ਪੰਜਾਬ ਦੀ ‘ਆਪ’ ਸਰਕਾਰ ਦਾ ਪਹਿਲਾ ਬਜਟ ਇਜਲਾਸ 24 ਤੋਂ

ਪੰਜਾਬ ਦੀ ‘ਆਪ’ ਸਰਕਾਰ ਦਾ ਪਹਿਲਾ ਬਜਟ ਇਜਲਾਸ 24 ਤੋਂ

ਚੰਡੀਗੜ੍ਹ, 23 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਬਜਟ ਇਜਲਾਸ 24 ਜੂਨ ਨੂੰ ਇਥੇ ਸ਼ੁਰੂ ਹੋ ਰਿਹਾ ਹੈ, ਜਿਸ ਦੌਰਾਨ ਵਿਰੋਧੀ ਪਾਰਟੀਆਂ ਅਮਨ-ਕਾਨੂੰਨ ਅਤੇ ਹੋਰ ਮੁੱਦਿਆਂ ’ਤੇ ਸੱਤਾਧਾਰੀ ‘ਆਪ’ ਵਿਰੁੱਧ ਹਮਲਾ ਬੋਲਣ ਲਈ ਤਿਆਰ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 27 ਜੂਨ ਨੂੰ ਸਾਲ 2022-23 ਦਾ ਬਜਟ ਪੇਸ਼ ਕਰਨਗੇ ਅਤੇ ਇਸ ਤੋਂ ਬਾਅਦ ਬਜਟ ‘ਤੇ ਆਮ ਚਰਚਾ ਹੋਵੇਗੀ। ਬਜਟ ਸੈਸ਼ਨ 30 ਜੂਨ ਤੱਕ ਚੱਲੇਗਾ।

You must be logged in to post a comment Login