Home » News » World

World

ਕੈਨੇਡਾ ’ਚ ਕਾਤਲਾਨਾ ਹਮਲੇ ਪਿੱਛੋਂ ਪੰਜਾਬੀ ਗਾਇਕ ਕਰਨ ਔਜਲਾ ਜ਼ਖ਼ਮੀ

Untitled-1 copy

ਚੰਡੀਗੜ੍ਹ : ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ’ਚ ਸਨਿੱਚਰਵਾਰ ਦੀ ਰਾਤ ਨੂੰ ਕਾਤਲਾਨਾ ਹਮਲੇ ਤੋਂ ਪੰਜਾਬੀ ਗਾਇਕ ਕਰਨ ਔਜਲਾ ਜ਼ਖ਼ਮੀ ਦੱਸੇ ਜਾ ਰਹੇ ਹਨ ਪਰ ਉਂਝ ਸਹੀ–ਸਲਾਮਤ ਹਨ। ਕੱਲ੍ਹ ਫ਼ੇਸਬੁੱਕ ਉੱਤੇ ਸੁਖਪ੍ਰੀਤ ਸਿੰਘ ਬੁੱਢਾ ਦੇ ਗਰੁੱਪ ਨੇ ਪਹਿਲਾਂ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਪਰ ਬਾਅਦ ’ਚ ਸੁਖਪ੍ਰੀਤ ਸਿੰਘ ਬੁੱਢਾ ਦੇ ਨਾਂਅ ਉੱਤੇ ਹੀ ਫ਼ੇਸਬੁੱਕ ਦੇ ਇੱਕ ਹੋਰ ...

Read More »

ਚੀਨ ਵਲੋਂ ਕਨੈਡਾ ਦੇ ਨਾਗਰਿਕਾਂ ਦੀ ਗਿ੍ਰਫਤਾਰੀ ਤੋਂ ਭੜਕਿਆ ਅਮਰੀਕਾ

tr

ਟੋਰੰਟੋ: ਚੀਨ ਵਲੋਂ ਕਨੈਡਾ ਦੇ ਨਾਗਰਿਕਾਂ ਦੀ ਗਿ੍ਰਫਤਾਰੀ ‘ਤੇ ਅਮਰੀਕਾ ਨੇ ਅਪਣੇ ਤੇਵਰ ਕਾਫ਼ੀ ਸਖ਼ਤ ਕਰ ਲਏ ਹਨ। ਰਿਪੋਰਟਸ ਮੁਤਾਬਕ, ਵਹਾਇਟ ਹਾਉਸ ਨੇ ਚੀਨ ‘ਚ ਕਨੈਡਾ ਦੇ 2 ਨਾਗਰਿਕਾਂ ਨੂੰ ਹਿਰਾਸਤ ‘ਚ ਲਏ ਜਾਣ ਨੂੰ ਗੈਰਕਾਨੂਨੀ ਕਰਾਰ ਦਿਤਾ ਹੈ। ਇਸ ਤੋਂ ਇਲਾਵਾ ਕਨੈਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋਨਾਂ ਨਾਗਰਿਕਾਂ ਦੀ ਰਿਹਾਈ ਦੀ ...

Read More »

