇਸ ‘ਚ ਪੁਲਸ ਦੀ ਵੱਡੀ ਕਾਰਵਾਈ, ਸੁਰਜਨ ਚੱਠਾ ਗ੍ਰਿਫ਼ਤਾਰ

ਜਲੰਧਰ – ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕੇਸ ਵਿਚ ਜਲੰਧਰ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਦਰਅਸਲ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ ‘ਤੇ ਕਾਰਵਾਈ ਕਰਦਿਆਂ ਪੁਲਸ ਨੇ ਕਤਲ ਕੇਸ ਦੇ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੁਪਿੰਦਰ ਕੌਰ ਨੇ ਕਰੀਬ 6 ਮਹੀਨੇ ਪਹਿਲਾਂ […]

ਸਿਡਨੀ ਕ੍ਰਿਕਟ ਗਰਾਊਂਡ ਦੇ ਗੇਟ ਦਾ ਨਾਮ ਤੇਂਦੁਲਕਰ ਦੇ ਨਾਂ ’ਤੇ ਰੱਖਿਆ

ਸਿਡਨੀ ਕ੍ਰਿਕਟ ਗਰਾਊਂਡ ਦੇ ਗੇਟ ਦਾ ਨਾਮ ਤੇਂਦੁਲਕਰ ਦੇ ਨਾਂ ’ਤੇ ਰੱਖਿਆ

ਸਿਡਨੀ, 24 ਅਪਰੈਲ- ਮਹਾਨ ਭਾਰਤੀ ਬੱਲੇਬਾਜ਼ ਸਚਿਨ ਤੇਂਦੁਲਕਰ ਦੇ 50ਵੇਂ ਜਨਮ ਦਿਨ ਮੌਕੇ ਸਿਡਨੀ ਕ੍ਰਿਕਟ ਗਰਾਊਂਡ (ਐੱਸਸੀਜੀ) ਵਿੱਚ ਅੱਜ ਉਨ੍ਹਾਂ ਦੇ ਨਾਮ ’ਤੇ ਇੱਕ ਗੇਟ ਦਾ ਨਾਮਕਰਨ ਕੀਤਾ ਗਿਆ। ਤੇਂਦੁਲਕਰ ਅੱਜ 50 ਸਾਲ ਦਾ ਹੋ ਗਿਆ ਹੈ। ਉਸ ਨੇ ਐੱਸਸੀਜੀ ਵਿੱਚ ਪੰਜ ਟੈਸਟ ਮੈਚਾਂ ਵਿੱਚ 157 ਦੀ ਔਸਤ ਨਾਲ 785 ਦੌੜਾਂ ਬਣਾਈਆਂ। ਇੱਥੇ ਉਸ ਦਾ […]

1 19 20 21 22 23 336