ਖੇਲੋ ਇੰਡੀਆ ਖੇਡਾਂ : ਗੱਤਕਾ ਮੁਕਾਬਲਿਆਂ ਚ ਪੰਜਾਬ ਦੇ ਲੜਕੇ ਤੇ ਚੰਡੀਗੜ੍ਹ ਦੀਆਂ ਲੜਕੀਆਂ ਰਹੀਆਂ ਜੇਤੂ

ਖੇਲੋ ਇੰਡੀਆ ਖੇਡਾਂ : ਗੱਤਕਾ ਮੁਕਾਬਲਿਆਂ ਚ ਪੰਜਾਬ ਦੇ ਲੜਕੇ ਤੇ ਚੰਡੀਗੜ੍ਹ ਦੀਆਂ ਲੜਕੀਆਂ ਰਹੀਆਂ ਜੇਤੂ

16 ਰਾਜਾਂ ਦੇ 250 ਤੋਂ ਵੱਧ ਗੱਤਕੇਬਾਜਾਂ ਨੇ 64 ਤਗਮਿਆਂ ਲਈ ਕੀਤੀ ਜੋਰ-ਅਜਮਾਈ ਪਹਿਲੀ ਵਾਰ ਦਰਸ਼ਕਾਂ ਲਈ ਗੱਤਕਾ ਮੈਚਾਂ ਦੇ ਨਤੀਜੇ ਸਕੋਰਬੋਰਡ ‘ਤੇ ਸਿੱਧੇ ਪ੍ਰਸਾਰਿਤ ਹੋਏ ਚੰਡੀਗੜ੍ਹ, 11 ਜੂਨ (Jatin Kamboj )- ਭਾਰਤੀ ਖੇਡ ਮੰਤਰਾਲੇ ਵੱਲੋਂ ਪੰਚਕੂਲਾ, ਹਰਿਆਣਾ ਵਿਖੇ ਆਯੋਜਿਤ ਚੌਥੀਆਂ ਖੇਲੋ ਇੰਡੀਆ ਯੂਥ ਗੇਮਜ਼ ਦੌਰਾਨ ਹੋਏ ਗੱਤਕੇ ਦੇ ਨੈਸ਼ਨਲ ਮੁਕਾਬਲਿਆਂ ਦੌਰਾਨ ਲੜਕਿਆਂ ਦੇ ਵਰਗ ਵਿੱਚੋਂ ਪੰਜਾਬ ਨੇ ਸਮੁੱਚੀ ਚੈਂਪੀਅਨਸ਼ਿਪ ਜਿੱਤੀ […]

ਕ੍ਰਿਕਟਰ ਮਿਤਾਲੀ ਰਾਜ ਨੇ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਿਹਾ

ਕ੍ਰਿਕਟਰ ਮਿਤਾਲੀ ਰਾਜ ਨੇ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਿਹਾ

ਨਵੀਂ ਦਿੱਲੀ, 8 ਜੂਨ- ਭਾਰਤ ਦੀ ਤਜਰਬੇਕਾਰ ਬੱਲੇਬਾਜ਼ ਮਿਤਾਲੀ ਰਾਜ ਨੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਮਿਤਾਲੀ ਨੇ 232 ਇਕ ਦਿਨਾਂ ਮੈਚਾਂ ‘ਚ ਰਿਕਾਰਡ 7805 ਦੌੜਾਂ ਬਣਾ ਕੇ ਆਪਣੇ ਸ਼ਾਨਦਾਰ ਕਰੀਅਰ ਦਾ ਅੰਤ ਕੀਤਾ। ਉਸ ਨੇ 12 ਟੈਸਟ ਅਤੇ 89 ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਵੀ ਭਾਰਤ ਦੀ ਨੁਮਾਇੰਦਗੀ ਕੀਤੀ। 39 […]

ਆਸਟਰੇਲੀਆ ਦੇ ਸਾਬਕਾ ਟੈਸਟ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਸੜਕ ਹਾਦਸੇ ’ਚ ਮੌਤ

ਆਸਟਰੇਲੀਆ ਦੇ ਸਾਬਕਾ ਟੈਸਟ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਸੜਕ ਹਾਦਸੇ ’ਚ ਮੌਤ

ਸਿਡਨੀ, 15 ਮਈ- ਆਸਟਰੇਲੀਆ ਦੇ ਸਾਬਕਾ ਟੈਸਟ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਉੱਤਰੀ ਆਸਟਰੇਲੀਆਈ ਸ਼ਹਿਰ ਟਾਊਨਸਵਿਲੇ ’ਚ ਸੜਕ ਹਾਦਸੇ ਕਾਰਨ ਮੌਤ ਹੋ ਗਈ ਹੈ। ਸਾਇਮੰਡਸ 46 ਸਾਲ ਦੇ ਸਨ। ਕ੍ਰਿਕਟ ਆਸਟਰੇਲੀਆ ਨੇ ਐਤਵਾਰ ਨੂੰ ਆਪਣੀ ਵੈੱਬਸਾਈਟ ਰਾਹੀਂ ਸਾਇਮੰਡਸ ਦੀ ਮੌਤ ਦੀ ਜਾਣਕਾਰੀ ਦਿੱਤੀ, ਜਿਸ ਵਿੱਚ ਪੁਲੀਸ ਦੇ ਬਿਆਨ ਤੋਂ ਇਲਾਵਾ ਸ਼ਨਿਚਰਵਾਰ ਦੇਰ ਰਾਤ ਹੋਏ ਹਾਦਸੇ ਦਾ […]

ਚੀਨ ’ਚ ਇਸ ਸਾਲ ਸਤੰਬਰ ’ਚ ਹੋਣ ਵਾਲੀਆਂ 19ਵੀਆਂ ਏਸ਼ਿਆਈ ਖੇਡਾਂ ਅਗਲੇ ਸਾਲ ਲਈ ਟਾਲੀਆਂ

ਚੀਨ ’ਚ ਇਸ ਸਾਲ ਸਤੰਬਰ ’ਚ ਹੋਣ ਵਾਲੀਆਂ 19ਵੀਆਂ ਏਸ਼ਿਆਈ ਖੇਡਾਂ ਅਗਲੇ ਸਾਲ ਲਈ ਟਾਲੀਆਂ

ਨਵੀਂ ਦਿੱਲੀ, 6 ਮਈ- ਓਲੰਪਿਕ ਕੌਂਸਲ ਆਫ ਏਸ਼ੀਆ ਦੇ ਕਾਰਜਕਾਰੀ ਪ੍ਰਧਾਨ ਰਣਧੀਰ ਸਿੰਘ ਨੇ ਕਿਹਾ ਹੈ ਕਿ ਕੋਵਿਡ-19 ਦੀ ਮੌਜੂਦਾ ਸਥਿਤੀ ਕਾਰਨ ਸਤੰਬਰ ਵਿੱਚ ਚੀਨ ਦੇ ਸ਼ਹਿਰ ਹਾਂਗਜ਼ੂ ਵਿੱਚ ਇਸ ਸਾਲ ਹੋਣ ਵਾਲੀਆਂ 19ਵੀਆਂ ਏਸ਼ੀਆਈ ਖੇਡਾਂ ਨੂੰ 2023 ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਖੇਡਾਂ 10-25 ਸਤੰਬਰ ਤੱਕ ਹੋਣੀਆਂ ਸਨ। ਖੇਡਾਂ ਨੂੰ ਮੁਲਤਵੀ ਕਰਨ […]

1 31 32 33 34 35 336