ਚੰਡੀਗੜ੍ਹ, 22 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਵਿੱਤੀ ਵਰ੍ਹੇ 2024-25 ਦਾ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ਦਾ ਬਜਟ ਸੈਸ਼ਨ ਸੈਸ਼ਨ 1 ਤੋਂ 15 ਮਾਰਚ ਤੱਕ ਸੱਦਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ 1 ਮਾਰਚ ਨੂੰ ਰਾਜਪਾਲ ਦਾ ਭਾਸ਼ਨ ਹੋਵੇਗਾ ਅਤੇ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।
Share on Facebook
Follow on Facebook
Add to Google+
Connect on Linked in
Subscribe by Email
Print This Post
![ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ, 5 ਨੂੰ ਪੇਸ਼ ਕੀਤਾ ਜਾਵੇਗਾ ਬਜਟ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ, 5 ਨੂੰ ਪੇਸ਼ ਕੀਤਾ ਜਾਵੇਗਾ ਬਜਟ](https://punjabexpress.com.au/wp-content/uploads/2024/02/ET-MEETING-701x439.jpg)
You must be logged in to post a comment Login