ਟਰੂਡੋ ਦੇ ਨਕਸ਼ੇ ਕਦਮ ‘ਤੇ ਐਂਡਰਿਊ ਸ਼ੀਅਰ

2018_1d

ਨਵੀਂ ਦਿੱਲੀ – ਕੈਨੇਡਾ ‘ਚ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਐਂਡਰਿਊ ਸ਼ੀਅਰ ਭਾਰਤ ਦੌਰੇ ‘ਤੇ ਹਨ। ਸ਼ੀਅਰ ਕੈਨੇਡੀਅਨ ਸਿਆਸਤ ਵਿਚ ਵਿਰੋਧੀ ਧਿਰ ਦੇ ਨੌਜਵਾਨ ਨੇਤਾ ਹਨ। ਉਨ੍ਹਾਂ ਦੀ ਉਮਰ 39 ਸਾਲ ਹੈ, ਉਹ ਟਰੂਡੋ ਤੋਂ 7 ਸਾਲ ਛੋਟੇ ਹਨ। ਇੱਥੇ ਅਸੀਂ ਟਰੂਡੋ ਦਾ ਜ਼ਿਕਰ ਇਸ ਲਈ ਕਰ ਰਹੇ ਹਾਂ, ਕਿਉਂਕਿ ਭਾਰਤ ਫੇਰੀ ਦੌਰਾਨ ਐਂਡਰਿਊ ਵੀ ਟਰੂਡੋ ਦੇ ਨਕਸ਼ੇ ਕਦਮ ‘ਤੇ ਤੁਰ ...

Read More »

ਕੈਨੇਡਾ : ਪੰਜਾਬੀ ਭਰਾਵਾਂ ਨਾਲ ਵਾਪਰਿਆ ਹਾਦਸਾ, ਇਕ ਦੀ ਮੌਤ ਤੇ ਦੂਜਾ ਜ਼ਖਮੀ

sa

ਐਡਮਿੰਟਨ- ਕੈਨੇਡਾ ਰਹਿੰਦੇ ਭਦੌੜ ਦੇ ਸਮਾਜ ਸੇਵੀ ਦਰਸ਼ਨ ਕੁਮਾਰ ਕਿਲੇ ਵਾਲੇ ਦੇ ਪਰਿਵਾਰ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਇੱਕ ਨੌਜਵਾਨ ਪੁੱਤਰ ਦੀ ਕੈਨੇਡਾ ਵਿਖੇ ਕੈਲਗਰੀ ‘ਚ ਮੌਤ ਹੋ ਗਈ ਅਤੇ ਦੂਜਾ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਕੈਲਗਰੀ ਵਿਖ ਸ਼ਾਮ ਸਮੇਂ ਸੰਦੀਪ ਕੁਮਾਰ ਸੋਨੀ ਤੇ ਉਸਦਾ ਛੋਟਾ ਭਰਾ ਹਰਵਿੰਦਰ ਕੁਮਾਰ ਹੈਰੀ ਦੋਵੇਂ ਇੱਕੋ ਗੱਡੀ ‘ਚ ਸਵਾਰ ...

Read More »

ਭਾਰਤ ‘ਚ ਕਈ ਡਾਕਟਰ ਟੀਬੀ ਦੇ ਲੱਛਣਾਂ ਨੂੰ ਪਛਾਣ ਨਹੀਂ ਸਕਦੇ: ਅਧਿਐਨ

c1

ਵਾਸ਼ਿੰਗਟਨ— ਇਕ ਨਵੇਂ ਅਧਿਐਨ ਤੋਂ ਪਤਾ ਲੱਗਿਆ ਹੈ ਕਿ ਭਾਰਤ ‘ਚ ਨਿੱਜੀ ਖੇਤਰ ਦੇ ਕਈ ਡਾਕਟਰ ਟੀਬੀ ਦੇ ਲੱਛਣਾਂ ਨੂੰ ਪਛਾਣ ਨਹੀਂ ਸਕਦੇ, ਜਿਸ ਨਾਲ ਮਰੀਜ਼ਾਂ ਨੂੰ ਸਹੀ ਇਲਾਜ ਨਹੀਂ ਮਿਲਦਾ। ਤਪੇਦਿਕ ਤੇ ਟੀਬੀ ਹਵਾ ਦੇ ਰਾਹੀਂ ਫੈਲਣ ਵਾਲਾ ਇਨਫੈਕਸ਼ਨ ਹੈ ਜੋ ਭਾਰਤ ਦੇ ਇਲਾਵਾ ਚੀਨ ਤੇ ਇੰਡੋਨੇਸ਼ੀਆ ਸਣੇ ਕਈ ਦੇਸ਼ਾਂ ‘ਚ ਜਨ ਸਿਹਤ ਦਾ ਮੁੱਖ ਮੁੱਦਾ ਬਣਿਆ ਹੋਇਆ ਹੈ। ...

Read More »